ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
azadi ka amrit mahotsav

ਕੋਵਿਡ-19 ਅੱਪਡੇਟ

प्रविष्टि तिथि: 04 APR 2022 9:51AM by PIB Chandigarh

 ਰਾਸ਼ਟਰਵਿਆਪੀ ਟੀਕਾਕਰਣ ਮੁਹਿੰਮ ਦੇ ਤਹਿਤ ਹੁਣ ਤੱਕ 184.70 ਕਰੋੜ ਕੋਵਿਡ ਰੋਧੀ ਟੀਕੇ ਲਗਾਏ ਜਾ ਚੁੱਕੇ ਹਨ

ਭਾਰਤ ਵਿੱਚ ਵਰਤਮਾਨ ਵਿੱਚ 12,597 ਐਕਟਿਵ ਕੇਸ ਹਨ

ਐਕਟਿਵ ਕੇਸ 0.03% ਹਨ

ਰਿਕਵਰੀ ਰੇਟ ਵਰਤਮਾਨ ਵਿੱਚ 98.76% ਹੈ

ਪਿਛਲੇ 24 ਘੰਟਿਆਂ ਦੇ ਦੌਰਾਨ 1,316 ਰੋਗੀ ਠੀਕ ਹੋਏ, ਦੇਸ਼ ਭਰ ਵਿੱਚ ਹੁਣ ਤੱਕ ਕੁੱਲ 4,24,95,089 ਰੋਗੀ ਠੀਕ ਹੋਏ।

ਬੀਤੇ 24 ਘੰਟਿਆਂ ਦੇ ਦੌਰਾਨ 913 ਨਵੇਂ ਕੇਸ ਸਾਹਮਣੇ ਆਏ

ਰੋਜ਼ਾਨਾ ਪਾਜ਼ਿਟਿਵਿਟੀ ਦਰ (0.29%) ਹੈ

ਸਪਤਾਹਿਕ ਪਾਜ਼ਿਟਿਵਿਟੀ ਦਰ (0.22%) ਹੈ

ਹੁਣ ਤੱਕ ਕੁੱਲ 79.10  ਕਰੋੜ ਟੈਸਟ ਕੀਤੇ ਗਏ; ਪਿਛਲੇ 24 ਘੰਟਿਆਂ ਵਿੱਚ 3,14,823 ਟੈਸਟ ਕੀਤੇ ਗਏ। 

****

ਐੱਮਵੀ


(रिलीज़ आईडी: 1813132) आगंतुक पटल : 171
इस विज्ञप्ति को इन भाषाओं में पढ़ें: English , Urdu , Marathi , हिन्दी , Manipuri , Bengali , Gujarati , Tamil , Telugu , Malayalam