ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
azadi ka amrit mahotsav

ਕੋਵਿਡ-19 ਅੱਪਡੇਟ

Posted On: 25 MAR 2022 9:09AM by PIB Chandigarh

ਰਾਸ਼ਟਰਵਿਆਪੀ ਟੀਕਾਕਰਣ ਮੁਹਿੰਮ ਦੇ ਤਹਿਤ ਹੁਣ ਤੱਕ 182.55 ਕਰੋੜ ਕੋਵਿਡ ਰੋਧੀ ਟੀਕੇ ਲਗਾਏ ਜਾ ਚੁੱਕੇ ਹਨ।

ਭਾਰਤ ਵਿੱਚ ਵਰਤਮਾਨ ਵਿੱਚ  21,530 ਐਕਟਿਵ ਕੇਸ ਹਨ।

ਐਕਟਿਵ ਕੇਸ 0.05% ਹਨ।

ਰਿਕਵਰੀ ਰੇਟ ਵਰਤਮਾਨ ਵਿੱਚ 98.75% ਹੈ।

ਪਿਛਲੇ 24 ਘੰਟਿਆਂ ਦੇ ਦੌਰਾਨ  2,499 ਰੋਗੀ ਠੀਕ ਹੋਏਦੇਸ਼ ਭਰ ਵਿੱਚ ਹੁਣ ਤੱਕ ਕੁੱਲ 4,24,78,087 ਰੋਗੀ ਠੀਕ ਹੋਏ।

ਬੀਤੇ 24 ਘੰਟਿਆਂ ਦੇ ਦੌਰਾਨ 1,685  ਨਵੇਂ ਕੇਸ ਸਾਹਮਣੇ ਆਏ।

ਰੋਜ਼ਾਨਾ ਪਾਜ਼ਿਟਿਵਿਟੀ ਦਰ (0.24%) ਹੈ।

ਸਪਤਾਹਿਕ ਪਾਜ਼ਿਟਿਵਿਟੀ ਦਰ (0.33%) ਹੈ।

ਹੁਣ ਤੱਕ ਕੁੱਲ  78.56 ਕਰੋੜ ਟੈਸਟ ਕੀਤੇ ਗਏਪਿਛਲੇ 24 ਘੰਟਿਆਂ ਵਿੱਚ 6,91, 425 ਟੈਸਟ ਕੀਤੇ ਗਏ 

****

ਐੱਮਵੀ


(Release ID: 1809643) Visitor Counter : 144