ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਸ਼੍ਰੀ ਐੱਨ. ਬੀਰੇਨ ਸਿੰਘ ਨੂੰ ਮਣੀਪੁਰ ਦੇ ਮੁੱਖ ਮੰਤਰੀ ਦੇ ਰੂਪ ‘ਚ ਸਹੁੰ ਚੁੱਕਣ 'ਤੇ ਵਧਾਈਆਂ ਦਿੱਤੀਆਂ
Posted On:
21 MAR 2022 5:49PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸ਼੍ਰੀ ਐੱਨ. ਬੀਰੇਨ ਸਿੰਘ ਨੂੰ ਮਣੀਪੁਰ ਦੇ ਮੁੱਖ ਮੰਤਰੀ ਦੇ ਰੂਪ ‘ਚ ਸਹੁੰ ਚੁੱਕਣ ‘ਤੇ ਵਧਾਈਆਂ ਦਿੱਤੀਆਂ ਹਨ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
"ਸ਼੍ਰੀ ਐੱਨ. ਬੀਰੇਨ ਸਿੰਘ (@NBirenSingh) ਜੀ ਨੂੰ ਮਣੀਪੁਰ ਦੇ ਮੁੱਖ ਮੰਤਰੀ ਦੇ ਰੂਪ ‘ਚ ਸਹੁੰ ਚੁੱਕਣ ‘ਤੇ ਵਧਾਈਆਂ। ਮੈਨੂੰ ਵਿਸ਼ਵਾਸ ਹੈ ਕਿ ਉਨ੍ਹਾਂ ਦੀ ਟੀਮ ਅਤੇ ਉਹ ਮਣੀਪੁਰ ਨੂੰ ਪ੍ਰਗਤੀ ਦੀਆਂ ਨਵੀਆਂ ਉਚਾਈਆਂ 'ਤੇ ਲੈ ਜਾਣਗੇ ਅਤੇ ਪਿਛਲੇ ਪੰਜ ਵਰ੍ਹਿਆਂ ਦੇ ਦੌਰਾਨ ਕੀਤੇ ਗਏ ਚੰਗੇ ਕੰਮ ਨੂੰ ਜਾਰੀ ਰੱਖਣਗੇ।"
****
ਡੀਐੱਸ/ਐੱਸਟੀ
(Release ID: 1807932)
ਵਿਜ਼ੀਟਰ ਕਾਊਂਟਰ : 159
Read this release in:
English
,
Urdu
,
हिन्दी
,
Marathi
,
Manipuri
,
Bengali
,
Assamese
,
Gujarati
,
Odia
,
Tamil
,
Telugu
,
Kannada
,
Malayalam