ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ‘ਪਰੀਕਸ਼ਾ ਪੇ ਚਰਚਾ’ ਦੇ ਪ੍ਰਤੀ ਲੋਕਾਂ ਦੇ ਉਤਸਾਹ ਦੀ ਸ਼ਲਾਘਾ ਕੀਤੀ
Posted On:
30 MAR 2022 10:05AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਉਨ੍ਹਾਂ ਲੱਖਾਂ ਲੋਕਾਂ ਦੇ ਉਤਸਾਹ ਦੀ ਸ਼ਲਾਘਾ ਕੀਤੀ ਹੈ, ਜਿਨ੍ਹਾਂ ਨੇ ਇਸ ਵਰ੍ਹੇ ਦੇ ‘ਪਰੀਕਸ਼ਾ ਪੇ ਚਰਚਾ’ ਪ੍ਰੋਗਰਾਮ ਦੇ ਪ੍ਰਤੀ ਆਪਣੇ ਕੀਮਤੀ ਵਿਚਾਰ ਸਾਂਝੇ ਕੀਤੇ ਹਨ। ਉਨ੍ਹਾਂ ਨੇ ‘ਪਰੀਕਸ਼ਾ ਪੇ ਚਰਚਾ’ ਵਿੱਚ ਯੋਗਦਾਨ ਦੇਣ ਵਾਲੇ ਵਿਦਿਆਰਥੀਆਂ, ਮਾਪਿਆਂ ਅਤੇ ਅਧਿਆਪਕਾਂ ਦਾ ਵੀ ਧੰਨਵਾਦ ਕੀਤਾ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
"ਇਸ ਸਾਲ ਦੇ ਪਰੀਕਸ਼ਾ ਪੇ ਚਰਚਾ ਦੇ ਪ੍ਰਤੀ ਉਤਸਾਹ ਅਭੂਤਪੂਰਵ ਰਿਹਾ ਹੈ। ਲੱਖਾਂ ਲੋਕਾਂ ਨੇ ਆਪਣੇ ਕੀਮਤੀ ਵਿਚਾਰ ਅਤੇ ਅਨੁਭਵ ਸਾਂਝੇ ਕੀਤੇ ਹਨ। ਮੈਂ ਉਨ੍ਹਾਂ ਸਾਰੇ ਵਿਦਿਆਰਥੀਆਂ, ਮਾਪਿਆਂ ਅਤੇ ਅਧਿਆਪਕਾਂ ਦਾ ਧੰਨਵਾਦ ਕਰਦਾ ਹਾਂ, ਜਿਨ੍ਹਾਂ ਨੇ ਯੋਗਦਾਨ ਦਿੱਤਾ ਹੈ।
1 ਅਪ੍ਰੈਲ ਦੇ ਪ੍ਰੋਗਰਾਮ ਦੀ ਉਡੀਕ ਹੈ।"
************
ਡੀਐੱਸ/ਐੱਸਟੀ
(Release ID: 1811401)
Visitor Counter : 139
Read this release in:
Telugu
,
English
,
Urdu
,
Hindi
,
Marathi
,
Manipuri
,
Bengali
,
Assamese
,
Gujarati
,
Odia
,
Tamil
,
Kannada
,
Malayalam