ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ

ਕੋਵਿਡ-19 ਅੱਪਡੇਟ

Posted On: 03 APR 2022 9:07AM by PIB Chandigarh

ਰਾਸ਼ਟਰਵਿਆਪੀ ਟੀਕਾਕਰਣ ਮੁਹਿੰਮ ਦੇ ਤਹਿਤ ਹੁਣ ਤੱਕ 184.66 ਕਰੋੜ ਕੋਵਿਡ ਰੋਧੀ ਟੀਕੇ ਲਗਾਏ ਜਾ ਚੁੱਕੇ ਹਨ।

 

ਭਾਰਤ ਵਿੱਚ ਵਰਤਮਾਨ ਵਿੱਚ 13,013 ਐਕਟਿਵ ਕੇਸ ਹਨ।

 

ਐਕਟਿਵ ਕੇਸ 0.03% ਹਨ।

 

ਰਿਕਵਰੀ ਰੇਟ ਵਰਤਮਾਨ ਵਿੱਚ 98.76% ਹੈ।

 

ਪਿਛਲੇ 24 ਘੰਟਿਆਂ ਦੇ ਦੌਰਾਨ 1,447 ਰੋਗੀ ਠੀਕ ਹੋਏ, ਦੇਸ਼ ਭਰ ਵਿੱਚ ਹੁਣ ਤੱਕ ਕੁੱਲ 4,24,93,773 ਰੋਗੀ ਠੀਕ ਹੋਏ।

 

ਬੀਤੇ 24 ਘੰਟਿਆਂ ਦੇ ਦੌਰਾਨ 1,096 ਨਵੇਂ ਕੇਸ ਸਾਹਮਣੇ ਆਏ।

 

ਰੋਜ਼ਾਨਾ ਪਾਜ਼ਿਟਿਵਿਟੀ ਦਰ (0.24%) ਹੈ।

 

ਸਪਤਾਹਿਕ ਪਾਜ਼ਿਟਿਵਿਟੀ ਦਰ (0.23%) ਹੈ।

 

ਹੁਣ ਤੱਕ ਕੁੱਲ  79.07 ਕਰੋੜ ਟੈਸਟ ਕੀਤੇ ਗਏ; ਪਿਛਲੇ 24 ਘੰਟਿਆਂ ਵਿੱਚ 4,65,904 ਟੈਸਟ ਕੀਤੇ ਗਏ।

 

 

************

 

ਐੱਮਵੀ



(Release ID: 1812946) Visitor Counter : 133