ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ

ਰਾਸ਼ਟਰਵਿਆਪੀ ਕੋਵਿਡ ਟੀਕਾਕਰਣ ਦੇ ਤਹਿਤ ਹੁਣ ਤੱਕ 184.66 ਕਰੋੜ ਤੋਂ ਅਧਿਕ ਟੀਕੇ ਲਗਾਏ ਜਾ ਚੁੱਕੇ ਹਨ



12-14 ਉਮਰ ਵਰਗ ਵਿੱਚ 1.85 ਕਰੋੜ ਤੋਂ ਅਧਿਕ ਖੁਰਾਕਾਂ ਲਗਾਈਆਂ ਗਈਆਂ



ਭਾਰਤ ਵਿੱਚ ਕੋਰੋਨਾ ਵਿੱਚ ਐਕਟਿਵ ਕੇਸਾਂ 13,013 ਹਨ



ਪਿਛਲੇ 24 ਘੰਟਿਆਂ ਵਿੱਚ 1,096 ਨਵੇਂ ਕੇਸ ਸਾਹਮਣੇ ਆਏ



ਵਰਤਮਾਨ ਰਿਕਵਰੀ ਦਰ 98.76%



ਸਪਤਾਹਿਕ ਐਕਟਿਵ ਕੇਸਾਂ ਦੀ ਦਰ 0.23% ਹੈ

Posted On: 03 APR 2022 9:20AM by PIB Chandigarh

ਭਾਰਤ ਦੀ ਕੋਵਿਡ-19 ਟੀਕਾਕਰਣ ਕਵਰੇਜ਼ ਅੱਜ ਸਵੇਰੇ 7 ਵਜੇ ਤੱਕ ਅੰਤਿਮ ਰਿਪੋਰਟ ਦੇ ਅਨੁਸਾਰ 184.66 ਕਰੋੜ (1,84,66,86,260) ਤੋਂ ਅਧਿਕ ਹੋ ਗਿਆ। ਇਸ ਉਪਲਬਧੀ ਨੂੰ 2,21,24,040 ਟੀਕਾਕਰਣ ਸੈਸ਼ਨਾਂ ਦੇ ਜ਼ਰੀਏ ਪ੍ਰਾਪਤ ਕੀਤਾ ਗਿਆ ਹੈ।

12-14  ਉਮਰ ਵਰਗ ਦੇ ਲਈ ਕੋਵਿਡ-19 ਟੀਕਾਕਰਣ 16 ਮਾਰਚ, 2022 ਨੂੰ ਅਰੰਭ ਹੋਇਆ ਸੀ। ਹੁਣ ਤੱਕ 1.85 ਕਰੋੜ (1,85,44,700) ਤੋਂ ਅਧਿਕ  ਕਿਸ਼ੋਰਾਂ ਨੂੰ ਕੋਵਿਡ-19 ਟੀਕੇ ਦੀ ਪਹਿਲੀ ਖੁਰਾਕ ਲਗਾਈ ਗਈ ਹੈ।

ਅੱਜ ਸਵੇਰੇ 7 ਵਜੇ ਤੱਕ ਦੀ ਅਸਥਾਈ ਰਿਪੋਰਟ ਦੇ ਅਨੁਸਾਰ ਕੁੱਲ ਟੀਕਾਕਰਣ ਦੇ ਵੇਰਵਾ ਇਸ ਪ੍ਰਕਾਰ ਹੈ: 

ਸੰਚਿਤ ਵੈਕਸੀਨ ਡੋਜ਼ ਕਵਰੇਜ

ਹੈਲਥ ਕੇਅਰ ਵਰਕਰ

ਪਹਿਲੀ ਖੁਰਾਕ

10403798

ਦੂਸਰੀ ਖੁਰਾਕ

10001500

ਪ੍ਰੀਕੌਸ਼ਨ ਡੋਜ਼

4481443

ਫ੍ਰੰਟਲਾਈਨ ਵਰਕਰ

ਪਹਿਲੀ ਖੁਰਾਕ

18413411

ਦੂਸਰੀ ਖੁਰਾਕ

17513441

ਪ੍ਰੀਕੌਸ਼ਨ ਡੋਜ਼

6909797

12 ਤੋਂ 14 ਸਾਲ ਉਮਰ ਵਰਗ

ਪਹਿਲੀ ਖੁਰਾਕ

18544700

15 ਤੋਂ 18 ਸਾਲ ਉਮਰ ਵਰਗ

ਪਹਿਲੀ ਖੁਰਾਕ

57318623

ਦੂਸਰੀ ਖੁਰਾਕ

38502971

18 ਤੋਂ 44 ਸਾਲ ਉਮਰ ਵਰਗ

ਪਹਿਲੀ ਖੁਰਾਕ

554746168

ਦੂਸਰੀ ਖੁਰਾਕ

467085666

45 ਤੋਂ 59 ਸਾਲ ਉਮਰ ਵਰਗ

ਪਹਿਲੀ ਖੁਰਾਕ

202772979

ਦੂਸਰੀ ਖੁਰਾਕ

185602448

60 ਸਾਲ ਤੋਂ ਵੱਧ ਉਮਰ ਵਰਗ

ਪਹਿਲੀ ਖੁਰਾਕ

126755452

ਦੂਸਰੀ ਖੁਰਾਕ

115606486

ਪ੍ਰੀਕੌਸ਼ਨ ਡੋਜ਼

12027377

ਪ੍ਰੀਕੌਸ਼ਨ ਡੋਜ਼

2,34,18,617

ਕੁੱਲ

1,84,66,86,260

 

ਲਗਾਤਾਰ ਗਿਰਾਵਟ ਦਰਜ ਕਰਦੇ ਹੋਏ ਭਾਰਤ ਵਿੱਚ ਐਕਟਿਵ ਕੇਸ ਅੱਜ ਘੱਟ  ਹੋ ਕੇ 13,013 ਰਹਿ ਗਏ। ਐਕਟਿਵ ਕੇਸ ਕੁੱਲ ਕੇਸਾਂ ਦੇ 0.03% ਹਨ।

 

ਸਿੱਟੇ ਵਜੋਂ, ਭਾਰਤ ਦੀ ਰਿਕਵਰੀ ਦਰ 98.76% ਹੈ।  ਪਿਛਲੇ 24 ਘੰਟਿਆਂ ਵਿੱਚ 1,447 ਰੋਗੀਆਂ ਦੇ ਠੀਕ ਹੋਣ ਦੇ ਨਾਲ ਹੀ ਠੀਕ ਹੋਣ ਵਾਲੇ ਮਰੀਜ਼ਾਂ (ਮਹਾਮਾਰੀ ਦੀ ਸ਼ੁਰੂਆਤ ਤੋਂ) ਦੀ ਕੁੱਲ ਸੰਖਿਆ ਵਧ ਕੇ 4,24,93,773 ਹੋ ਗਈ ਹੈ। 

 

 

 

ਪਿਛਲੇ 24 ਘੰਟਿਆਂ ਦੇ ਦੌਰਾਨ 1,096 ਨਵੇਂ ਕੇਸ ਸਾਹਮਣੇ ਆਏ।

 

 

 

ਪਿਛਲੇ 24 ਘੰਟਿਆਂ ਵਿੱਚ ਕੁੱਲ 4,65,904 ਕੋਵਿਡ-19 ਟੈਸਟ ਕੀਤੇ ਗਏ। ਭਾਰਤ ਨੇ ਹੁਣ ਤੱਕ 79.07 ਕਰੋੜ ਤੋਂ ਅਧਿਕ (79,07,64,883) ਟੈਸਟ ਕੀਤੇ ਹਨ।

ਸਪਤਾਹਿਕ ਅਤੇ ਰੋਜ਼ਾਨਾ ਪਾਜ਼ਿਟਿਵਿਟੀ ਦਰਾਂ ਵਿੱਚ ਵੀ ਲਗਾਤਾਰ ਗਿਰਾਵਟ ਆਈ ਹੈ। ਦੇਸ਼ ਵਿੱਚ ਸਪਤਾਹਿਕ ਪਾਜ਼ਿਟਿਵਿਟੀ ਦਰ ਵਰਤਮਾਨ ਵਿੱਚ 0.23% ਹੈ ਅਤੇ ਰੋਜ਼ਾਨਾ ਪਾਜ਼ਿਟਿਵਿਟੀ ਦਰ ਵੀ 0.24% ਦੱਸੀ ਗਈ ਹੈ।

 

 

************

ਐੱਮਵੀ/ਏਐੱਲ



(Release ID: 1812948) Visitor Counter : 130