ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
azadi ka amrit mahotsav

ਦੇਸ਼ ਵਿੱਚ ਕੋਵਿਡ-19 ਟੀਕਾਕਰਣ ਕਵਰੇਜ ਦਾ ਕੁੱਲ ਅੰਕੜਾ 183.53 ਕਰੋੜ ਦੇ ਪਾਰ ਪਹੁੰਚਿਆ


12-14 ਸਾਲ ਦੇ ਉਮਰ ਵਰਗ ਲਈ 1.36 ਕਰੋੜ ਤੋਂ ਵੱਧ ਵੈਕਸੀਨ ਖੁਰਾਕਾਂ ਦਿੱਤੀਆਂ ਗਈਆਂ

ਭਾਰਤ ਦਾ ਐਕਟਿਵ ਕੇਸ ਲੋਡ ਅੱਜ 15,378 ਤੱਕ ਘਟਿਆ; ਭਾਰਤ ਦੇ ਕੁੱਲ ਐਕਟਿਵ ਕੇਸਾਂ ਦਾ 0.04% ਹੈ
ਪਿਛਲੇ 24 ਘੰਟਿਆਂ ਦੇ ਦੌਰਾਨ 1,259 ਨਵੇਂ ਕੇਸ ਸਾਹਮਣੇ ਆਏ

ਮੌਜੂਦਾ ਰਿਕਵਰੀ ਦਰ 98.75% ਹੈ
ਵਰਤਮਾਨ ਵਿੱਚ ਸਪਤਾਹਿਕ ਪਾਜ਼ਿਟਿਵਿਟੀ ਦਰ 0.25% ਹੈ

Posted On: 29 MAR 2022 9:46AM by PIB Chandigarh

ਅੱਜ ਸਵੇਰੇ 7 ਵਜੇ ਤੱਕ ਆਰਜ਼ੀ ਰਿਪੋਰਟਾਂ ਅਨੁਸਾਰ ਭਾਰਤ ਦੀ ਕੋਵਿਡ-19 ਟੀਕਾਕਰਣ ਕਵਰੇਜ 183.53 ਕਰੋੜ (1,83,53,90,499) ਤੋਂ ਵਧ ਗਈ ਹੈ। ਇਹ ਉਪਲਬਧੀ 2,18,49,698 ਸੈਸ਼ਨਾਂ ਰਾਹੀਂ ਪ੍ਰਾਪਤ ਕੀਤੀ ਗਈ ਹੈ।

12-14 ਸਾਲ ਦੇ ਉਮਰ ਵਰਗ ਲਈ ਕੋਵਿਡ-19 ਟੀਕਾਕਰਣ 16 ਮਾਰਚ, 2022 ਨੂੰ ਸ਼ੁਰੂ ਕੀਤਾ ਗਿਆ ਸੀ। ਹੁਣ ਤੱਕ, ਕੋਵਿਡ-19 ਵੈਕਸੀਨ ਦੀ ਪਹਿਲੀ ਖੁਰਾਕ 1.36 ਕਰੋੜ (1,36,84,215) ਤੋਂ ਵੱਧ ਕਿਸ਼ੋਰਾਂ ਨੂੰ ਦਿੱਤੀ ਜਾ ਚੁੱਕੀ ਹੈ।

 

 ਅੱਜ ਸਵੇਰੇ 7 ਵਜੇ ਤੱਕ ਪ੍ਰਾਪਤ ਆਰਜ਼ੀ ਰਿਪੋਰਟ ਦੇ ਅਨੁਸਾਰ ਸੰਚਿਤ ਅੰਕੜਿਆਂ ਦਾ ਪੂਰਾ ਬਿਓਰਾ ਇਸ ਪ੍ਰਕਾਰ ਹੈ:

 

 

ਸੰਚਿਤ ਵੈਕਸੀਨ ਡੋਜ਼ ਕਵਰੇਜ

ਹੈਲਥ ਕੇਅਰ ਵਰਕਰ

ਪਹਿਲੀ ਖੁਰਾਕ

1,04,03,540

ਦੂਸਰੀ ਖੁਰਾਕ

99,97,372

ਪ੍ਰੀਕੌਸ਼ਨ ਡੋਜ਼

44,34,514

ਫ੍ਰੰਟਲਾਈਨ ਵਰਕਰ

ਪਹਿਲੀ ਖੁਰਾਕ

1,84,12,938

ਦੂਸਰੀ ਖੁਰਾਕ

1,75,04,076

ਪ੍ਰੀਕੌਸ਼ਨ ਡੋਜ਼

68,19,657

12 ਤੋਂ 14 ਸਾਲ ਉਮਰ ਵਰਗ

ਪਹਿਲੀ ਖੁਰਾਕ

1,36,84,215

15 ਤੋਂ 18 ਸਾਲ ਉਮਰ ਵਰਗ

ਪਹਿਲੀ ਖੁਰਾਕ

5,69,24,555

ਦੂਸਰੀ ਖੁਰਾਕ

3,74,81,738

18 ਤੋਂ 44 ਸਾਲ ਉਮਰ ਵਰਗ

ਪਹਿਲੀ ਖੁਰਾਕ

55,43,83,974

ਦੂਸਰੀ ਖੁਰਾਕ

46,42,96,274

45 ਤੋਂ 59 ਸਾਲ ਉਮਰ ਵਰਗ

ਪਹਿਲੀ ਖੁਰਾਕ

20,27,08,609

ਦੂਸਰੀ ਖੁਰਾਕ

18,49,49,757

60 ਸਾਲ ਤੋਂ ਵੱਧ ਉਮਰ ਵਰਗ

ਪਹਿਲੀ ਖੁਰਾਕ

12,67,09,234

ਦੂਸਰੀ ਖੁਰਾਕ

11,52,04,183

ਪ੍ਰੀਕੌਸ਼ਨ ਡੋਜ਼

1,14,75,863

ਪ੍ਰੀਕੌਸ਼ਨ ਡੋਜ਼

2,27,30,034

ਕੁੱਲ

1,83,53,90,499

 

ਨਿਰੰਤਰ ਹੇਠਾਂ ਵੱਲ ਰੁਝਾਨ ਦੇ ਬਾਅਦ, ਭਾਰਤ ਦਾ ਐਕਟਿਵ ਕੇਸ ਲੋਡ ਅੱਜ ਹੋਰ ਡਿੱਗ ਕੇ 15,378 ਹੋ ਗਿਆ ਹੈ, ਜੋ ਦੇਸ਼ ਦੇ ਕੁੱਲ ਪਾਜ਼ਿਟਿਵ ਕੇਸਾਂ ਦਾ 0.04% ਹੈ।

https://static.pib.gov.in/WriteReadData/userfiles/image/image002X4UF.jpg

ਸਿੱਟੇ ਵਜੋਂ, ਭਾਰਤ ਦੀ ਰਿਕਵਰੀ ਦਰ 98.75%  ਹੈ।  ਪਿਛਲੇ 24 ਘੰਟਿਆਂ ਵਿੱਚ 1,705 ਮਰੀਜ਼ ਠੀਕ ਹੋਏ ਹਨ ਅਤੇ ਠੀਕ ਹੋਏ ਮਰੀਜ਼ਾਂ ਦੀ ਸੰਚਿਤ ਸੰਖਿਆ (ਮਹਾਮਾਰੀ ਦੀ ਸ਼ੁਰੂਆਤ ਤੋਂ) ਹੁਣ 4,24,85,534 ਹੈ।

https://static.pib.gov.in/WriteReadData/userfiles/image/image00350B6.jpg

 

ਪਿਛਲੇ 24 ਘੰਟਿਆਂ ਦੇ ਦੌਰਾਨ 1,259 ਨਵੇਂ ਕੇਸ ਸਾਹਮਣੇ ਆਏ।

https://static.pib.gov.in/WriteReadData/userfiles/image/image00456B7.jpg

 

ਪਿਛਲੇ 24 ਘੰਟਿਆਂ ਵਿੱਚ ਕੁੱਲ 5,77,559 ਕੋਵਿਡ-19 ਟੈਸਟ ਕੀਤੇ ਗਏ। ਭਾਰਤ ਨੇ ਹੁਣ ਤੱਕ 78.79 ਕਰੋੜ (78,79,32,913) ਤੋਂ ਵੱਧ ਸੰਚਿਤ ਟੈਸਟ ਕੀਤੇ ਹਨ।

ਸਪਤਾਹਿਕ ਅਤੇ ਰੋਜ਼ਾਨਾ ਪਾਜ਼ਿਟਿਵਿਟੀ ਦਰਾਂ ਵਿੱਚ ਵੀ ਲਗਾਤਾਰ ਗਿਰਾਵਟ ਆਈ ਹੈ। ਦੇਸ਼ ਵਿੱਚ ਸਪਤਾਹਿਕ ਪਾਜ਼ਿਟਿਵਿਟੀ ਦਰ ਵਰਤਮਾਨ ਵਿੱਚ 0.25% ਹੈ ਅਤੇ ਰੋਜ਼ਾਨਾ ਪਾਜ਼ਿਟਿਵਿਟੀ ਦਰ ਵੀ 0.22% ਦੱਸੀ ਗਈ ਹੈ।

 

https://static.pib.gov.in/WriteReadData/userfiles/image/image005N16B.jpg

 

****

ਐੱਮਵੀ/ਏਐੱਲ


(Release ID: 1810838) Visitor Counter : 142