ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਸਵਿਸ ਓਪਨ 2022 ਜਿੱਤਣ ‘ਤੇ ਪੀ ਵੀ ਸਿੰਧੂ ਨੂੰ ਵਧਾਈਆਂ ਦਿੱਤੀਆਂ
प्रविष्टि तिथि:
27 MAR 2022 7:53PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਭਾਰਤੀ ਸ਼ਟਲਰ ਪੀ ਵੀ ਸਿੰਧੂ ਨੂੰ ਸਵਿਸ ਓਪਨ 2022 ਜਿੱਤਣ ‘ਤੇ ਵਧਾਈਆਂ ਦਿੱਤੀਆਂ ਹਨ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ,
“ਸਵਿਸ ਓਪਨ 2022 ਜਿੱਤਣ ‘ਤੇ ਪੀ ਵੀ ਸਿੰਧੂ (@Pvsindhu1) ਨੂੰ ਵਧਾਈਆਂ। ਉਨ੍ਹਾਂ ਦੀਆਂ ਉਪਲਬਧੀਆਂ ਭਾਰਤ ਦੇ ਨੌਜਵਾਨਾਂ ਨੂੰ ਪ੍ਰੇਰਿਤ ਕਰਦੀਆਂ ਹਨ। ਉਨ੍ਹਾਂ ਨੂੰ ਭਵਿੱਖ ਦੀਆਂ ਕੋਸ਼ਿਸ਼ਾਂ ਦੇ ਲਈ ਸ਼ੁਭਕਾਮਨਾਵਾਂ।”
***
ਡੀਐੱਸ/ਐੱਸਟੀ
(रिलीज़ आईडी: 1810399)
आगंतुक पटल : 143
इस विज्ञप्ति को इन भाषाओं में पढ़ें:
Kannada
,
Malayalam
,
English
,
Urdu
,
हिन्दी
,
Marathi
,
Assamese
,
Manipuri
,
Bengali
,
Gujarati
,
Odia
,
Tamil
,
Telugu