ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਯੋਗ ਅਭਿਆਸ ਦੇ ਲਈ ਕਈ ਰਾਸ਼ਟਰਾਂ ਦੇ ਲੋਕਾਂ ਨੂੰ ਇਕੱਠੇ ਲਿਆਉਣ ‘ਤੇ ਦੋਹਾ, ਕਤਰ ਵਿੱਚ ਸਥਿਤ ਭਾਰਤੀ ਦੂਤਾਵਾਸ ਦੀ ਪ੍ਰਸ਼ੰਸਾ ਕੀਤੀ

Posted On: 26 MAR 2022 9:11AM by PIB Chandigarh

ਪ੍ਰਧਾਨ ਮੰਤਰੀਸ਼੍ਰੀ ਨਰੇਂਦਰ ਮੋਦੀ ਨੇ ਯੋਗ ਅਭਿਆਸ ਦੇ ਲਈ ਕਈ ਰਾਸ਼ਟਰਾਂ ਦੇ ਲੋਕਾਂ ਨੂੰ ਇਕੱਠੇ ਲਿਆਉਣ ਤੇ ਦੋਹਾਕਤਰ ਵਿੱਚ ਸਥਿਤ ਭਾਰਤੀ ਦੂਤਾਵਾਸ ਦੇ ਮਹਾਨ ਪ੍ਰਯਤਨ ਦੀ ਪ੍ਰਸ਼ੰਸਾ ਕੀਤੀ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਚੰਗੀ ਸਿਹਤ ਅਤੇ ਅਰੋਗਤਾ ਦੇ ਸੰਦਰਭ ਵਿੱਚ ਯੋਗ ਪੂਰੇ ਵਿਸ਼ਵ ਨੂੰ ਏਕਤਾ ਦੇ ਸੂਤਰ ਵਿੱਚ ਬੰਨ੍ਹ ਰਿਹਾ ਹੈ।

 

ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;

 

"ਚੰਗੀ ਸਿਹਤ ਅਤੇ ਅਰੋਗਤਾ ਦੇ ਸੰਦਰਭ ਵਿੱਚ ਯੋਗ ਪੂਰੇ ਵਿਸ਼ਵ ਨੂੰ ਏਕਤਾ ਦੇ ਸੂਤਰ ਵਿੱਚ ਬੰਨ੍ਹ ਰਿਹਾ ਹੈ। ਕਈ ਰਾਸ਼ਟਰਾਂ ਦੇ ਲੋਕਾਂ ਨੂੰ ਯੋਗ ਅਭਿਆਸ ਦੇ ਲਈ ਇਕੱਠੇ ਲਿਆਉਣ ਦਾ @IndEmbDoha ਦਾ ਮਹਾਨ ਪ੍ਰਯਤਨ।"

 

 

 

***

 

ਡੀਐੱਸ/ਐੱਸਟੀ



(Release ID: 1810091) Visitor Counter : 109