ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
ਕੋਵਿਡ-19 ਅੱਪਡੇਟ
Posted On:
31 MAR 2022 9:00AM by PIB Chandigarh
ਰਾਸ਼ਟਰਵਿਆਪੀ ਟੀਕਾਕਰਣ ਮੁਹਿੰਮ ਦੇ ਤਹਿਤ ਹੁਣ ਤੱਕ 184.06 ਕਰੋੜ ਕੋਵਿਡ ਰੋਧੀ ਟੀਕੇ ਲਗਾਏ ਜਾ ਚੁੱਕੇ ਹਨ।
ਭਾਰਤ ਵਿੱਚ ਵਰਤਮਾਨ ਵਿੱਚ 14,307 ਐਕਟਿਵ ਕੇਸ ਹਨ।
ਐਕਟਿਵ ਕੇਸ 0.03% ਹਨ।
ਰਿਕਵਰੀ ਰੇਟ ਵਰਤਮਾਨ ਵਿੱਚ 98.76%ਹੈ।
ਪਿਛਲੇ 24 ਘੰਟਿਆਂ ਦੇ ਦੌਰਾਨ 1,594 ਰੋਗੀ ਠੀਕ ਹੋਏ, ਦੇਸ਼ ਭਰ ਵਿੱਚ ਹੁਣ ਤੱਕ ਕੁੱਲ 4,24,89,004 ਰੋਗੀ ਠੀਕ ਹੋਏ।
ਬੀਤੇ 24 ਘੰਟਿਆਂ ਦੇ ਦੌਰਾਨ 1,225 ਨਵੇਂ ਕੇਸ ਸਾਹਮਣੇ ਆਏ।
ਰੋਜ਼ਾਨਾ ਪਾਜ਼ਿਟਿਵਿਟੀ ਦਰ (0.20%) ਹੈ।
ਸਪਤਾਹਿਕ ਪਾਜ਼ਿਟਿਵਿਟੀ ਦਰ (0.23%) ਹੈ।
ਹੁਣ ਤੱਕ ਕੁੱਲ 78.91 ਕਰੋੜ ਟੈਸਟ ਕੀਤੇ ਗਏ; ਪਿਛਲੇ 24 ਘੰਟਿਆਂ ਵਿੱਚ 6,07,987 ਟੈਸਟ ਕੀਤੇ ਗਏ।
****
ਐੱਮਵੀ
(Release ID: 1811939)
Visitor Counter : 166