ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
azadi ka amrit mahotsav

ਕੋਵਿਡ-19 ਟੀਕਾਕਰਣ ਅੱਪਡੇਟ – 432ਵਾਂ ਦਿਨ


ਭਾਰਤ ਦੀ ਸਮੁੱਚੀ ਟੀਕਾਕਰਣ ਕਰਵੇਜ 182 ਕਰੋੜ ਦੇ ਇਤਿਹਾਸਿਕ ਅੰਕੜੇ ਤੋਂ ਪਾਰ

ਅੱਜ ਸ਼ਾਮ 7 ਵਜੇ ਤੱਕ 28 ਲੱਖ ਤੋਂ ਜ਼ਿਆਦਾ ਵੈਕਸ਼ੀਨ ਖੁਰਾਕਾਂ ਦਿੱਤੀਆਂ ਗਈਆਂ

12-14 ਉਮਰ ਵਰਗ ਦੇ ਕਿਸ਼ੋਰਾਂ ਨੂੰ ਹੁਣ ਤੱਕ 69 ਲੱਖ ਤੋਂ ਅਧਿਕ ਖੁਰਾਕਾਂ ਦਿੱਤੀਆਂ ਗਈਆਂ

Posted On: 23 MAR 2022 8:22PM by PIB Chandigarh

ਭਾਰਤ ਦੀ ਕੋਵਿਡ-19 ਟੀਕਾਕਰਣ ਕਵਰੇਜ ਅੱਜ 182 ਕਰੋੜ (1,82,19,08,164) ਦੇ ਅੰਕੜੇ ਨੂੰ ਪਾਰ ਕਰ ਗਈ ਹੈ। ਅੱਜ ਸ਼ਾਮ 7 ਵਜੇ ਤੱਕ 28  ਲੱਖ (28,17,612) ਤੋਂ ਜ਼ਿਆਦਾ ਟੀਕੇ ਦੀਆਂ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ  ਹੁਣ ਤੱਕ 12-14 ਉਮਰ ਵਰਗ ਦੇ ਕਿਸ਼ੋਰਾਂ ਨੂੰ ਕੋਵਿਡ-19 ਟੀਕੇ ਦੀ 69  ਕਰੋੜ (69,99,528) ਤੋਂ ਅਧਿਕ ਪਹਿਲੀ ਖੁਰਾਕ ਲਗਾਈ ਗਈ ਹੈ। ਕੋਵਿਡ ਟੀਕਾਕਰਣ ਦੇ ਤਹਿਤ ਨਿਰਧਾਰਿਤ ਸ਼੍ਰੇਣੀਆਂ ਦੇ ਲਾਭਾਰਥੀਆਂ ਦੇ ਲਈ ‘ਪ੍ਰੀਕੌਸ਼ਨ ਡੋਜ਼ਜ਼’ ਲਗਾਉਣ ਦੇ ਅਭਿਯਾਨ ਦੇ ਤਹਿਤ ਹੁਣ ਤੱਕ ਪਾਤਰ ਉਮਰ ਸਮੂਹ ਨੂੰ 2.21 ਕਰੋੜ (2,21,14,924) ਤੋਂ ਅਧਿਕ ਖੁਰਾਕ ਦਿੱਤੀਆਂ ਜਾ ਚੁੱਕੀਆਂ ਹਨ ਦੇਰ ਰਾਤ ਵਿੱਚ ਦਿਨ ਭਰ ਦੀ ਅੰਤਿਮ ਰਿਪੋਰਟ ਆਉਣ ’ਤੇ ਰੋਜ਼ਾਨਾ ਟੀਕਾਕਰਣ ਸੰਖਿਆ ਵਿੱਚ ਵਾਧਾ ਹੋਣ ਦੀ ਸੰਭਾਵਨਾ ਹੈ।

ਜਨਸੰਖਿਆ ਪ੍ਰਾਥਮਿਕਤਾ ਸਮੂਹਾਂ ਦੇ ਅਧਾਰ ’ਤੇ ਟੀਕੇ ਦੀਆਂ ਖੁਰਾਕਾਂ ਦੀ ਸਮੁੱਚੀ ਕਵਰੇਜ ਇਸ ਪ੍ਰਕਾਰ ਹੈ:

ਸੰਚਿਤ ਵੈਕਸੀਨ ਡੋਜ਼ ਕਵਰੇਜ

ਹੈਲਥ ਕੇਅਰ ਵਰਕਰ

ਪਹਿਲੀ ਖੁਰਾਕ

10403246

ਦੂਸਰੀ ਖੁਰਾਕ

9993282

ਪ੍ਰੀਕੌਸ਼ਨ ਡੋਜ਼

4387765

ਫ੍ਰੰਟਲਾਈਨ ਵਰਕਰ

ਪਹਿਲੀ ਖੁਰਾਕ

18412433

ਦੂਸਰੀ ਖੁਰਾਕ

17494321

ਪ੍ਰੀਕੌਸ਼ਨ ਡੋਜ਼

6718823

12 ਤੋਂ 14ਸਾਲ ਉਮਰ ਵਰਗ

ਪਹਿਲੀ ਖੁਰਾਕ

6999528

15 ਤੋਂ 18 ਸਾਲ ਉਮਰ ਵਰਗ

ਪਹਿਲੀ ਖੁਰਾਕ

56488169

 

ਦੂਸਰੀ ਖੁਰਾਕ

36336152

18 ਤੋਂ 44 ਸਾਲ ਉਮਰ ਵਰਗ

ਪਹਿਲੀ ਖੁਰਾਕ

554012054

ਦੂਸਰੀ ਖੁਰਾਕ

461355562

45 ਤੋਂ 59 ਸਾਲ ਉਮਰ ਵਰਗ

ਪਹਿਲੀ ਖੁਰਾਕ

202646253

ਦੂਸਰੀ ਖੁਰਾਕ

184232692

60 ਸਾਲ ਤੋਂ ਵੱਧ ਉਮਰ ਵਰਗ

ਪਹਿਲੀ ਖੁਰਾਕ

126666525

ਦੂਸਰੀ ਖੁਰਾਕ

114753023

ਪ੍ਰੀਕੌਸ਼ਨ ਡੋਜ਼

11008336

ਕੁੱਲ ਦਿੱਤੀਆਂ ਗਈਆਂ ਪਹਿਲੀ ਖੁਰਾਕਾਂ

975628208

ਕੁੱਲ ਦਿੱਤੀਆਂ ਗਈਆਂ ਦੂਸਰੀ ਖੁਰਾਕਾਂ

824165032

ਪ੍ਰੀਕੌਸ਼ਨ ਡੋਜ਼

22114924

ਕੁੱਲ

1821908164

 

ਜਨਸੰਖਿਆ ਪ੍ਰਾਥਮਿਕਤਾ ਸਮੂਹਾਂ ਦੇ ਅਧਾਰ ਦੁਆਰਾ ਟੀਕਾਕਰਣ ਅਭਿਯਾਨ ਵਿੱਚ ਅੱਜ ਦੀ ਉਪਲਬਧੀ ਕੁਝ ਇਸ ਪ੍ਰਕਾਰ ਹੈ:

ਮਿਤੀ: 23 ਮਾਰਚ, 2022 (432ਵਾਂ ਦਿਨ)

ਹੈਲਥ ਕੇਅਰ ਵਰਕਰ

ਪਹਿਲੀ ਖੁਰਾਕ

52

ਦੂਸਰੀ ਖੁਰਾਕ

651

ਪ੍ਰੀਕੌਸ਼ਨ ਡੋਜ਼

8099

ਫ੍ਰੰਟਲਾਈਨ ਵਰਕਰ

ਪਹਿਲੀ ਖੁਰਾਕ

61

ਦੂਸਰੀ ਖੁਰਾਕ

1563

ਪ੍ਰੀਕੌਸ਼ਨ ਡੋਜ਼

14474

12 ਤੋਂ 14ਸਾਲ ਉਮਰ ਵਰਗ

ਪਹਿਲੀ ਖੁਰਾਕ

1697168

15 ਤੋਂ 18 ਸਾਲ ਉਮਰ ਵਰਗ

ਪਹਿਲੀ ਖੁਰਾਕ

84853

 

ਦੂਸਰੀ ਖੁਰਾਕ

201455

18 ਤੋਂ 44 ਸਾਲ ਉਮਰ ਵਰਗ

ਪਹਿਲੀ ਖੁਰਾਕ

56881

ਦੂਸਰੀ ਖੁਰਾਕ

478018

45 ਤੋਂ 59 ਸਾਲ ਉਮਰ ਵਰਗ

ਪਹਿਲੀ ਖੁਰਾਕ

7773

ਦੂਸਰੀ ਖੁਰਾਕ

112788

60 ਸਾਲ ਤੋਂ ਵੱਧ ਉਮਰ ਵਰਗ

ਪਹਿਲੀ ਖੁਰਾਕ

5824

ਦੂਸਰੀ ਖੁਰਾਕ

69877

ਪ੍ਰੀਕੌਸ਼ਨ ਡੋਜ਼

78075

ਕੁੱਲ ਦਿੱਤੀਆਂ ਗਈਆਂ ਪਹਿਲੀ ਖੁਰਾਕਾਂ

1852612

ਕੁੱਲ ਦਿੱਤੀਆਂ ਗਈਆਂ ਦੂਸਰੀ ਖੁਰਾਕਾਂ

864352

ਪ੍ਰੀਕੌਸ਼ਨ ਡੋਜ਼

100648

ਕੁੱਲ

2817612

 

ਦੇਸ਼ ਦੇ ਸਭ ਤੋਂ ਜੋਖਮ ਵਾਲੇ ਜਨਸੰਖਿਆ ਸਮੂਹਾਂ ਨੂੰ ਕੋਵਿਡ-19 ਤੋਂ ਬਚਾਉਣ ਦੇ ਇੱਕ ਉਪਾਅ ਦੇ ਰੂਪ ਵਿੱਚ ਚਲ ਰਹੇ ਟੀਕਾਕਰਣ ਅਭਿਯਾਨ ਦੀ ਨਿਯਮਿਤ ਤੌਰ ‘ਤੇ ਨਾਲ ਸਮੀਖਿਆ ਅਤੇ ਉੱਚਤਮ ਪੱਧਰ ’ਤੇ ਨਿਗਰਾਨੀ ਕੀਤੀ ਜਾਂਦੀ ਹੈ।

****

ਐੱਮਵੀ


(Release ID: 1809243) Visitor Counter : 182
Read this release in: English , Urdu , Hindi , Manipuri