ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਲੋਕਾਂ ਨੂੰ ਨਵਰੋਜ਼ ਦੀਆਂ ਵਧਾਈਆਂ ਦਿੱਤੀਆਂ
प्रविष्टि तिथि:
21 MAR 2022 9:30AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਨਵਰੋਜ਼ ਦੇ ਅਵਸਰ ‘ਤੇ ਲੋਕਾਂ ਨੂੰ ਵਧਾਈਆਂ ਦਿੱਤੀਆਂ ਹਨ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
“ਨਵਰੋਜ਼ ਦੀ ਸ਼ੁਰੂਆਤ ਵਿੱਚ ਅਸੀਂ ਪ੍ਰਾਰਥਨਾ ਕਰਦੇ ਹਾਂ ਕਿ ਆਉਣ ਵਾਲਾ ਵਰ੍ਹਾ ਸਾਰਿਆਂ ਦੇ ਜੀਵਨ ‘ਚ ਆਪਣੇ ਨਾਲ ਖੁਸ਼ੀ ਅਤੇ ਉੱਤਮ ਸਿਹਤ ਲੈ ਕੇ ਆਵੇ। ਸਾਰੀਆਂ ਮਨੋਕਾਮਨਾਵਾਂ ਪੂਰੀਆਂ ਹੋਣ ਅਤੇ ਹਰ ਪਾਸੇ ਸਮ੍ਰਿੱਧੀ ਹੋਵੇ।
ਨਵਰੋਜ਼ ਮੁਬਾਰਕ!”
***
ਡੀਐੱਸ/ਐੱਸਟੀ
(रिलीज़ आईडी: 1807537)
आगंतुक पटल : 244
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Bengali
,
Assamese
,
Manipuri
,
Gujarati
,
Odia
,
Tamil
,
Telugu
,
Kannada
,
Malayalam