ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
ਕੋਵਿਡ-19 ਅੱਪਡੇਟ
Posted On:
28 MAR 2022 8:53AM by PIB Chandigarh
ਰਾਸ਼ਟਰਵਿਆਪੀ ਟੀਕਾਕਰਣ ਮੁਹਿੰਮ ਦੇ ਤਹਿਤ ਹੁਣ ਤੱਕ 183.26 ਕਰੋੜ ਕੋਵਿਡ ਰੋਧੀ ਟੀਕੇ ਲਗਾਏ ਜਾ ਚੁੱਕੇ ਹਨ।
ਭਾਰਤ ਵਿੱਚ ਵਰਤਮਾਨ ਵਿੱਚ 15,859 ਐਕਟਿਵ ਕੇਸ ਹਨ।
ਐਕਟਿਵ ਕੇਸ 0.04% ਹਨ।
ਰਿਕਵਰੀ ਰੇਟ ਵਰਤਮਾਨ ਵਿੱਚ 98.75% ਹੈ।
ਪਿਛਲੇ 24 ਘੰਟਿਆਂ ਦੇ ਦੌਰਾਨ 1,567 ਰੋਗੀ ਠੀਕ ਹੋਏ, ਦੇਸ਼ ਭਰ ਵਿੱਚ ਹੁਣ ਤੱਕ ਕੁੱਲ 4,24,83,829 ਰੋਗੀ ਠੀਕ ਹੋਏ।
ਬੀਤੇ 24 ਘੰਟਿਆਂ ਦੇ ਦੌਰਾਨ 1,270 ਨਵੇਂ ਕੇਸ ਸਾਹਮਣੇ ਆਏ।
ਰੋਜ਼ਾਨਾ ਪਾਜ਼ਿਟਿਵਿਟੀ ਦਰ (0.29%) ਹੈ।
ਸਪਤਾਹਿਕ ਪਾਜ਼ਿਟਿਵਿਟੀ ਦਰ (0.26%) ਹੈ।
ਹੁਣ ਤੱਕ ਕੁੱਲ 78.73 ਕਰੋੜ ਟੈਸਟ ਕੀਤੇ ਗਏ; ਪਿਛਲੇ 24 ਘੰਟਿਆਂ ਵਿੱਚ 4,32,389 ਟੈਸਟ ਕੀਤੇ ਗਏ।

****
ਐੱਮਵੀ
(Release ID: 1810459)
Visitor Counter : 180