ਰਾਸ਼ਟਰਪਤੀ ਸਕੱਤਰੇਤ
azadi ka amrit mahotsav

ਭਾਰਤ ਦੇ ਰਾਸ਼ਟਰਪਤੀ 24 ਤੋਂ 25 ਮਾਰਚ ਤੱਕ ਗੁਜਰਾਤ ਦਾ ਦੌਰਾ ਕਰਨਗੇ

प्रविष्टि तिथि: 23 MAR 2022 5:53PM by PIB Chandigarh

ਭਾਰਤ ਦੇ ਰਾਸ਼ਟਰਪਤੀ, ਸ਼੍ਰੀ ਰਾਮ ਨਾਥ ਕੋਵਿੰਦ 24 ਤੋਂ 25 ਮਾਰਚ, 2022 ਤੱਕ ਗੁਜਰਾਤ ਦਾ ਦੌਰਾ ਕਰਨਗੇ।

ਰਾਸ਼ਟਰਪਤੀ 24 ਮਾਰਚ, 2022 ਨੂੰ ਗਾਂਧੀਨਗਰ ਵਿੱਚ ਗੁਜਰਾਤ ਵਿਧਾਨ ਸਭਾ ਦੇ ਮੈਂਬਰਾਂ ਨੂੰ ਸੰਬੋਧਨ ਕਰਨਗੇ।

ਰਾਸ਼ਟਰਪਤੀ 25 ਮਾਰਚ, 2022 ਨੂੰ ਆਈਐੱਨਐੱਸ ਵਲਸੁਰਾ ਨੂੰ ‘ਪ੍ਰੈਜ਼ੀਡੈਂਟ ਕਲਰ’ ਪ੍ਰਦਾਨ ਕਰਨ ਦੇ ਲਈ ਜਾਮਨਗਰ ਜਾਣਗੇ।

 

************

ਡੀਐੱਸ /ਬੀਐੱਮ


(रिलीज़ आईडी: 1808938) आगंतुक पटल : 157
इस विज्ञप्ति को इन भाषाओं में पढ़ें: English , Urdu , हिन्दी , Tamil