ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਸ਼ਯਾਮਜੀ ਕ੍ਰਿਸ਼ਣ ਵਰਮਾ ਨੂੰ ਉਨ੍ਹਾਂ ਦੀ ਪੁਣਯ ਤਿਥੀ (ਬਰਸੀ) ‘ਤੇ ਯਾਦ ਕੀਤਾ

Posted On: 30 MAR 2022 9:48AM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸ਼ਯਾਮਜੀ ਕ੍ਰਿਸ਼ਣ ਵਰਮਾ ਨੂੰ ਉਨ੍ਹਾਂ ਦੀ ਪੁਣਯ ਤਿਥੀ (ਬਰਸੀ) ‘ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ ਹਨ।

 

ਪ੍ਰਧਾਨ ਮੰਤਰੀ ਨੇ ਕਿਹਾ ਕਿ ਹਰ ਭਾਰਤਵਾਸੀ ਸਾਡੇ ਸੁਤੰਤਰਤਾ ਸੰਗ੍ਰਾਮ ਵਿੱਚ ਸ਼ਯਾਮਜੀ ਕ੍ਰਿਸ਼ਣ ਵਰਮਾ ਦੇ ਯਾਦਗਾਰੀ ਯੋਗਦਾਨ ‘ਤੇ ਮਾਣ ਕਰਦਾ ਹੈ। ਪ੍ਰਧਾਨ ਮੰਤਰੀ ਨੇ ਵਰ੍ਹੇ 2003 ਵਿੱਚ ਜੇਨੇਵਾ ਤੋਂ ਮਹਾਨ ਸੁਤੰਤਰਤਾ ਸੈਨਾਨੀ ਦੀਆਂ ਅਸਥੀਆਂ ਵਾਪਸ ਭਾਰਤ ਲਿਆਉਣ ਨੂੰ ਵੀ ਯਾਦ ਕੀਤਾ।

 

ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

ਨਿਰਭੀਕ ਸ਼ਯਾਮਜੀ ਕ੍ਰਿਸ਼ਣ ਵਰਮਾ ਨੂੰ ਉਨ੍ਹਾਂ ਦੀ ਪੁਣਯ ਤਿਥੀ (ਬਰਸੀ) ‘ਤੇ ਯਾਦ ਕਰ ਰਿਹਾ ਹਾਂ। ਹਰ ਭਾਰਤਵਾਸੀ ਸਾਡੇ ਸੁਤੰਤਰਤਾ ਸੰਗ੍ਰਾਮ ਵਿੱਚ ਸ਼ਯਾਮਜੀ ਕ੍ਰਿਸ਼ਣ ਵਰਮਾ ਦੇ ਯਾਦਗਾਰੀ ਯੋਗਦਾਨ ‘ਤੇ ਮਾਣ ਕਰਦਾ ਹੈ। ਵਰ੍ਹੇ 2003 ਵਿੱਚ ਉਨ੍ਹਾਂ ਦੀਆਂ ਅਸਥੀਆਂ ਨੂੰ ਜੇਨੇਵਾ ਤੋਂ ਵਾਪਸ ਲਿਆਉਣਾ ਮੇਰੇ ਜੀਵਨ ਦੇ ਸਭ ਤੋਂ ਵਿਸ਼ੇਸ਼ ਪਲਾਂ ਵਿੱਚ ਵਿਦਮਾਨ ਰਹੇਗਾ।

 

***************

ਡੀਐੱਸ/ਐੱਸਟੀ


(Release ID: 1811412) ਵਿਜ਼ੀਟਰ ਕਾਊਂਟਰ : 145