ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਭਾਰਤੀ ਬੈਡਮਿੰਟਨ ਖਿਡਾਰੀ ਅਤੇ ਆਲ ਇੰਡੀਆ ਓਪਨ ਬੈਡਮਿੰਟਨ ਚੈਂਪੀਅਨਸ਼ਿਪ ਦੇ ਫਾਇਨਲਿਸਟ ਲਕਸ਼ਯ ਸੇਨ ਦੀ ਪ੍ਰਸ਼ੰਸਾ ਕੀਤੀ
प्रविष्टि तिथि:
20 MAR 2022 11:55PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਭਾਰਤੀ ਬੈਡਮਿੰਟਨ ਖਿਡਾਰੀ ਅਤੇ ਆਲ ਇੰਡੀਆ ਓਪਨ ਬੈਡਮਿੰਟਨ ਚੈਂਪੀਅਨਸ਼ਿਪ ਦੇ ਫਾਇਨਲਿਸਟ ਲਕਸ਼ਯ ਸੇਨ ਦੀ ਪ੍ਰਸ਼ੰਸਾ ਕੀਤੀ ਹੈ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
“ਲਕਸ਼ਯ ਸੇਨ (@lakshya_sen) ਮਾਣ ਹੈ ਤੁਹਾਡੇ ‘ਤੇ! ਤੁਸੀਂ ਸ਼ਾਨਦਾਰ ਦਮ-ਖਮ ਅਤੇ ਦ੍ਰਿੜ੍ਹਤਾ ਦਿਖਾਈ। ਤੁਸੀਂ ਜੋਸ਼ ਨਾਲ ਭਰਿਆ ਸੰਘਰਸ਼ ਕੀਤਾ। ਤੁਹਾਡੇ ਭਾਵੀ ਪ੍ਰਯਤਨਾਂ ਦੇ ਲਈ ਸ਼ੁਭਕਾਮਨਾਵਾਂ। ਮੈਨੂੰ ਵਿਸ਼ਵਾਸ ਹੈ ਕਿ ਤੁਸੀਂ ਸਫ਼ਲਤਾ ਦੀਆਂ ਨਿਤ ਨਵੀਆਂ ਉਚਾਈਆਂ ਛੂਹੰਦੇ ਰਹੋਗੇ।”
*********
ਡੀਐੱਸ/ਐੱਸਟੀ
(रिलीज़ आईडी: 1807590)
आगंतुक पटल : 166
इस विज्ञप्ति को इन भाषाओं में पढ़ें:
English
,
Urdu
,
हिन्दी
,
Bengali
,
Manipuri
,
Assamese
,
Gujarati
,
Odia
,
Tamil
,
Telugu
,
Kannada
,
Malayalam