ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
ਰਾਸ਼ਟਰਵਿਆਪੀ ਕੋਵਿਡ ਟੀਕਾਕਰਣ ਦੇ ਤਹਿਤ ਹੁਣ ਤੱਕ 184.06 ਕਰੋੜ ਤੋਂ ਅਧਿਕ ਟੀਕੇ ਲਗਾਏ ਜਾ ਚੁੱਕੇ ਹਨ
12-14 ਉਮਰ ਵਰਗ ਵਿੱਚ 1.60 ਕਰੋੜ ਤੋਂ ਅਧਿਕ ਖੁਰਾਕਾਂ ਲਗਾਈਆਂ ਗਈਆਂ
ਭਾਰਤ ਵਿੱਚ ਕੋਰੋਨਾ ਵਿੱਚ ਐਕਟਿਵ ਕੇਸਾਂ 14,307 ਹਨ
ਪਿਛਲੇ 24 ਘੰਟਿਆਂ ਵਿੱਚ 1,225 ਨਵੇਂ ਕੇਸ ਸਾਹਮਣੇ ਆਏ
ਵਰਤਮਾਨ ਰਿਕਵਰੀ ਦਰ 98.76%
ਸਪਤਾਹਿਕ ਐਕਟਿਵ ਕੇਸਾਂ ਦੀ ਦਰ 0.23% ਹੈ
प्रविष्टि तिथि:
31 MAR 2022 9:43AM by PIB Chandigarh
ਭਾਰਤ ਦਾ ਕੋਵਿਡ-19 ਟੀਕਾਕਰਣ ਕਵਰੇਜ਼ ਅੱਜ ਸਵੇਰੇ 7 ਵਜੇ ਤੱਕ ਅੰਤਿਮ ਰਿਪੋਰਟ ਦੇ ਅਨੁਸਾਰ 184.06 ਕਰੋੜ (1,84,06,55,005) ਤੋਂ ਅਧਿਕ ਹੋ ਗਿਆ। ਇਸ ਉਪਲਬਧੀ ਨੂੰ 2,19,86,205 ਟੀਕਾਕਰਣ ਸੈਸ਼ਨਾਂ ਦੇ ਜ਼ਰੀਏ ਪ੍ਰਾਪਤ ਕੀਤਾ ਗਿਆ ਹੈ।
12-14 ਉਮਰ ਵਰਗ ਦੇ ਲਈ ਕੋਵਿਡ-19 ਟੀਕਾਕਰਣ 16 ਮਾਰਚ, 2022 ਨੂੰ ਅਰੰਭ ਹੋਇਆ ਸੀ। ਹੁਣ ਤੱਕ 1.06 ਕਰੋੜ (1,60,81,696) ਤੋਂ ਅਧਿਕ ਕਿਸ਼ੋਰਾਂ ਨੂੰ ਕੋਵਿਡ-19 ਟੀਕੇ ਦੀ ਪਹਿਲੀ ਖੁਰਾਕ ਲਗਾਈ ਗਈ ਹੈ।
ਅੱਜ ਸਵੇਰੇ 7 ਵਜੇ ਤੱਕ ਦੀ ਅਸਥਾਈ ਰਿਪੋਰਟ ਦੇ ਅਨੁਸਾਰ ਕੁੱਲ ਟੀਕਾਕਰਣ ਦੇ ਵੇਰਵਾ ਇਸ ਪ੍ਰਕਾਰ ਹੈ:
|
ਸੰਚਿਤ ਵੈਕਸੀਨ ਡੋਜ਼ ਕਵਰੇਜ
|
|
ਹੈਲਥ ਕੇਅਰ ਵਰਕਰ
|
ਪਹਿਲੀ ਖੁਰਾਕ
|
10403635
|
|
ਦੂਸਰੀ ਖੁਰਾਕ
|
9999355
|
|
ਪ੍ਰੀਕੌਸ਼ਨ ਡੋਜ਼
|
4455582
|
|
ਫ੍ਰੰਟਲਾਈਨ ਵਰਕਰ
|
ਪਹਿਲੀ ਖੁਰਾਕ
|
18413143
|
|
ਦੂਸਰੀ ਖੁਰਾਕ
|
17508690
|
|
ਪ੍ਰੀਕੌਸ਼ਨ ਡੋਜ਼
|
6858397
|
|
12 ਤੋਂ 14 ਸਾਲ ਉਮਰ ਵਰਗ
|
ਪਹਿਲੀ ਖੁਰਾਕ
|
16081696
|
|
15 ਤੋਂ 18 ਸਾਲ ਉਮਰ ਵਰਗ
|
ਪਹਿਲੀ ਖੁਰਾਕ
|
57108229
|
|
ਦੂਸਰੀ ਖੁਰਾਕ
|
37947928
|
|
18 ਤੋਂ 44 ਸਾਲ ਉਮਰ ਵਰਗ
|
ਪਹਿਲੀ ਖੁਰਾਕ
|
554549678
|
|
ਦੂਸਰੀ ਖੁਰਾਕ
|
465540817
|
|
45 ਤੋਂ 59 ਸਾਲ ਉਮਰ ਵਰਗ
|
ਪਹਿਲੀ ਖੁਰਾਕ
|
202738270
|
|
ਦੂਸਰੀ ਖੁਰਾਕ
|
185239023
|
|
60 ਸਾਲ ਤੋਂ ਵੱਧ ਉਮਰ ਵਰਗ
|
ਪਹਿਲੀ ਖੁਰਾਕ
|
126729917
|
|
ਦੂਸਰੀ ਖੁਰਾਕ
|
115382831
|
|
ਪ੍ਰੀਕੌਸ਼ਨ ਡੋਜ਼
|
11697814
|
|
ਪ੍ਰੀਕੌਸ਼ਨ ਡੋਜ਼
|
2,30,11,793
|
|
ਕੁੱਲ
|
1,84,06,55,005
|
ਲਗਾਤਾਰ ਗਿਰਾਵਟ ਦਰਜ ਕਰਦੇ ਹੋਏ ਭਾਰਤ ਵਿੱਚ ਐਕਟਿਵ ਕੇਸ ਅੱਜ ਘੱਟ ਹੋ ਕੇ 14,307 ਰਹਿ ਗਏ। ਐਕਟਿਵ ਕੇਸ ਕੁੱਲ ਕੇਸਾਂ ਦੇ 0.03% ਹਨ।

ਸਿੱਟੇ ਵਜੋਂ, ਭਾਰਤ ਦੀ ਰਿਕਵਰੀ ਦਰ 98.76% ਹੈ। ਪਿਛਲੇ 24 ਘੰਟਿਆਂ ਵਿੱਚ 1,594 ਮਰੀਜ਼ ਠੀਕ ਹੋਏ ਹਨ ਅਤੇ ਠੀਕ ਹੋਏ ਮਰੀਜ਼ਾਂ ਦੀ ਸੰਚਿਤ ਸੰਖਿਆ (ਮਹਾਮਾਰੀ ਦੀ ਸ਼ੁਰੂਆਤ ਤੋਂ) ਹੁਣ 4,24,89,004 ਹੈ।

ਪਿਛਲੇ 24 ਘੰਟਿਆਂ ਦੇ ਦੌਰਾਨ 1,225 ਨਵੇਂ ਕੇਸ ਸਾਹਮਣੇ ਆਏ।

ਪਿਛਲੇ 24 ਘੰਟਿਆਂ ਵਿੱਚ ਕੁੱਲ 6,07,987 ਕੋਵਿਡ-19 ਟੈਸਟ ਕੀਤੇ ਗਏ। ਭਾਰਤ ਨੇ ਹੁਣ ਤੱਕ 78.91 ਕਰੋੜ (78,91,64,922) ਤੋਂ ਵੱਧ ਸੰਚਿਤ ਟੈਸਟ ਕੀਤੇ ਹਨ।
ਸਪਤਾਹਿਕ ਅਤੇ ਰੋਜ਼ਾਨਾ ਪਾਜ਼ਿਟਿਵਿਟੀ ਦਰਾਂ ਵਿੱਚ ਵੀ ਲਗਾਤਾਰ ਗਿਰਾਵਟ ਆਈ ਹੈ। ਦੇਸ਼ ਵਿੱਚ ਸਪਤਾਹਿਕ ਪਾਜ਼ਿਟਿਵਿਟੀ ਦਰ ਵਰਤਮਾਨ ਵਿੱਚ 0.23% ਹੈ ਅਤੇ ਰੋਜ਼ਾਨਾ ਪਾਜ਼ਿਟਿਵਿਟੀ ਦਰ ਵੀ 0.20% ਦੱਸੀ ਗਈ ਹੈ।

****************
ਐੱਮਵੀ/ਏਐੱਲ
(रिलीज़ आईडी: 1811965)
आगंतुक पटल : 212