ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਆਂਧਰ ਪ੍ਰਦੇਸ਼ ਦੇ ਚਿੱਤੂਰ ਵਿੱਚ ਹੋਈ ਬੱਸ ਦੁਰਘਟਨਾ ਵਿੱਚ ਲੋਕਾਂ ਦੀ ਮੌਤ 'ਤੇ ਸੋਗ ਪ੍ਰਗਟਾਇਆ; ਪੀੜਿਤਾਂ ਦੇ ਲਈ ਪੀਐੱਮਐੱਨਆਰਐੱਫ ਤੋਂ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਨੂੰ ਮਨਜ਼ੂਰੀ ਦਿੱਤੀ
प्रविष्टि तिथि:
27 MAR 2022 12:41PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਆਂਧਰ ਪ੍ਰਦੇਸ਼ ਦੇ ਚਿੱਤੂਰ ਵਿੱਚ ਹੋਈ ਇੱਕ ਦੁਖਦ ਬੱਸ ਦੁਰਘਟਨਾ ਵਿੱਚ ਲੋਕਾਂ ਦੀ ਮੌਤ 'ਤੇ ਸੋਗ ਪ੍ਰਗਟਾਇਆ ਹੈ।
ਪ੍ਰਧਾਨ ਮੰਤਰੀ ਨੇ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀਐੱਮਐੱਨਆਰਐੱਫ) ਤੋਂ ਮ੍ਰਿਤਕਾਂ ਦੇ ਨਿਕਟ ਸਬੰਧੀ ਨੂੰ 2 ਲੱਖ ਰੁਪਏ ਅਤੇ ਦੁਰਘਟਨਾ ਵਿੱਚ ਜ਼ਖਮੀ ਹੋਏ ਲੋਕਾਂ ਨੂੰ 50,000 ਰੁਪਏ ਦੀ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਦੀ ਮਨਜ਼ੂਰੀ ਦਿੱਤੀ ਹੈ।
ਪ੍ਰਧਾਨ ਮੰਤਰੀ ਦਫ਼ਤਰ ਨੇ ਟਵੀਟ ਕੀਤਾ;
"ਆਂਧਰ ਪ੍ਰਦੇਸ਼ ਦੇ ਚਿਤੂਰ ਵਿੱਚ ਹੋਈ ਇੱਕ ਦੁਖਦ ਬੱਸ ਦੁਰਘਟਨਾ ਵਿੱਚ ਲੋਕਾਂ ਦੀ ਮੌਤ ਤੋਂ ਦੁਖੀ ਹਾਂ। ਦੁਖੀ ਪਰਿਵਾਰਾਂ ਦੇ ਪ੍ਰਤੀ ਸੰਵੇਦਨਾਵਾਂ। ਮੈਨੂੰ ਉਮੀਦ ਹੈ ਕਿ ਜ਼ਖਮੀ ਜਲਦੀ ਹੀ ਠੀਕ ਹੋਣਗੇ।
ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀਐੱਮਐੱਨਆਰਐੱਫ) ਤੋਂ ਮ੍ਰਿਤਕਾਂ ਦੇ ਨਿਕਟ ਸਬੰਧੀ ਨੂੰ 2 ਲੱਖ ਰੁਪਏ ਅਤੇ ਜ਼ਖਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ: ਪ੍ਰਧਾਨ ਮੰਤਰੀ ਨਰੇਂਦਰ ਮੋਦੀ (@narendramodi)
************
ਡੀਐੱਸ/ਐੱਸਟੀ
(रिलीज़ आईडी: 1810302)
आगंतुक पटल : 169
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Bengali
,
Assamese
,
Manipuri
,
Gujarati
,
Odia
,
Tamil
,
Telugu
,
Kannada
,
Malayalam