ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਹੈਦਰਾਬਾਦ ਦੇ ਭੋਈਗੁੜਾ ਵਿੱਚ ਭਿਆਨਕ ਅੱਗ ਦੇ ਕਾਰਨ ਹੋਏ ਜਾਨੀ ਨੁਕਸਾਨ ’ਤੇ ਸੋਗ ਵਿਅਕਤ ਕੀਤਾ; ਪੀੜਿਤਾਂ ਦੇ ਲਈ ਪ੍ਰਧਾਨ ਮੰਤਰੀ ਨੈਸ਼ਨਲ ਰਿਲੀਫ਼ ਫੰਡ (ਪੀਐੱਮਐੱਨਆਰਐੱਫ) ਤੋਂ ਅਨੁਗ੍ਰਹਿ ਰਾਸ਼ੀ (ਐਕਸ਼–ਗ੍ਰੇਸ਼ੀਆ) ਮਨਜ਼ੂਰ ਕੀਤੀ
प्रविष्टि तिथि:
23 MAR 2022 11:30AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਹੈਦਰਾਬਾਦ ਦੇ ਭੋਈਗੁੜਾ ਵਿੱਚ ਲਗੀ ਭਿਆਨਕ ਅੱਗ ਕਾਰਨ ਹੋਏ ਜਾਨੀ ਨੁਕਸਾਨ ’ਤੇ ਸੋਗ ਵਿਅਕਤ ਕੀਤਾ ਹੈ।
ਪ੍ਰਧਾਨ ਮੰਤਰੀ ਨੇ ਪ੍ਰਧਾਨ ਮੰਤਰੀ ਨੈਸ਼ਨਲ ਰਿਲੀਫ਼ ਫੰਡ (ਪੀਐੱਮਐੱਨਆਰਐੱਫ) ਤੋਂ ਹਰੇਕ ਨੂੰ 2 ਲੱਖ ਰੁਪਏ ਦੀ ਅਨੁਗ੍ਰਹਿ ਰਾਸ਼ੀ (ਐਕਸ਼–ਗ੍ਰੇਸ਼ੀਆ) ਵੀ ਮਨਜ਼ੂਰ ਕੀਤੀ ਹੈ, ਜੋ ਮ੍ਰਿਤਕ ਦੇ ਨੇੜਲੇ ਸਬੰਧੀਆਂ ਨੂੰ ਦਿੱਤੀ ਜਾਵੇਗੀ।
ਟਵੀਟਾਂ ਦੇ ਇੱਕ ਲੜੀ ਵਿੱਚ, ਪ੍ਰਧਾਨ ਮੰਤਰੀ ਦਫ਼ਤਰ ਨੇ ਕਿਹਾ;
“ਹੈਦਰਾਬਾਦ ਦੇ ਭੋਈਗੁੜਾ ਵਿੱਚ ਭਿਆਨਕ ਅੱਗ ਦੇ ਕਾਰਨ ਹੋਏ ਜਾਨੀ ਨੁਕਸਾਨ ਤੋਂ ਦੁਖੀ ਹਾਂ। ਦੁਖ ਦੀ ਇਸ ਘੜੀ ਵਿੱਚ ਮੇਰੀਆਂ ਸੰਵੇਦਨਾਵਾਂ ਦੁਖੀ ਪਰਿਵਾਰਾਂ ਦੇ ਨਾਲ ਹਨ। ਪ੍ਰਧਾਨ ਮੰਤਰੀ ਨੈਸ਼ਨਲ ਰਿਲੀਫ਼ ਫੰਡ (ਪੀਐੱਮਐੱਨਆਰਐੱਫ) ਤੋਂ ਹਰੇਕ ਮ੍ਰਿਤਕ ਦੇ ਨੇੜਲੇ ਸਬੰਧੀਆਂ ਨੂੰ 2-2 ਲੱਖ ਰੁਪਏ ਦੀ ਅਨੁਗ੍ਰਹਿ ਰਾਸ਼ੀ (ਐਕਸ਼–ਗ੍ਰੇਸ਼ੀਆ) ਦਿੱਤੀ ਜਾਵੇਗੀ।
"హైదరాబాద్లోని భోయిగూడలో జరిగిన ఘోర అగ్నిప్రమాదంలో ప్రాణ నష్టం జరగడం బాధాకరం. ఈ దుఃఖ సమయంలో మృతుల కుటుంబాలకు నా సానుభూతి తెలియజేస్తున్నాను. PMNRF నుండి ఒక్కొక్కరికి 2 లక్షలు ఎక్స్ గ్రేషియా మరణించిన వారి కుటుంబాలకు ఇవ్వబడుతుంది: PM @narendramodi"
***
ਡੀਐੱਸ/ਐੱਸਟੀ
(रिलीज़ आईडी: 1808933)
आगंतुक पटल : 191
इस विज्ञप्ति को इन भाषाओं में पढ़ें:
English
,
Urdu
,
हिन्दी
,
Marathi
,
Manipuri
,
Assamese
,
Bengali
,
Gujarati
,
Odia
,
Tamil
,
Telugu
,
Kannada
,
Malayalam