ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ

ਕੋਵਿਡ-19 ਅੱਪਡੇਟ

Posted On: 23 MAR 2022 9:18AM by PIB Chandigarh

 ਰਾਸ਼ਟਰਵਿਆਪੀ ਟੀਕਾਕਰਣ ਮੁਹਿੰਮ ਦੇ ਤਹਿਤ ਹੁਣ ਤੱਕ 181.89 ਕਰੋੜ ਕੋਵਿਡ ਰੋਧੀ ਟੀਕੇ ਲਗਾਏ ਜਾ ਚੁੱਕੇ ਹਨ।

 ਭਾਰਤ ਵਿੱਚ ਵਰਤਮਾਨ ਵਿੱਚ  23,087 ਐਕਟਿਵ ਕੇਸ ਹਨ।

 ਐਕਟਿਵ ਕੇਸ 0.05% ਹਨ।

ਰਿਕਵਰੀ ਰੇਟ ਵਰਤਮਾਨ ਵਿੱਚ 98.75% ਹੈ।

 ਪਿਛਲੇ 24 ਘੰਟਿਆਂ ਦੇ ਦੌਰਾਨ  2,542 ਰੋਗੀ ਠੀਕ ਹੋਏਦੇਸ਼ ਭਰ ਵਿੱਚ ਹੁਣ ਤੱਕ ਕੁੱਲ 4,24,73,057 ਰੋਗੀ ਠੀਕ ਹੋਏ।

 ਬੀਤੇ 24 ਘੰਟਿਆਂ ਦੇ ਦੌਰਾਨ 1,778 ਨਵੇਂ ਕੇਸ ਸਾਹਮਣੇ ਆਏ।

 ਰੋਜ਼ਾਨਾ ਪਾਜ਼ਿਟਿਵਿਟੀ ਦਰ (0.26%)ਹੈ।

 ਸਪਤਾਹਿਕ ਪਾਜ਼ਿਟਿਵਿਟੀ ਦਰ (0.36%)  ਹੈ।

ਹੁਣ ਤੱਕ ਕੁੱਲ  78.42 ਕਰੋੜ ਟੈਸਟ ਕੀਤੇ ਗਏਪਿਛਲੇ 24 ਘੰਟਿਆਂ ਵਿੱਚ 6,77,218 ਟੈਸਟ ਕੀਤੇ ਗਏ

****

ਐੱਮਵੀ



(Release ID: 1808628) Visitor Counter : 137