ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਭਾਰਤ ਦੇ ਸਾਬਕਾ ਚੀਫ਼ ਜਸਟਿਸ ਸ਼੍ਰੀ ਆਰਸੀ ਲਾਹੋਟੀ ਦੇ ਅਕਾਲ ਚਲਾਣੇ ’ਤੇ ਸੋਗ ਪ੍ਰਗਟਾਇਆ

Posted On: 24 MAR 2022 9:10AM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਭਾਰਤ ਦੇ ਸਾਬਕਾ ਚੀਫ਼ ਜਸਟਿਸ ਸ਼੍ਰੀ ਆਰਸੀ ਲਾਹੋਟੀ ਦੇ ਅਕਾਲ ਚਲਾਣੇ ’ਤੇ ਗਹਿਰਾ ਦੁਖ ਪ੍ਰਗਟਾਇਆ ਹੈ।

ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

“ਭਾਰਤ ਦੇ ਸਾਬਕਾ ਚੀਫ਼ ਜਸਟਿਸ ਸ਼੍ਰੀ ਆਰਸੀ ਲਾਹੋਟੀ ਦੇ ਅਕਾਲ ਚਲਾਣੇ ਤੋਂ ਦੁਖੀ ਹਾਂ। ਉਹ ਨਿਆਪਾਲਿਕਾ ਵਿੱਚ ਆਪਣੇ ਯੋਗਦਾਨ ਦੇ ਲਈ ਸਦਾ ਯਾਦ ਕੀਤੇ ਜਾਣਗੇ। ਉਨ੍ਹਾਂ ਨੇ ਵੰਚਿਤ ਲੋਕਾਂ ਨੂੰ ਜਲਦੀ ਨਿਆਂ ਦਿਵਾਉਣ ’ਤੇ ਹਮੇਸ਼ਾ ਬਲ ਦਿੱਤਾ। ਉਨ੍ਹਾਂ ਦੇ ਪਰਿਵਾਰ ਅਤੇ ਸ਼ੁਭਚਿੰਤਕਾਂ ਪ੍ਰਤੀ ਸੰਵੇਦਨਾਵਾਂ। ਓਮ ਸ਼ਾਂਤੀ!”

***

ਡੀਐੱਸ/ਐੱਸਟੀ



(Release ID: 1809196) Visitor Counter : 129