ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
ਕੋਵਿਡ-19 ਅੱਪਡੇਟ
Posted On:
29 MAR 2022 9:27AM by PIB Chandigarh
ਰਾਸ਼ਟਰਵਿਆਪੀ ਟੀਕਾਕਰਣ ਮੁਹਿੰਮ ਦੇ ਤਹਿਤ ਹੁਣ ਤੱਕ 183.53 ਕਰੋੜ ਕੋਵਿਡ ਰੋਧੀ ਟੀਕੇ ਲਗਾਏ ਜਾ ਚੁੱਕੇ ਹਨ।
ਭਾਰਤ ਵਿੱਚ ਵਰਤਮਾਨ ਵਿੱਚ 15,378 ਐਕਟਿਵ ਕੇਸ ਹਨ।
ਐਕਟਿਵ ਕੇਸ 0.04% ਹਨ।
ਰਿਕਵਰੀ ਰੇਟ ਵਰਤਮਾਨ ਵਿੱਚ 98.75% ਹੈ।
ਪਿਛਲੇ 24 ਘੰਟਿਆਂ ਦੇ ਦੌਰਾਨ 1,705 ਰੋਗੀ ਠੀਕ ਹੋਏ, ਦੇਸ਼ ਭਰ ਵਿੱਚ ਹੁਣ ਤੱਕ ਕੁੱਲ 4,24,85,534 ਰੋਗੀ ਠੀਕ ਹੋਏ।
ਬੀਤੇ 24 ਘੰਟਿਆਂ ਦੇ ਦੌਰਾਨ 1,259 ਨਵੇਂ ਕੇਸ ਸਾਹਮਣੇ ਆਏ।
ਰੋਜ਼ਾਨਾ ਪਾਜ਼ਿਟਿਵਿਟੀ ਦਰ (0.22%) ਹੈ।
ਸਪਤਾਹਿਕ ਪਾਜ਼ਿਟਿਵਿਟੀ ਦਰ (0.25%) ਹੈ।
ਹੁਣ ਤੱਕ ਕੁੱਲ 78.79 ਕਰੋੜ ਟੈਸਟ ਕੀਤੇ ਗਏ; ਪਿਛਲੇ 24 ਘੰਟਿਆਂ ਵਿੱਚ 5,77,559 ਟੈਸਟ ਕੀਤੇ ਗਏ।
****
ਐੱਮਵੀ
(Release ID: 1810833)
Visitor Counter : 132