ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਪਿਛਲੇ ਮਹੀਨੇ ਦੇ ਮਨ ਕੀ ਬਾਤ ਪ੍ਰੋਗਰਾਮ ਵਿੱਚ ਸਾਂਝੇ ਕੀਤੇ ਗਏ ਦਿਲਚਸਪ ਪਹਿਲੂਆਂ ਨੂੰ ਦਰਸਾਉਂਦਾ ਕਿਤਾਬਚਾ ਸਾਂਝਾ ਕੀਤਾ
प्रविष्टि तिथि:
25 MAR 2022 12:20PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪਿਛਲੇ ਮਹੀਨੇ ਦੇ #ਮਨ ਕੀ ਬਾਤ ਪ੍ਰੋਗਰਾਮ ਵਿੱਚ ਸਾਂਝੇ ਕੀਤੇ ਗਏ ਦਿਲਚਸਪ ਪਹਿਲੂਆਂ ਨੂੰ ਦਰਸਾਉਂਦਾ ਇੱਕ ਕਿਤਾਬਚਾ ਸਾਂਝਾ ਕੀਤਾ ਹੈ। ਇਸ ਕਿਤਾਬਚੇ ਵਿੱਚ ਉਨ੍ਹਾਂ ਲੋਕਾਂ ਦੇ ਇੰਟਰਵਿਊ ਹਨ, ਜਿਨ੍ਹਾਂ ਦੀ ਚਰਚਾ ਪਿਛਲੇ ਮਹੀਨੇ ਮਨ ਕੀ ਬਾਤ ਪ੍ਰੋਗਰਾਮ ਵਿੱਚ ਕੀਤੀ ਗਈ ਸੀ। ਪ੍ਰਧਾਨ ਮੰਤਰੀ ਨੇ ਇਹ ਵੀ ਦੱਸਿਆ ਕਿ ਇਸ ਮਹੀਨੇ ਦਾ ਮਨ ਕੀ ਬਾਤ ਪ੍ਰੋਗਰਾਮ 27 ਮਾਰਚ 2020 ਨੂੰ ਸਵੇਰੇ 11 ਵਜੇ ਹੋਵੇਗਾ।
ਟਵੀਟਾਂ ਦੀ ਇੱਕ ਲੜੀ ਵਿੱਚ ਪ੍ਰਧਾਨ ਮੰਤਰੀ ਨੇ ਕਿਹਾ;
“ਇੱਕ ਸੰਖੇਪ ਕਿਤਾਬਚੇ ਵਿੱਚ ਪਿਛਲੇ ਮਹੀਨੇ ਦੇ #ਮਨਕੀਬਾਤ ਪ੍ਰੋਗਰਾਮ ਦੇ ਦਿਲਚਸਪ ਪਹਿਲੂਆਂ ਦੀ ਜਾਣਕਾਰੀ ਦਿੱਤੀ ਗਈ ਹੈ, ਜਿਸ ਵਿੱਚ ਕੁਝ ਲੋਕਾਂ ਦੇ ਇੰਟਰਵਿਊ ਵੀ ਸ਼ਾਮਲ ਹਨ ਜਿਨ੍ਹਾਂ ਦੀ ਚਰਚਾ ਹੋਈ ਸੀ।
ਇਸ ਮਹੀਨੇ ਦੇ ਪ੍ਰੋਗਰਾਮ ਵਿੱਚ 27 ਤਰੀਕ ਨੂੰ ਸਵੇਰੇ 11 ਵਜੇ ਤੁਹਾਡੇ ਸ਼ਾਮਲ ਹੋਣ ਦਾ ਇੰਤਜ਼ਾਰ ਰਹੇਗਾ।”
http://davp.nic.in/ebook/mib/mannkibaat/index.html
****
ਡੀਐੱਸ/ਐੱਸਟੀ
(रिलीज़ आईडी: 1809642)
आगंतुक पटल : 153
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Manipuri
,
Bengali
,
Assamese
,
Gujarati
,
Odia
,
Tamil
,
Telugu
,
Kannada
,
Malayalam