ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਅੱਜ ਦੇ ਪਦਮ ਪੁਰਸਕਾਰ ਸਮਾਰੋਹ ਦੀਆਂ ਝਲਕੀਆਂ ਸਾਂਝੀਆਂ ਕੀਤੀਆਂ
प्रविष्टि तिथि:
28 MAR 2022 10:26PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਦੇ ਪਦਮ ਪੁਰਸਕਾਰ ਸਮਾਰੋਹ, ਜਿਸ ਵਿੱਚ ਜੀਵਨ ਦੇ ਵਿਭਿੰਨ ਖੇਤਰਾਂ ਦੇ ਉੱਘੇ ਲੋਕਾਂ ਨੂੰ ਪੁਰਸਕਾਰਾਂ ਨਾਲ ਸਨਮਾਨਿਤ ਕੀਤਾ ਗਿਆ, ਦੀਆਂ ਕੁਝ ਝਲਕੀਆਂ ਸਾਂਝੀਆਂ ਕੀਤੀਆਂ ਹਨ।
ਇੱਕ ਟਵੀਟ ਵਿੱਚ ਪ੍ਰਧਾਨ ਮੰਤਰੀ ਨੇ ਕਿਹਾ;
“ਅੱਜ ਦੇ ਸਮਾਰੋਹ ਦੀਆਂ ਕੁਝ ਝਲਕੀਆਂ, ਜਿਸ ਵਿੱਚ ਜੀਵਨ ਦੇ ਵਿਭਿੰਨ ਖੇਤਰਾਂ ਦੇ ਉੱਘੇ ਲੋਕਾਂ ਨੂੰ ਪਦਮ ਪੁਰਸਕਾਰ ਪ੍ਰਦਾਨ ਕੀਤੇ ਗਏ।”
****
ਡੀਐੱਸ/ਐੱਸਟੀ
(रिलीज़ आईडी: 1810831)
आगंतुक पटल : 158
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Bengali
,
Manipuri
,
Assamese
,
Gujarati
,
Odia
,
Tamil
,
Telugu
,
Kannada
,
Malayalam