ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
azadi ka amrit mahotsav

ਕੋਵਿਡ-19 ਟੀਕਾਕਰਣ ਅੱਪਡੇਟ – 431ਵਾਂ ਦਿਨ


ਭਾਰਤ ਦੀ ਸਮੁੱਚੀ ਟੀਕਾਕਰਣ ਕਰਵੇਜ 181.85 ਕਰੋੜ ਦੇ ਇਤਿਹਾਸਿਕ ਅੰਕੜੇ ਤੋਂ ਪਾਰ


ਅੱਜ ਸ਼ਾਮ 7 ਵਜੇ ਤੱਕ 27 ਲੱਖ ਤੋਂ ਜ਼ਿਆਦਾ ਵੈਕਸ਼ੀਨ ਖੁਰਾਕਾਂ ਦਿੱਤੀਆਂ ਗਈਆਂ


12-14 ਉਮਰ ਵਰਗ ਦੇ ਕਿਸ਼ੋਰਾਂ ਨੂੰ ਹੁਣ ਤੱਕ 50 ਲੱਖ ਤੋਂ ਅਧਿਕ ਖੁਰਾਕਾਂ ਦਿੱਤੀਆਂ ਗਈਆਂ

Posted On: 22 MAR 2022 8:29PM by PIB Chandigarh

ਭਾਰਤ ਦੀ ਕੋਵਿਡ-19 ਟੀਕਾਕਰਣ ਕਵਰੇਜ ਅੱਜ 181.85  ਕਰੋੜ (1,81,85,58,263) ਦੇ ਅੰਕੜੇ ਨੂੰ ਪਾਰ ਕਰ ਗਈ ਹੈ। ਅੱਜ ਸ਼ਾਮ 7 ਵਜੇ ਤੱਕ 27  ਲੱਖ (27,30,436) ਤੋਂ ਜ਼ਿਆਦਾ ਟੀਕੇ ਦੀਆਂ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ  ਹੁਣ ਤੱਕ 12-14 ਉਮਰ ਵਰਗ ਦੇ ਕਿਸ਼ੋਰਾਂ ਨੂੰ ਕੋਵਿਡ-19 ਟੀਕੇ ਦੀ 50  ਕਰੋੜ (50,32,055) ਤੋਂ ਅਧਿਕ ਪਹਿਲੀ ਖੁਰਾਕ ਲਗਾਈ ਗਈ ਹੈ। ਕੋਵਿਡ ਟੀਕਾਕਰਣ ਦੇ ਤਹਿਤ ਨਿਰਧਾਰਿਤ ਸ਼੍ਰੇਣੀਆਂ ਦੇ ਲਾਭਾਰਥੀਆਂ ਦੇ ਲਈ ‘ਪ੍ਰੀਕੌਸ਼ਨ ਡੋਜ਼ਜ਼’ ਲਗਾਉਣ ਦੇ ਅਭਿਯਾਨ ਦੇ ਤਹਿਤ ਹੁਣ ਤੱਕ ਪਾਤਰ ਉਮਰ ਸਮੂਹ ਨੂੰ 2.20 ਕਰੋੜ  (2,20,04,536ਤੋਂ ਅਧਿਕ ਖੁਰਾਕ ਦਿੱਤੀਆਂ ਜਾ ਚੁੱਕੀਆਂ ਹਨ ਦੇਰ ਰਾਤ ਵਿੱਚ ਦਿਨ ਭਰ ਦੀ ਅੰਤਿਮ ਰਿਪੋਰਟ ਆਉਣ ’ਤੇ ਰੋਜ਼ਾਨਾ ਟੀਕਾਕਰਣ ਸੰਖਿਆ ਵਿੱਚ ਵਾਧਾ ਹੋਣ ਦੀ ਸੰਭਾਵਨਾ ਹੈ।

ਜਨਸੰਖਿਆ ਪ੍ਰਾਥਮਿਕਤਾ ਸਮੂਹਾਂ ਦੇ ਅਧਾਰ ’ਤੇ ਟੀਕੇ ਦੀਆਂ ਖੁਰਾਕਾਂ ਦੀ ਸਮੁੱਚੀ ਕਵਰੇਜ ਇਸ ਪ੍ਰਕਾਰ ਹੈ:

ਸੰਚਿਤ ਵੈਕਸੀਨ ਡੋਜ਼ ਕਵਰੇਜ

ਹੈਲਥ ਕੇਅਰ ਵਰਕਰ

ਪਹਿਲੀ ਖੁਰਾਕ

10403170

ਦੂਸਰੀ ਖੁਰਾਕ

9992497

ਪ੍ਰੀਕੌਸ਼ਨ ਡੋਜ਼

4378847

ਫ੍ਰੰਟਲਾਈਨ ਵਰਕਰ

ਪਹਿਲੀ ਖੁਰਾਕ

18412347

ਦੂਸਰੀ ਖੁਰਾਕ

17492466

ਪ੍ਰੀਕੌਸ਼ਨ ਡੋਜ਼

6702658

12 ਤੋਂ 14 ਸਾਲ ਉਮਰ ਵਰਗ

ਪਹਿਲੀ ਖੁਰਾਕ

5032055

15 ਤੋਂ 18 ਸਾਲ ਉਮਰ ਵਰਗ

ਪਹਿਲੀ ਖੁਰਾਕ

56386549

 

ਦੂਸਰੀ ਖੁਰਾਕ

36084167

18 ਤੋਂ 44 ਸਾਲ ਉਮਰ ਵਰਗ

ਪਹਿਲੀ ਖੁਰਾਕ

553941672

ਦੂਸਰੀ ਖੁਰਾਕ

460757511

45 ਤੋਂ 59 ਸਾਲ ਉਮਰ ਵਰਗ

ਪਹਿਲੀ ਖੁਰਾਕ

202636161

ਦੂਸਰੀ ਖੁਰਾਕ

184090591

60 ਸਾਲ ਤੋਂ ਵੱਧ ਉਮਰ ਵਰਗ

ਪਹਿਲੀ ਖੁਰਾਕ

126659198

ਦੂਸਰੀ ਖੁਰਾਕ

114665343

ਪ੍ਰੀਕੌਸ਼ਨ ਡੋਜ਼

10923031

ਕੁੱਲ ਦਿੱਤੀ ਗਈ ਪਹਿਲੀ ਖੁਰਾਕ

973471152

ਕੁੱਲ ਦਿੱਤੀ ਗਈ ਦੂਸਰੀ ਖੁਰਾਕ

823082575

ਪ੍ਰੀਕੌਸ਼ਨ ਡੋਜ਼

22004536

ਕੁੱਲ

1818558263

 

ਜਨਸੰਖਿਆ ਪ੍ਰਾਥਮਿਕਤਾ ਸਮੂਹਾਂ ਦੇ ਅਧਾਰ ਦੁਆਰਾ ਟੀਕਾਕਰਣ ਅਭਿਯਾਨ ਵਿੱਚ ਅੱਜ ਦੀ ਉਪਲਬਧੀ ਕੁਝ ਇਸ ਪ੍ਰਕਾਰ ਹੈ:

ਮਿਤੀ: 22 ਮਾਰਚ, 2022 (431ਵਾਂ ਦਿਨ)

ਹੈਲਥ ਕੇਅਰ ਵਰਕਰ

ਪਹਿਲੀ ਖੁਰਾਕ

44

ਦੂਸਰੀ ਖੁਰਾਕ

721

ਪ੍ਰੀਕੌਸ਼ਨ ਡੋਜ਼

8971

ਫ੍ਰੰਟਲਾਈਨ ਵਰਕਰ

ਪਹਿਲੀ ਖੁਰਾਕ

72

ਦੂਸਰੀ ਖੁਰਾਕ

1440

ਪ੍ਰੀਕੌਸ਼ਨ ਡੋਜ਼

17470

12 ਤੋਂ 14ਸਾਲ ਉਮਰ ਵਰਗ

ਪਹਿਲੀ ਖੁਰਾਕ

1493733

15 ਤੋਂ 18 ਸਾਲ ਉਮਰ ਵਰਗ

ਪਹਿਲੀ ਖੁਰਾਕ

85858

 

ਦੂਸਰੀ ਖੁਰਾਕ

248292

18 ਤੋਂ 44 ਸਾਲ ਉਮਰ ਵਰਗ

ਪਹਿਲੀ ਖੁਰਾਕ

61500

ਦੂਸਰੀ ਖੁਰਾਕ

508111

45 ਤੋਂ 59 ਸਾਲ ਉਮਰ ਵਰਗ

ਪਹਿਲੀ ਖੁਰਾਕ

8478

ਦੂਸਰੀ ਖੁਰਾਕ

119110

60 ਸਾਲ ਤੋਂ ਵੱਧ ਉਮਰ ਵਰਗ

ਪਹਿਲੀ ਖੁਰਾਕ

5977

ਦੂਸਰੀ ਖੁਰਾਕ

74659

ਪ੍ਰੀਕੌਸ਼ਨ ਡੋਜ਼

96000

ਕੁੱਲ ਦਿੱਤੀ ਗਈ ਪਹਿਲੀ ਖੁਰਾਕ

1655662

ਕੁੱਲ ਦਿੱਤੀ ਗਈ ਦੂਸਰੀ ਖੁਰਾਕ

952333

ਪ੍ਰੀਕੌਸ਼ਨ ਡੋਜ਼

122441

ਕੁੱਲ

2730436

 

 ਦੇਸ਼ ਦੇ ਸਭ ਤੋਂ ਜੋਖਮ ਵਾਲੇ ਜਨਸੰਖਿਆ ਸਮੂਹਾਂ ਨੂੰ ਕੋਵਿਡ-19 ਤੋਂ ਬਚਾਉਣ ਦੇ ਇੱਕ ਉਪਾਅ ਦੇ ਰੂਪ ਵਿੱਚ ਚਲ ਰਹੇ ਟੀਕਾਕਰਣ ਅਭਿਯਾਨ ਦੀ ਨਿਯਮਿਤ ਤੌਰ ‘ਤੇ ਨਾਲ ਸਮੀਖਿਆ ਅਤੇ ਉੱਚਤਮ ਪੱਧਰ ’ਤੇ ਨਿਗਰਾਨੀ ਕੀਤੀ ਜਾਂਦੀ ਹੈ।

 

****

 

ਐੱਮਵੀ


(Release ID: 1808663) ਵਿਜ਼ੀਟਰ ਕਾਊਂਟਰ : 166