ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
azadi ka amrit mahotsav

ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਪਾਸ ਕੋਵਿਡ-19 ਵੈਕਸੀਨ ਦੀ ਉਪਲਬਧਤਾ



ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ 183.52 ਕਰੋੜ ਤੋਂ ਅਧਿਕ ਵੈਕਸੀਨ ਖੁਰਾਕਾਂ ਪ੍ਰਦਾਨ ਕੀਤੀਆਂ ਗਈਆਂ

ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਪਾਸ ਹੁਣ ਵੀ 17.21 ਕਰੋੜ ਤੋਂ ਅਧਿਕ ਅਤਿਰਿਕਤ ਅਤੇ ਬਿਨਾ ਇਸਤੇਮਾਲ ਹੋਈਆਂ ਵੈਕਸੀਨ ਖੁਰਾਕਾਂ ਮੌਜੂਦ ਹਨ

Posted On: 21 MAR 2022 8:53AM by PIB Chandigarh

ਕੇਂਦਰ ਸਰਕਾਰ ਦੇਸ਼ ਭਰ ਵਿੱਚ ਕੋਵਿਡ-19 ਟੀਕਾਕਰਣ ਦਾ ਦਾਇਰਾ ਵਿਸਤ੍ਰਿਤ ਕਰਨ ਅਤੇ ਲੋਕਾਂ ਨੂੰ ਟੀਕੇ ਲਗਾਉਣ ਦੀ ਗਤੀ ਨੂੰ ਤੇਜ਼ ਕਰਨ ਦੇ ਲਈ ਪ੍ਰਤੀਬੱਧ ਹੈ। ਰਾਸ਼ਟਰਵਿਆਪੀ ਕੋਵਿਡ-19 ਟੀਕਾਕਰਣ 16 ਜਨਵਰੀ 2021 ਨੂੰ ਸ਼ੁਰੂ ਹੋਇਆ ਸੀ। ਕੋਵਿਡ-19 ਦੇ ਟੀਕੇ ਨੂੰ ਸਭ ਦੇ ਲਈ ਉਪਲਬਧ ਕਰਵਾਉਣ ਲਈ ਨਵਾਂ ਪੜਾਅ 21 ਜੂਨ 2021 ਤੋਂ ਸ਼ੁਰੂ ਕੀਤਾ ਗਿਆ ਸੀ। ਟੀਕਾਕਰਣ ਮੁਹਿੰਮ ਦੀ ਗਤੀ ਨੂੰ ਵੱਧ ਤੋਂ ਵੱਧ ਟੀਕਿਆਂ ਦੀ ਉਪਲਬਧਤਾ ਦੇ ਜ਼ਰੀਏ ਵਧਾਇਆ ਗਿਆ ਹੈ। ਇਸ ਦੇ ਤਹਿਤ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਵੈਕਸੀਨ ਉਪਲਬਧਤਾ ਬਾਰੇ ਪਹਿਲਾਂ ਸੂਚਨਾ ਪ੍ਰਦਾਨ ਕੀਤੀ ਜਾਂਦੀ ਹੈਤਾਕਿ ਉਹ ਬਿਹਤਰ ਯੋਜਨਾ ਦੇ ਨਾਲ ਟੀਕੇ ਲਗਾਉਣ ਦਾ ਬੰਦੋਬਸਤ ਕਰ ਸਕਣ ਅਤੇ ਵੈਕਸੀਨ ਸਪਲਾਈ ਚੇਨ ਨੂੰ ਦਰੁਸਤ ਕੀਤਾ ਜਾ ਸਕੇ 

 

ਰਾਸ਼ਟਰਵਿਆਪੀ ਟੀਕਾਕਰਣ ਮੁਹਿੰਮ ਦੇ ਹਿੱਸੇ ਦੇ ਰੂਪ ਵਿੱਚ ਕੇਂਦਰ ਸਰਕਾਰ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਮੁਫ਼ਤ ਕੋਵਿਡ ਵੈਕਸੀਨ ਪ੍ਰਦਾਨ ਕਰਕੇ ਉਨ੍ਹਾਂ ਨੂੰ ਪੂਰਨ ਸਹਿਯੋਗ ਦੇ ਰਹੀ ਹੈ ਕੋਵਿਡ-19 ਵੈਕਸੀਨੇਸ਼ਨ ਮੁਹਿੰਮ ਦੇ ਸਰਬਵਿਆਪੀਕਰਣ ਦੇ ਨਵੇਂ ਪੜਾਅ ਵਿੱਚਕੇਂਦਰ ਸਰਕਾਰ ਵੈਕਸੀਨ ਨਿਰਮਾਤਾਵਾਂ ਤੋਂ 75% ਵੈਕਸੀਨ ਖਰੀਦ ਕੇ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਮੁਫ਼ਤ ਪ੍ਰਦਾਨ ਕਰੇਗੀ।         

 

 

ਵੈਕਸੀਨ ਖੁਰਾਕਾਂ

 

 (2ਮਾਰਚ 2022 ਤੱਕ)

 

ਹੁਣ ਤੱਕ ਹੋਈ ਸਪਲਾਈ

 

1,83,52,25,060

 

ਬਾਕੀ ਟੀਕੇ

 

 

17,21,00,256

 

 

ਕੇਂਦਰ ਸਰਕਾਰ ਦੁਆਰਾ ਹੁਣ ਤੱਕ ਮੁਫ਼ਤ ਅਤੇ ਸਿੱਧੇ ਰਾਜ ਸਰਕਾਰ ਖਰੀਦ ਦੇ ਜ਼ਰੀਏ 183.52 ਕਰੋੜ ਤੋਂ ਅਧਿਕ  (1,83,52,25,060ਵੈਕਸੀਨ ਖੁਰਾਕਾਂ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਉਪਲਬਧ ਕਰਵਾਈਆਂ ਗਈਆਂ ਹਨ।

ਹੁਣ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਪਾਸ ਕੋਵਿਡ ਵੈਕਸੀਨ ਦੀਆਂ 17.21 ਕਰੋੜ ਤੋਂ ਵੱਧ (17,21,00,256) ਅਤਿਰਿਕਤ ਅਤੇ ਬਿਨਾ ਇਸਤੇਮਾਲ ਹੋਈਆਂ ਖੁਰਾਕਾਂ ਉਪਲਬਧ ਹਨਜਿਨ੍ਹਾਂ ਨੂੰ ਲਗਾਇਆ ਜਾਣਾ ਹੈ

****

ਐੱਮਵੀ/ਏਐੱਲ 


(Release ID: 1807719) Visitor Counter : 164