ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
azadi ka amrit mahotsav

ਦੇਸ਼ ਵਿੱਚ ਕੋਵਿਡ-19 ਟੀਕਾਕਰਣ ਕਵਰੇਜ ਦਾ ਕੁੱਲ ਅੰਕੜਾ 181. 56 ਕਰੋੜ ਦੇ ਪਾਰ ਪਹੁੰਚਿਆ



12-14 ਸਾਲ ਦੇ ਉਮਰ ਵਰਗ ਲਈ 34 ਲੱਖ ਤੋਂ ਵੱਧ ਵੈਕਸੀਨ ਖੁਰਾਕਾਂ ਦਿੱਤੀਆਂ ਗਈਆਂ


ਭਾਰਤ ਦਾ ਐਕਟਿਵ ਕੇਸ ਲੋਡ ਅੱਜ 23,913 ਤੱਕ ਘਟਿਆ; ਭਾਰਤ ਦੇ ਕੁੱਲ ਐਕਟਿਵ ਕੇਸਾਂ ਦਾ 0.06% ਹੈ


ਪਿਛਲੇ 24 ਘੰਟਿਆਂ ਦੇ ਦੌਰਾਨ 1,581 ਨਵੇਂ ਕੇਸ ਸਾਹਮਣੇ ਆਏ



ਮੌਜੂਦਾ ਰਿਕਵਰੀ ਦਰ 98.74% ਹੈ


ਵਰਤਮਾਨ ਵਿੱਚ ਸਪਤਾਹਿਕ ਪਾਜ਼ਿਟਿਵਿਟੀ ਦਰ 0.39% ਹੈ

Posted On: 22 MAR 2022 9:10AM by PIB Chandigarh

ਅੱਜ ਸਵੇਰੇ 7 ਵਜੇ ਤੱਕ ਆਰਜ਼ੀ ਰਿਪੋਰਟਾਂ ਅਨੁਸਾਰ ਭਾਰਤ ਦੀ ਕੋਵਿਡ-19 ਟੀਕਾਕਰਣ ਕਵਰੇਜ 181.56 ਕਰੋੜ (1,81,56,01,944) ਤੋਂ ਵਧ ਗਈ ਹੈ। ਇਹ ਉਪਲਬਧੀ 2,14,38,677 ਸੈਸ਼ਨਾਂ ਰਾਹੀਂ ਪ੍ਰਾਪਤ ਕੀਤੀ ਗਈ ਹੈ।

 

12-14 ਸਾਲ ਦੇ ਉਮਰ ਵਰਗ ਲਈ ਕੋਵਿਡ-19 ਟੀਕਾਕਰਣ 16 ਮਾਰਚ, 2022 ਨੂੰ ਸ਼ੁਰੂ ਕੀਤਾ ਗਿਆ ਸੀ। ਹੁਣ ਤੱਕ, ਕੋਵਿਡ-19 ਵੈਕਸੀਨ ਦੀ ਪਹਿਲੀ ਖੁਰਾਕ 34 ਲੱਖ (34,19,633) ਤੋਂ ਵੱਧ ਕਿਸ਼ੋਰਾਂ ਨੂੰ ਦਿੱਤੀ ਜਾ ਚੁੱਕੀ ਹੈ।

 

ਅੱਜ ਸਵੇਰੇ 7 ਵਜੇ ਤੱਕ ਪ੍ਰਾਪਤ ਆਰਜ਼ੀ ਰਿਪੋਰਟ ਦੇ ਅਨੁਸਾਰ ਸੰਚਿਤ ਅੰਕੜਿਆਂ ਦਾ ਪੂਰਾ ਬਿਓਰਾ ਇਸ ਪ੍ਰਕਾਰ ਹੈ:

 

ਸੰਚਿਤ ਵੈਕਸੀਨ ਡੋਜ਼ ਕਵਰੇਜ

ਹੈਲਥ ਕੇਅਰ ਵਰਕਰ

ਪਹਿਲੀ ਖੁਰਾਕ

10403113

ਦੂਸਰੀ ਖੁਰਾਕ

9991704

ਪ੍ਰੀਕੌਸ਼ਨ ਡੋਜ਼

4369373

ਫ੍ਰੰਟਲਾਈਨ ਵਰਕਰ

ਪਹਿਲੀ ਖੁਰਾਕ

18412260

ਦੂਸਰੀ ਖੁਰਾਕ

17490858

ਪ੍ਰੀਕੌਸ਼ਨ ਡੋਜ਼

6684262

12 ਤੋਂ 14 ਸਾਲ ਉਮਰ ਵਰਗ

ਪਹਿਲੀ ਖੁਰਾਕ

3419633

15 ਤੋਂ 18 ਸਾਲ ਉਮਰ ਵਰਗ

ਪਹਿਲੀ ਖੁਰਾਕ

56294499

ਦੂਸਰੀ ਖੁਰਾਕ

35814910

18 ਤੋਂ 44 ਸਾਲ ਉਮਰ ਵਰਗ

ਪਹਿਲੀ ਖੁਰਾਕ

553873437

ਦੂਸਰੀ ਖੁਰਾਕ

460202340

45 ਤੋਂ 59 ਸਾਲ ਉਮਰ ਵਰਗ

ਪਹਿਲੀ ਖੁਰਾਕ

202626402

ਦੂਸਰੀ ਖੁਰਾਕ

183959784

60 ਸਾਲ ਤੋਂ ਵੱਧ ਉਮਰ ਵਰਗ

ਪਹਿਲੀ ਖੁਰਾਕ

126652374

ਦੂਸਰੀ ਖੁਰਾਕ

114583223

ਪ੍ਰੀਕੌਸ਼ਨ ਡੋਜ਼

10823772

ਪ੍ਰੀਕੌਸ਼ਨ ਡੋਜ਼

2,18,77,407

ਕੁੱਲ

1,81,56,01,944

 

 

ਨਿਰੰਤਰ ਹੇਠਾਂ ਵੱਲ ਰੁਝਾਨ ਦੇ ਬਾਅਦ, ਭਾਰਤ ਦਾ ਐਕਟਿਵ ਕੇਸ ਲੋਡ ਅੱਜ ਹੋਰ ਡਿੱਗ ਕੇ 23,913 ਹੋ ਗਿਆ ਹੈ, ਜੋ ਦੇਸ਼ ਦੇ ਕੁੱਲ ਪਾਜ਼ਿਟਿਵ ਕੇਸਾਂ ਦਾ 0.06% ਹੈ।

 

https://static.pib.gov.in/WriteReadData/userfiles/image/image0014HU7.jpg

 

ਸਿੱਟੇ ਵਜੋਂ, ਭਾਰਤ ਦੀ ਰਿਕਵਰੀ ਦਰ 98.74% ਹੈ।  ਪਿਛਲੇ 24 ਘੰਟਿਆਂ ਵਿੱਚ 2,741 ਮਰੀਜ਼ ਠੀਕ ਹੋਏ ਹਨ ਅਤੇ ਠੀਕ ਹੋਏ ਮਰੀਜ਼ਾਂ ਦੀ ਸੰਚਿਤ ਸੰਖਿਆ (ਮਹਾਮਾਰੀ ਦੀ ਸ਼ੁਰੂਆਤ ਤੋਂ) ਹੁਣ 4,24,70,515 ਹੈ।

 

https://static.pib.gov.in/WriteReadData/userfiles/image/image0027YXQ.jpg

 

ਪਿਛਲੇ 24 ਘੰਟਿਆਂ ਦੇ ਦੌਰਾਨ 1,581 ਨਵੇਂ ਕੇਸ ਸਾਹਮਣੇ ਆਏ।

 

https://static.pib.gov.in/WriteReadData/userfiles/image/image003FXUR.jpg

ਪਿਛਲੇ 24 ਘੰਟਿਆਂ ਵਿੱਚ ਕੁੱਲ 5,68,471 ਕੋਵਿਡ-19 ਟੈਸਟ ਕੀਤੇ ਗਏ। ਭਾਰਤ ਨੇ ਹੁਣ ਤੱਕ 78.36 ਕਰੋੜ (78,36,13,628) ਤੋਂ ਵੱਧ ਸੰਚਿਤ ਟੈਸਟ ਕੀਤੇ ਹਨ।

ਸਪਤਾਹਿਕ ਅਤੇ ਰੋਜ਼ਾਨਾ ਪਾਜ਼ਿਟਿਵਿਟੀ ਦਰਾਂ ਵਿੱਚ ਵੀ ਲਗਾਤਾਰ ਗਿਰਾਵਟ ਆਈ ਹੈ। ਦੇਸ਼ ਵਿੱਚ ਸਪਤਾਹਿਕ ਪਾਜ਼ਿਟਿਵਿਟੀ ਦਰ ਵਰਤਮਾਨ ਵਿੱਚ 0.39% ਹੈ ਅਤੇ ਰੋਜ਼ਾਨਾ ਪਾਜ਼ਿਟਿਵਿਟੀ ਦਰ ਵੀ 0.28% ਦੱਸੀ ਗਈ ਹੈ।

 

https://static.pib.gov.in/WriteReadData/userfiles/image/image004B3E7.jpg

 

 

****

ਐੱਮਵੀ/ਏਐੱਲ


(Release ID: 1808209) Visitor Counter : 186