ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਯੋਗੀ ਆਦਿੱਤਿਆਨਾਥ ਅਤੇ ਉਨ੍ਹਾਂ ਦੀ ਮੰਤਰੀ ਪਰਿਸ਼ਦ ਨੂੰ ਸਹੁੰ ਚੁੱਕਣ 'ਤੇ ਵਧਾਈਆਂ ਦਿੱਤੀਆਂ

प्रविष्टि तिथि: 25 MAR 2022 7:03PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਅਤੇ ਮੰਤਰੀਆਂ ਵਜੋਂ ਸਹੁੰ ਚੁੱਕਣ 'ਤੇ ਯੋਗੀ ਆਦਿੱਤਿਆਨਾਥ ਅਤੇ ਉਨ੍ਹਾਂ ਦੀ ਮੰਤਰੀ ਪਰਿਸ਼ਦ ਨੂੰ ਵਧਾਈਆਂ ਦਿੱਤੀਆਂ ਹਨ।

 

ਪਿਛਲੇ ਪੰਜ ਵਰ੍ਹਿਆਂ ਦੀਆਂ ਕਈ ਉਪਲਬਧੀਆਂ ਨੂੰ ਯਾਦ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਆਸ ਪ੍ਰਗਟਾਈ ਕਿ ਮੁੱਖ ਮੰਤਰੀ ਦੀ ਅਗਵਾਈ ਹੇਠ ਰਾਜ ਵਿਕਾਸ ਦਾ ਨਵਾਂ ਅਧਿਆਇ ਲਿਖੇਗਾ।


ਪ੍ਰਧਾਨ ਮੰਤਰੀ ਨੇ ਟਵੀਟ ਕੀਤਾ:


"ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ 'ਤੇ ਯੋਗੀ ਆਦਿੱਤਿਆਨਾਥ (@myogiadityanath) ਜੀ ਅਤੇ ਉਨ੍ਹਾਂ ਦੇ ਮੰਤਰੀ ਮੰਡਲ ਨੂੰ ਹਾਰਦਿਕ ਵਧਾਈ। ਪਿਛਲੇ 5 ਵਰ੍ਹਿਆਂ ਵਿੱਚ ਰਾਜ ਦੀ ਵਿਕਾਸ ਯਾਤਰਾ ਨੇ ਕਈ ਅਹਿਮ ਪੜਾਅ ਤੈਅ ਕੀਤੇ ਹਨ। ਮੈਨੂੰ ਵਿਸ਼ਵਾਸ ਹੈ ਕਿ ਤੁਹਾਡੀ ਅਗਵਾਈ ਵਿੱਚ ਪ੍ਰਦੇਸ਼ ਜਨ ਆਕਾਂਖਿਆਵਾਂ ਨੂੰ ਪੂਰਾ ਕਰਦੇ ਹੋਏ ਪ੍ਰਗਤੀ ਦਾ ਇੱਕ ਹੋਰ ਨਵਾਂ ਅਧਿਆਇ ਲਿਖੇਗਾ।"

 

********

 

ਡੀਐੱਸ/ਏਕੇ


(रिलीज़ आईडी: 1809868) आगंतुक पटल : 205
इस विज्ञप्ति को इन भाषाओं में पढ़ें: English , Urdu , Marathi , हिन्दी , Manipuri , Bengali , Assamese , Gujarati , Odia , Tamil , Telugu , Kannada , Malayalam