ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਰਮਜ਼ਾਨ ਦੇ ਪਵਿੱਤਰ ਮਹੀਨੇ ਦੀ ਸ਼ੁਰੂਆਤ 'ਤੇ ਲੋਕਾਂ ਨੂੰ ਵਧਾਈਆਂ ਦਿੱਤੀਆਂ

Posted On: 02 APR 2022 9:20PM by PIB Chandigarh

ਪ੍ਰਧਾਨ ਮੰਤਰੀਸ਼੍ਰੀ ਨਰੇਂਦਰ ਮੋਦੀ ਨੇ ਰਮਜ਼ਾਨ ਦੇ ਪਵਿੱਤਰ ਮਹੀਨੇ ਦੀ ਸ਼ੁਰੂਆਤ 'ਤੇ ਲੋਕਾਂ ਨੂੰ ਵਧਾਈਆਂ ਦਿੱਤੀਆਂ ਹਨ।

ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

 

"ਰਮਜ਼ਾਨ ਦੇ ਪਵਿੱਤਰ ਮਹੀਨੇ ਦੀ ਸ਼ੁਰੂਆਤ ਹੋਣ 'ਤੇ ਸ਼ੁਭਕਾਮਨਾਵਾਂ। ਇਹ ਪਵਿੱਤਰ ਮਹੀਨਾ ਲੋਕਾਂ ਨੂੰ ਗ਼ਰੀਬਾਂ ਦੀ ਸੇਵਾ ਕਰਨ ਦੇ ਲਈ ਪ੍ਰੇਰਿਤ ਕਰੇ। ਇਹ ਸਾਡੇ ਸਮਾਜ ਵਿੱਚ ਸ਼ਾਂਤੀਸਦਭਾਵ ਅਤੇ ਕਰੁਣਾ (ਦਇਆ)ਦੀ ਭਾਵਨਾ ਨੂੰ ਹੋਰ ਵੀ ਵਧਾਏ।"

 

 

***

 

ਡੀਐੱਸ/ਐੱਸਐੱਚ



(Release ID: 1813055) Visitor Counter : 123