ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
ਕੋਵਿਡ-19 ਅੱਪਡੇਟ
Posted On:
24 MAR 2022 9:16AM by PIB Chandigarh
ਰਾਸ਼ਟਰਵਿਆਪੀ ਟੀਕਾਕਰਣ ਮੁਹਿੰਮ ਦੇ ਤਹਿਤ ਹੁਣ ਤੱਕ 182.23 ਕਰੋੜ ਕੋਵਿਡ ਰੋਧੀ ਟੀਕੇ ਲਗਾਏ ਜਾ ਚੁੱਕੇ ਹਨ।
ਭਾਰਤ ਵਿੱਚ ਵਰਤਮਾਨ ਵਿੱਚ 22,427 ਐਕਟਿਵ ਕੇਸ ਹਨ।
ਐਕਟਿਵ ਕੇਸ 0.05% ਹਨ।
ਰਿਕਵਰੀ ਰੇਟ ਵਰਤਮਾਨ ਵਿੱਚ 98.75% ਹੈ।
ਪਿਛਲੇ 24 ਘੰਟਿਆਂ ਦੇ ਦੌਰਾਨ 2,531 ਰੋਗੀ ਠੀਕ ਹੋਏ, ਦੇਸ਼ ਭਰ ਵਿੱਚ ਹੁਣ ਤੱਕ ਕੁੱਲ 4,24,75,588 ਰੋਗੀ ਠੀਕ ਹੋਏ।
ਬੀਤੇ 24 ਘੰਟਿਆਂ ਦੇ ਦੌਰਾਨ 1,938 ਨਵੇਂ ਕੇਸ ਸਾਹਮਣੇ ਆਏ।
ਰੋਜ਼ਾਨਾ ਪਾਜ਼ਿਟਿਵਿਟੀ ਦਰ (0.29%) ਹੈ।
ਸਪਤਾਹਿਕ ਪਾਜ਼ਿਟਿਵਿਟੀ ਦਰ (0.35%) ਹੈ।
ਹੁਣ ਤੱਕ ਕੁੱਲ 78.49 ਕਰੋੜ ਟੈਸਟ ਕੀਤੇ ਗਏ; ਪਿਛਲੇ 24 ਘੰਟਿਆਂ ਵਿੱਚ 6,61,954 ਟੈਸਟ ਕੀਤੇ ਗਏ।
****
ਐੱਮਵੀ
(Release ID: 1809199)
Visitor Counter : 155