ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਉਗਾਦੀ ਦੇ ਅਵਸਰ ‘ਤੇ ਲੋਕਾਂ ਨੂੰ ਵਧਾਈਆਂ ਦਿੱਤੀਆਂ

Posted On: 02 APR 2022 8:46AM by PIB Chandigarh

 ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਲੋਕਾਂ ਨੂੰ ਉਗਾਦੀ ਦੀਆਂ ਵਧਾਈਆਂ ਦਿੱਤੀਆਂ ਹਨ।

 

ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

 

“ਉਗਾਦੀ ਦੇ ਵਿਸ਼ੇਸ਼ ਅਵਸਰ ‘ਤੇ ਸ਼ੁਭਕਾਮਨਾਵਾਂ।”

 

 

***


ਡੀਐੱਸ/ਐੱਸਟੀ



(Release ID: 1812950) Visitor Counter : 148