ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਮਣੀਪੁਰ ਦੇ ਲੋਕਾਂ ਨੂੰ ਸਾਜਿਬੂ ਚੇਰੋਬਾ ‘ਤੇ ਵਧਾਈਆਂ ਦਿੱਤੀਆਂ
Posted On:
02 APR 2022 8:53AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸਾਜਿਬੂ ਚੇਰੋਬਾ ਦੇ ਅਵਸਰ ‘ਤੇ ਸਭ ਨੂੰ ਵਿਸ਼ੇਸ਼ ਕਰਕੇ ਮਣੀਪੁਰ ਦੇ ਲੋਕਾਂ ਨੂੰ ਵਧਾਈਆਂ ਦਿੱਤੀਆਂ ਹਨ।
ਇੱਕ ਟਵੀਟ ਵਿੱਚ ਪ੍ਰਧਾਨ ਮੰਤਰੀ ਨੇ ਕਿਹਾ;
“ਸਾਜਿਬੂ ਚੇਰੋਬਾ ਦੇ ਵਿਸ਼ੇਸ਼ ਅਵਸਰ ‘ਤੇ ਸਭ ਨੂੰ, ਵਿਸ਼ੇਸ਼ ਤੌਰ ‘ਤੇ ਮਣੀਪੁਰ ਦੇ ਲੋਕਾਂ ਨੂੰ ਵਧਾਈਆਂ। ਮੈਂ ਆਉਣ ਵਾਲੇ ਇੱਕ ਪ੍ਰਸੰਨਤਾਪੂਰਨ ਅਤੇ ਸਿਹਤ ਨਾਲ ਭਰਪੂਰ ਵਰ੍ਹੇ ਦੇ ਲਈ ਪ੍ਰਾਰਥਨਾ ਕਰਦਾ ਹਾਂ।”
***
ਡੀਐੱਸ/ਐੱਸਟੀ
(Release ID: 1812855)
ਵਿਜ਼ੀਟਰ ਕਾਊਂਟਰ : 171
Read this release in:
English
,
Urdu
,
Marathi
,
हिन्दी
,
Manipuri
,
Assamese
,
Bengali
,
Gujarati
,
Odia
,
Tamil
,
Telugu
,
Kannada
,
Malayalam