ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ

ਦੇਸ਼ ਵਿੱਚ ਕੋਵਿਡ-19 ਟੀਕਾਕਰਣ ਕਵਰੇਜ ਦਾ ਕੁੱਲ ਅੰਕੜਾ 183.20 ਕਰੋੜ ਦੇ ਪਾਰ ਪਹੁੰਚਿਆ


12-14 ਸਾਲ ਦੇ ਉਮਰ ਵਰਗ ਲਈ 1.22 ਲੱਖ ਤੋਂ ਵੱਧ ਵੈਕਸੀਨ ਖੁਰਾਕਾਂ ਦਿੱਤੀਆਂ ਗਈਆਂ

ਭਾਰਤ ਦਾ ਐਕਟਿਵ ਕੇਸ ਲੋਡ ਅੱਜ 16,187 ਤੱਕ ਘਟਿਆ; ਭਾਰਤ ਦੇ ਕੁੱਲ ਐਕਟਿਵ ਕੇਸਾਂ ਦਾ 0.04% ਹੈ

ਪਿਛਲੇ 24 ਘੰਟਿਆਂ ਦੇ ਦੌਰਾਨ 1,421 ਨਵੇਂ ਕੇਸ ਸਾਹਮਣੇ ਆਏ

ਮੌਜੂਦਾ ਰਿਕਵਰੀ ਦਰ 98.75% ਹੈ

ਵਰਤਮਾਨ ਵਿੱਚ ਸਪਤਾਹਿਕ ਪਾਜ਼ਿਟਿਵਿਟੀ ਦਰ 0.27% ਹੈ

Posted On: 27 MAR 2022 9:30AM by PIB Chandigarh

ਅੱਜ ਸਵੇਰੇ 7 ਵਜੇ ਤੱਕ ਆਰਜ਼ੀ ਰਿਪੋਰਟਾਂ ਅਨੁਸਾਰ ਭਾਰਤ ਦੀ ਕੋਵਿਡ-19 ਟੀਕਾਕਰਣ ਕਵਰੇਜ 183.20 ਕਰੋੜ (1,83,20,10,030) ਤੋਂ ਵਧ ਗਈ ਹੈ। ਇਹ ਉਪਲਬਧੀ 2,17,73,803 ਸੈਸ਼ਨਾਂ ਰਾਹੀਂ ਪ੍ਰਾਪਤ ਕੀਤੀ ਗਈ ਹੈ।

12-14 ਸਾਲ ਦੇ ਉਮਰ ਵਰਗ ਲਈ ਕੋਵਿਡ-19 ਟੀਕਾਕਰਣ 16 ਮਾਰਚ, 2022 ਨੂੰ ਸ਼ੁਰੂ ਕੀਤਾ ਗਿਆ ਸੀ। ਹੁਣ ਤੱਕ, ਕੋਵਿਡ-19 ਵੈਕਸੀਨ ਦੀ ਪਹਿਲੀ ਖੁਰਾਕ 1.22 ਕਰੋੜ (1,22,01,065) ਤੋਂ ਵੱਧ ਕਿਸ਼ੋਰਾਂ ਨੂੰ ਦਿੱਤੀ ਜਾ ਚੁੱਕੀ ਹੈ।

 

ਅੱਜ ਸਵੇਰੇ 7 ਵਜੇ ਤੱਕ ਪ੍ਰਾਪਤ ਆਰਜ਼ੀ ਰਿਪੋਰਟ ਦੇ ਅਨੁਸਾਰ ਸੰਚਿਤ ਅੰਕੜਿਆਂ ਦਾ ਪੂਰਾ ਬਿਓਰਾ ਇਸ ਪ੍ਰਕਾਰ ਹੈ:

 

ਸੰਚਿਤ ਵੈਕਸੀਨ ਡੋਜ਼ ਕਵਰੇਜ

ਹੈਲਥ ਕੇਅਰ ਵਰਕਰ

ਪਹਿਲੀ ਖੁਰਾਕ

10403472

ਦੂਸਰੀ ਖੁਰਾਕ

9996261

ਪ੍ਰੀਕੌਸ਼ਨ ਡੋਜ਼

4421872

ਫ੍ਰੰਟਲਾਈਨ ਵਰਕਰ

ਪਹਿਲੀ ਖੁਰਾਕ

18412797

ਦੂਸਰੀ ਖੁਰਾਕ

17501086

ਪ੍ਰੀਕੌਸ਼ਨ ਡੋਜ਼

6793476

12 ਤੋਂ 14 ਸਾਲ ਉਮਰ ਵਰਗ

ਪਹਿਲੀ ਖੁਰਾਕ

12201065

15 ਤੋਂ 18 ਸਾਲ ਉਮਰ ਵਰਗ

ਪਹਿਲੀ ਖੁਰਾਕ

56814422

ਦੂਸਰੀ ਖੁਰਾਕ

37174113

18 ਤੋਂ 44 ਸਾਲ ਉਮਰ ਵਰਗ

ਪਹਿਲੀ ਖੁਰਾਕ

554278022

ਦੂਸਰੀ ਖੁਰਾਕ

463457530

45 ਤੋਂ 59 ਸਾਲ ਉਮਰ ਵਰਗ

ਪਹਿਲੀ ਖੁਰਾਕ

202690969

ਦੂਸਰੀ ਖੁਰਾਕ

184748950

60 ਸਾਲ ਤੋਂ ਵੱਧ ਉਮਰ ਵਰਗ

ਪਹਿਲੀ ਖੁਰਾਕ

126697598

ਦੂਸਰੀ ਖੁਰਾਕ

115077930

ਪ੍ਰੀਕੌਸ਼ਨ ਡੋਜ਼

11340467

ਪ੍ਰੀਕੌਸ਼ਨ ਡੋਜ਼

2,25,55,815

ਕੁੱਲ

1,83,20,10,030

 

ਨਿਰੰਤਰ ਹੇਠਾਂ ਵੱਲ ਰੁਝਾਨ ਦੇ ਬਾਅਦ, ਭਾਰਤ ਦਾ ਐਕਟਿਵ ਕੇਸ ਲੋਡ ਅੱਜ ਹੋਰ ਡਿੱਗ ਕੇ 16,187 ਹੋ ਗਿਆ ਹੈ, ਜੋ ਦੇਸ਼ ਦੇ ਕੁੱਲ ਪਾਜ਼ਿਟਿਵ ਕੇਸਾਂ ਦਾ 0.04% ਹੈ।

 

ਸਿੱਟੇ ਵਜੋਂ, ਭਾਰਤ ਦੀ ਰਿਕਵਰੀ ਦਰ 98.75%  ਹੈ।  ਪਿਛਲੇ 24 ਘੰਟਿਆਂ ਵਿੱਚ 1,826 ਮਰੀਜ਼ ਠੀਕ ਹੋਏ ਹਨ ਅਤੇ ਠੀਕ ਹੋਏ ਮਰੀਜ਼ਾਂ ਦੀ ਸੰਚਿਤ ਸੰਖਿਆ (ਮਹਾਮਾਰੀ ਦੀ ਸ਼ੁਰੂਆਤ ਤੋਂ) ਹੁਣ 4,24,82,262 ਹੈ।

 

 

ਪਿਛਲੇ 24 ਘੰਟਿਆਂ ਦੇ ਦੌਰਾਨ 1,421 ਨਵੇਂ ਕੇਸ ਸਾਹਮਣੇ ਆਏ।

 

 

ਪਿਛਲੇ 24 ਘੰਟਿਆਂ ਵਿੱਚ ਕੁੱਲ 6,20,251 ਕੋਵਿਡ-19 ਟੈਸਟ ਕੀਤੇ ਗਏ। ਭਾਰਤ ਨੇ ਹੁਣ ਤੱਕ 78.69 ਕਰੋੜ (78,69,22,965) ਤੋਂ ਵੱਧ ਸੰਚਿਤ ਟੈਸਟ ਕੀਤੇ ਹਨ।

ਸਪਤਾਹਿਕ ਅਤੇ ਰੋਜ਼ਾਨਾ ਪਾਜ਼ਿਟਿਵਿਟੀ ਦਰਾਂ ਵਿੱਚ ਵੀ ਲਗਾਤਾਰ ਗਿਰਾਵਟ ਆਈ ਹੈ। ਦੇਸ਼ ਵਿੱਚ ਸਪਤਾਹਿਕ ਪਾਜ਼ਿਟਿਵਿਟੀ ਦਰ ਵਰਤਮਾਨ ਵਿੱਚ 0.27% ਹੈ ਅਤੇ ਰੋਜ਼ਾਨਾ ਪਾਜ਼ਿਟਿਵਿਟੀ ਦਰ ਵੀ 0.23% ਦੱਸੀ ਗਈ ਹੈ।

 

 

************

ਐੱਮਵੀ/ਏਐੱਲ 



(Release ID: 1810253) Visitor Counter : 158