ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਪਦਮ ਪੁਰਸਕਾਰ ਸਮਾਰੋਹ ਵਿੱਚ ਸ਼ਾਮਲ ਹੋਏ

Posted On: 21 MAR 2022 10:00PM by PIB Chandigarh

ਪ੍ਰਧਾਨ ਮੰਤਰੀਸ਼੍ਰੀ ਨਰੇਂਦਰ ਮੋਦੀ ਅੱਜ ਪਦਮ ਪੁਰਸਕਾਰ ਸਮਾਰੋਹ ਵਿੱਚ ਸ਼ਾਮਲ ਹੋਏ, ਜਿਸ ਵਿੱਚ ਜੀਵਨ ਦੇ ਵਿਭਿੰਨ ਖੇਤਰਾਂ ਦੇ ਉੱਘੇ ਲੋਕਾਂ ਨੂੰ ਪਦਮ ਪੁਰਸਕਾਰ ਪ੍ਰਦਾਨ ਕੀਤੇ ਗਏ।

 

ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

 

"ਜੀਵਨ ਦੇ ਵਿਭਿੰਨ ਖੇਤਰਾਂ ਦੇ ਉੱਘੇ ਲੋਕਾਂ ਨੂੰ ਪ੍ਰਦਾਨ ਕੀਤੇ ਜਾਣ ਵਾਲੇ ਪਦਮ ਪੁਰਸਕਾਰ ਸਮਾਰੋਹ ਵਿੱਚ ਸ਼ਾਮਲ ਹੋਇਆ। ਸਾਨੂੰ ਉਨ੍ਹਾਂ ਦੀਆਂ ਉਪਲਬਧੀਆਂ ਅਤੇ ਸਮਾਜ ਦੇ ਪ੍ਰਤੀ ਉਨ੍ਹਾਂ ਦੇ ਯੋਗਦਾਨ 'ਤੇ ਬਹੁਤ ਮਾਣ ਹੈ।"

 

 

*****

 

ਡੀਐੱਸ/ਐੱਸਟੀ



(Release ID: 1808159) Visitor Counter : 146