ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਬਿਹਾਰ ਦਿਵਸ 'ਤੇ ਬਿਹਾਰ ਦੇ ਲੋਕਾਂ ਨੂੰ ਵਧਾਈਆਂ ਦਿੱਤੀਆਂ
Posted On:
22 MAR 2022 9:02AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਬਿਹਾਰ ਦਿਵਸ 'ਤੇ ਬਿਹਾਰ ਦੇ ਲੋਕਾਂ ਨੂੰ ਵਧਾਈਆਂ ਦਿੱਤੀਆਂ ਹਨ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
"ਬਿਹਾਰ ਦੇ ਸਾਰੇ ਭਾਈਆਂ ਅਤੇ ਭੈਣਾਂ ਨੂੰ ਬਿਹਾਰ ਦਿਵਸ ਦੀ ਹਾਰਦਿਕ ਵਧਾਈ। ਮੇਰੀ ਕਾਮਨਾ ਹੈ ਕਿ ਇਤਿਹਾਸਿਕ ਅਤੇ ਸੱਭਿਆਚਾਰਕ ਵਿਰਾਸਤ ਨਾਲ ਸਮ੍ਰਿੱਧ ਇਹ ਪ੍ਰਦੇਸ਼ ਵਿਕਾਸ ਦੇ ਨਵੇਂ-ਨਵੇਂ ਕੀਰਤੀਮਾਨ ਸਥਾਪਿਤ ਕਰਦਾ ਰਹੇ।"
************
ਡੀਐੱਸ/ਐੱਸਟੀ
(Release ID: 1808153)
Visitor Counter : 123
Read this release in:
English
,
Urdu
,
Marathi
,
Hindi
,
Manipuri
,
Bengali
,
Assamese
,
Gujarati
,
Odia
,
Tamil
,
Telugu
,
Kannada
,
Malayalam