ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ

ਕੋਵਿਡ-19 ਅੱਪਡੇਟ

Posted On: 01 APR 2022 9:19AM by PIB Chandigarh

ਰਾਸ਼ਟਰਵਿਆਪੀ ਟੀਕਾਕਰਣ ਮੁਹਿੰਮ ਦੇ ਤਹਿਤ ਹੁਣ ਤੱਕ 184.31 ਕਰੋੜ ਕੋਵਿਡ ਰੋਧੀ ਟੀਕੇ ਲਗਾਏ ਜਾ ਚੁੱਕੇ ਹਨ।

 

ਭਾਰਤ ਵਿੱਚ ਵਰਤਮਾਨ ਵਿੱਚ  13,672 ਐਕਟਿਵ ਕੇਸ ਹਨ।

 

ਐਕਟਿਵ ਕੇਸ 0.03% ਹਨ।

 

ਰਿਕਵਰੀ ਰੇਟ ਵਰਤਮਾਨ ਵਿੱਚ 98.76%ਹੈ।

 

ਪਿਛਲੇ 24 ਘੰਟਿਆਂ ਦੇ ਦੌਰਾਨ  1,918 ਰੋਗੀ ਠੀਕ ਹੋਏਦੇਸ਼ ਭਰ ਵਿੱਚ ਹੁਣ ਤੱਕ ਕੁੱਲ 4,24,90,922

ਰੋਗੀ ਠੀਕ ਹੋਏ।

 

ਬੀਤੇ 24 ਘੰਟਿਆਂ ਦੇ ਦੌਰਾਨ 1,335 ਨਵੇਂ ਕੇਸ ਸਾਹਮਣੇ ਆਏ।

 

ਰੋਜ਼ਾਨਾ ਪਾਜ਼ਿਟਿਵਿਟੀ ਦਰ (0.22%) ਹੈ।

 

ਸਪਤਾਹਿਕ ਪਾਜ਼ਿਟਿਵਿਟੀ ਦਰ (0.23%) ਹੈ।

 

 ਹੁਣ ਤੱਕ ਕੁੱਲ  78.97 ਕਰੋੜ ਟੈਸਟ ਕੀਤੇ ਗਏਪਿਛਲੇ 24 ਘੰਟਿਆਂ ਵਿੱਚ 6,06,036 ਟੈਸਟ ਕੀਤੇ ਗਏ 

 

****

ਐੱਮਵੀ



(Release ID: 1812377) Visitor Counter : 144