ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
ਕੋਵਿਡ-19 ਅੱਪਡੇਟ
Posted On:
21 MAR 2022 8:54AM by PIB Chandigarh
ਰਾਸ਼ਟਰਵਿਆਪੀ ਟੀਕਾਕਰਣ ਮੁਹਿੰਮ ਦੇ ਤਹਿਤ ਹੁਣ ਤੱਕ 181.24 ਕਰੋੜ ਕੋਵਿਡ ਰੋਧੀ ਟੀਕੇ ਲਗਾਏ ਜਾ ਚੁੱਕੇ ਹਨ।
ਭਾਰਤ ਵਿੱਚ ਵਰਤਮਾਨ ਵਿੱਚ 25,106 ਐਕਟਿਵ ਕੇਸ ਹਨ।
ਐਕਟਿਵ ਕੇਸ 0.06% ਹਨ।
ਰਿਕਵਰੀ ਰੇਟ ਵਰਤਮਾਨ ਵਿੱਚ 98.74% ਹੈ।
ਪਿਛਲੇ 24 ਘੰਟਿਆਂ ਦੇ ਦੌਰਾਨ 2,652 ਰੋਗੀ ਠੀਕ ਹੋਏ, ਦੇਸ਼ ਭਰ ਵਿੱਚ ਹੁਣ ਤੱਕ ਕੁੱਲ 4,24,67,774 ਰੋਗੀ ਠੀਕ ਹੋਏ।
ਬੀਤੇ 24 ਘੰਟਿਆਂ ਦੇ ਦੌਰਾਨ 1,549 ਨਵੇਂ ਕੇਸ ਸਾਹਮਣੇ ਆਏ।
ਰੋਜ਼ਾਨਾ ਪਾਜ਼ਿਟਿਵਿਟੀ ਦਰ (0.40%) ਹੈ।
ਸਪਤਾਹਿਕ ਪਾਜ਼ਿਟਿਵਿਟੀ ਦਰ (0.40%) ਹੈ।
ਹੁਣ ਤੱਕ ਕੁੱਲ 78.30 ਕਰੋੜ ਟੈਸਟ ਕੀਤੇ ਗਏ; ਪਿਛਲੇ 24 ਘੰਟਿਆਂ ਵਿੱਚ 3,84,499 ਟੈਸਟ ਕੀਤੇ ਗਏ।
****
ਐੱਮਵੀ
(Release ID: 1807716)
Visitor Counter : 153