ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਡਾ. ਪ੍ਰਮੋਦ ਸਾਵੰਤ ਅਤੇ ਉਨ੍ਹਾਂ ਦੇ ਮੰਤਰੀਆਂ ਨੂੰ ਸਹੁੰ ਚੁੱਕਣ ‘ਤੇ ਵਧਾਈਆਂ ਦਿੱਤੀਆਂ

प्रविष्टि तिथि: 28 MAR 2022 1:30PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਡਾ. ਪ੍ਰਮੋਦ ਸਾਵੰਤ ਨੂੰ ਗੋਆ ਦੇ ਮੁੱਖ ਮੰਤਰੀ ਦੀ ਅਤੇ ਉਨ੍ਹਾਂ ਦੀ ਮੰਤਰੀ ਪਰਿਸ਼ਦ ਦੇ ਮੈਂਬਰਾਂ ਨੂੰ ਮੰਤਰੀ ਪਦ ਦੀ ਸਹੁੰ ਚੁੱਕਣ ‘ਤੇ ਵਧਾਈਆਂ ਦਿੱਤੀਆਂ ਹਨ।

 

ਪ੍ਰਧਾਨ ਮੰਤਰੀ ਨੇ ਵਿਸ਼ਵਾਸ ਵਿਅਕਤ ਕੀਤਾ ਕਿ ਪੂਰੀ ਟੀਮ ਗੋਆ ਦੇ ਲੋਕਾਂ ਨੂੰ ਸੁਸ਼ਾਸਨ ਉਪਲਬਧ ਕਰਾਵੇਗੀ।

 

ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;

“@DrPramodPSawant ਜੀ ਅਤੇ ਹੋਰ ਲੋਕਾਂ ਨੂੰ ਵਧਾਈਆਂ, ਜਿਨ੍ਹਾਂ ਨੇ ਅੱਜ ਗੋਆ ਵਿੱਚ ਸਹੁੰ ਚੁੱਕੀ । ਮੈਨੂੰ ਵਿਸ਼ਵਾਸ ਹੈ ਕਿ ਇਹ ਪੂਰੀ ਟੀਮ ਗੋਆ ਦੇ ਲੋਕਾਂ ਨੂੰ ਸੁਸ਼ਾਸਨ ਉਪਲਬਧ ਕਰਾਵੇਗੀ ਤੇ ਪਿਛਲੇ ਦਹਾਕੇ ਵਿੱਚ ਹੋਏ ਲੋਕ-ਪੱਖੀ ਕਾਰਜਾਂ ਨੂੰ ਅੱਗੇ ਵਧਾਵੇਗੀ।”

************

 

ਡੀਐੱਸ/ਐੱਸਟੀ


(रिलीज़ आईडी: 1810679) आगंतुक पटल : 136
इस विज्ञप्ति को इन भाषाओं में पढ़ें: English , Urdu , Marathi , हिन्दी , Bengali , Assamese , Manipuri , Gujarati , Odia , Tamil , Telugu , Kannada , Malayalam