ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
azadi ka amrit mahotsav

ਕੋਵਿਡ-19 ਅੱਪਡੇਟ

Posted On: 27 MAR 2022 9:15AM by PIB Chandigarh

ਰਾਸ਼ਟਰਵਿਆਪੀ ਟੀਕਾਕਰਣ ਮੁਹਿੰਮ ਦੇ ਤਹਿਤ ਹੁਣ ਤੱਕ 183.20 ਕਰੋੜ ਕੋਵਿਡ ਰੋਧੀ ਟੀਕੇ ਲਗਾਏ ਜਾ ਚੁੱਕੇ ਹਨ।

 

ਭਾਰਤ ਵਿੱਚ ਵਰਤਮਾਨ ਵਿੱਚ 16,187 ਐਕਟਿਵ ਕੇਸ ਹਨ।

 

ਐਕਟਿਵ ਕੇਸ 0.04% ਹਨ।

 

ਰਿਕਵਰੀ ਰੇਟ ਵਰਤਮਾਨ ਵਿੱਚ 98.75% ਹੈ।

 

ਪਿਛਲੇ 24 ਘੰਟਿਆਂ ਦੇ ਦੌਰਾਨ  1,826 ਰੋਗੀ ਠੀਕ ਹੋਏਦੇਸ਼ ਭਰ ਵਿੱਚ ਹੁਣ ਤੱਕ ਕੁੱਲ 4,24,82,262 ਰੋਗੀ ਠੀਕ ਹੋਏ।

 

ਬੀਤੇ 24 ਘੰਟਿਆਂ ਦੇ ਦੌਰਾਨ 1,421 ਨਵੇਂ ਕੇਸ ਸਾਹਮਣੇ ਆਏ।

 

ਰੋਜ਼ਾਨਾ ਪਾਜ਼ਿਟਿਵਿਟੀ ਦਰ (0.23%) ਹੈ।

 

ਸਪਤਾਹਿਕ ਪਾਜ਼ਿਟਿਵਿਟੀ ਦਰ (0.27%) ਹੈ।

 

ਹੁਣ ਤੱਕ ਕੁੱਲ  78.69 ਕਰੋੜ ਟੈਸਟ ਕੀਤੇ ਗਏਪਿਛਲੇ 24 ਘੰਟਿਆਂ ਵਿੱਚ 6,20,251 ਟੈਸਟ ਕੀਤੇ ਗਏ।

 

 

****

 

ਐੱਮਵੀ


(Release ID: 1810161) ਵਿਜ਼ੀਟਰ ਕਾਊਂਟਰ : 151