ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਸ਼੍ਰੀ ਪੁਸ਼ਕਰ ਸਿੰਘ ਧਾਮੀ ਨੂੰ ਉੱਤਰਾਖੰਡ ਦੇ ਮੁੱਖ ਮੰਤਰੀ ਦੇ ਰੂਪ ਵਿੱਚ ਸਹੁੰ ਚੁੱਕਣ ’ਤੇ ਵਧਾਈਆਂ ਦਿੱਤੀਆਂ
Posted On:
23 MAR 2022 3:52PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸ਼੍ਰੀ ਪੁਸ਼ਕਰ ਸਿੰਘ ਧਾਮੀ ਨੂੰ ਉੱਤਰਾਖੰਡ ਦੇ ਮੁੱਖ ਮੰਤਰੀ ਦੇ ਰੂਪ ਵਿੱਚ ਸਹੁੰ ਚੁੱਕਣ ’ਤੇ ਵਧਾਈਆਂ ਦਿੱਤੀਆਂ ਹਨ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
“ਉੱਤਰਾਖੰਡ ਦੇ ਮੁੱਖ ਮੰਤਰੀ ਦੇ ਰੂਪ ਵਿੱਚ ਸਹੁੰ ਚੁੱਕਣ ’ਤੇ @pushkardhami ਜੀ ਨੂੰ ਬਹੁਤ ਵਧਾਈਆਂ। ਬੀਤੇ 5 ਵਰ੍ਹਿਆਂ ਵਿੱਚ ਦੇਵਭੂਮੀ ਨੇ ਹਰ ਖੇਤਰ ਵਿੱਚ ਤੇਜ਼ੀ ਨਾਲ ਪ੍ਰਗਤੀ ਕੀਤੀ ਹੈ। ਮੈਨੂੰ ਵਿਸ਼ਵਾਸ ਹੈ ਕਿ ਤੁਸੀਂ ਅਤੇ ਤੁਹਾਡੇ ਸਾਰੇ ਮੰਤਰੀ ਉਸ ਨੂੰ ਹੋਰ ਗਤੀ ਪ੍ਰਦਾਨ ਕਰੋਂਗੇ, ਜਨ ਆਕਾਂਖਿਆਵਾਂ ਦੇ ਅਨੁਰੂਪ ਵਿਕਾਸ ਦਾ ਇੱਕ ਨਵਾਂ ਪ੍ਰਤੀਮਾਨ ਸਥਾਪਿਤ ਕਰੋਗੇ।”
***
ਡੀਐੱਸ/ਐੱਸਟੀ
(Release ID: 1808934)
Read this release in:
Malayalam
,
English
,
Urdu
,
Marathi
,
Hindi
,
Bengali
,
Assamese
,
Manipuri
,
Gujarati
,
Odia
,
Tamil
,
Telugu
,
Kannada