ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਸ਼ਹੀਦ ਦਿਵਸ ’ਤੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਦਿੱਤੀਆਂ
प्रविष्टि तिथि:
23 MAR 2022 9:19AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸ਼ਹੀਦ ਦਿਵਸ ’ਤੇ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਨੂੰ ਸ਼ਰਧਾਂਜਲੀਆਂ ਦਿੱਤੀਆਂ ਹਨ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
“ਸ਼ਹੀਦ ਦਿਵਸ ’ਤੇ ਭਾਰਤ ਮਾਤਾ ਦੇ ਅਮਰ ਸਪੂਤ ਵੀਰ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਨੂੰ ਕੋਟਿ-ਕੋਟਿ ਨਮਨ। ਮਾਤ੍ਰਭੂਮੀ ਦੇ ਲਈ ਮਰ ਮਿਟਣ ਦਾ ਉਨ੍ਹਾਂ ਦਾ ਜਜ਼ਬਾ ਦੇਸ਼ਵਾਸੀਆਂ ਨੂੰ ਸਦਾ ਪ੍ਰੇਰਿਤ ਕਰਦਾ ਰਹੇਗਾ। ਜੈ ਹਿੰਦ!”
***
ਡੀਐੱਸ/ਐੱਸਟੀ
(रिलीज़ आईडी: 1808646)
आगंतुक पटल : 188
इस विज्ञप्ति को इन भाषाओं में पढ़ें:
English
,
Urdu
,
हिन्दी
,
Marathi
,
Bengali
,
Manipuri
,
Assamese
,
Gujarati
,
Odia
,
Tamil
,
Telugu
,
Kannada
,
Malayalam