ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਉਤਕਲ ਦਿਵਸ 'ਤੇ ਓਡੀਸ਼ਾ ਦੇ ਲੋਕਾਂ ਨੂੰ ਵਧਾਈਆਂ ਦਿੱਤੀਆਂ
प्रविष्टि तिथि:
01 APR 2022 11:05AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਉਤਕਲ ਦਿਵਸ 'ਤੇ ਓਡੀਸ਼ਾ ਦੇ ਲੋਕਾਂ ਨੂੰ ਵਧਾਈਆਂ ਦਿੱਤੀਆਂ ਹਨ। ਉਨ੍ਹਾਂ ਨੇ ਕਿਹਾ ਕਿ ਉੜੀਆ ਸੱਭਿਆਚਾਰ ਦੀ ਵਿਸ਼ਵ ਪੱਧਰ 'ਤੇ ਪ੍ਰਸ਼ੰਸਾ ਕੀਤੀ ਜਾਂਦੀ ਹੈ ਅਤੇ ਉੜੀਆ ਲੋਕ ਭਾਰਤ ਦੀ ਤਰੱਕੀ ਵਿੱਚ ਮਹੱਤਵਪੂਰਨ ਯੋਗਦਾਨ ਪਾ ਰਹੇ ਹਨ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ:
"ਉਤਕਲ ਦਿਵਸ ਦੇ ਵਿਸ਼ੇਸ਼ ਮੌਕੇ 'ਤੇ, ਓਡੀਸ਼ਾ ਦੇ ਲੋਕਾਂ ਨੂੰ ਸ਼ੁਭਕਾਮਨਾਵਾਂ। ਓਡੀਸ਼ਾ ਦੇ ਲੋਕ ਭਾਰਤ ਦੀ ਤਰੱਕੀ ਵਿੱਚ ਮਹੱਤਵਪੂਰਨ ਯੋਗਦਾਨ ਪਾ ਰਹੇ ਹਨ ਅਤੇ ਉੜੀਆ ਸੱਭਿਆਚਾਰ ਦੀ ਵਿਸ਼ਵ ਪੱਧਰ 'ਤੇ ਪ੍ਰਸ਼ੰਸਾ ਕੀਤੀ ਜਾਂਦੀ ਹੈ। ਮੈਂ ਆਉਣ ਵਾਲੇ ਸਮੇਂ ਵਿੱਚ ਓਡੀਸ਼ਾ ਦੇ ਵਿਕਾਸ ਲਈ ਪ੍ਰਾਰਥਨਾ ਕਰਦਾ ਹਾਂ।"
*********
ਡੀਐੱਸ/ਐੱਸਟੀ
(रिलीज़ आईडी: 1812684)
आगंतुक पटल : 133
इस विज्ञप्ति को इन भाषाओं में पढ़ें:
Telugu
,
English
,
Urdu
,
Marathi
,
हिन्दी
,
Bengali
,
Assamese
,
Manipuri
,
Gujarati
,
Odia
,
Tamil
,
Kannada
,
Malayalam