ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਨਵਰਾਤ੍ਰਿਆਂ ਦੇ ਅਵਸਰ ‘ਤੇ ਲੋਕਾਂ ਨੂੰ ਵਧਾਈਆਂ ਦਿੱਤੀਆਂ
Posted On:
02 APR 2022 8:43AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਨਵਰਾਤ੍ਰਿਆਂ ਦੇ ਅਵਸਰ ‘ਤੇ ਲੋਕਾਂ ਨੂੰ ਵਧਾਈਆਂ ਦਿੱਤੀਆਂ ਹਨ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
“ਸਾਰੇ ਦੇਸ਼ਵਾਸੀਆਂ ਨੂੰ ਨਵਰਾਤ੍ਰਿਆਂ ਦੀਆਂ ਵਧਾਈਆਂ।
ਸ਼ਕਤੀ ਦੀ ਉਪਾਸਨਾ ਦਾ ਇਹ ਪੁਰਬ ਹਰ ਕਿਸੇ ਦੇ ਜੀਵਨ ਵਿੱਚ ਨਵੀਂ ਊਰਜਾ ਦਾ ਸੰਚਾਰ ਕਰੇ।”
************
ਡੀਐੱਸ/ਐੱਸਟੀ
(Release ID: 1812953)
Visitor Counter : 151
Read this release in:
English
,
Urdu
,
Marathi
,
Hindi
,
Assamese
,
Bengali
,
Manipuri
,
Gujarati
,
Odia
,
Tamil
,
Telugu
,
Kannada
,
Malayalam