ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਹੰਗਰੀ ਦੀਆਂ ਸੰਸਦੀ ਚੋਣਾਂ ਵਿੱਚ ਮਿਲੀ ਜਿੱਤ ’ਤੇ ਪ੍ਰਧਾਨ ਮੰਤਰੀ ਸ਼੍ਰੀ ਵਿਕਟਰ ਔਰਬਨ ਨੂੰ ਵਧਾਈਆਂ ਦਿੱਤੀਆਂ
Posted On:
04 APR 2022 11:09AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਹੰਗਰੀ ਦੀਆਂ ਸੰਸਦੀ ਚੋਣਾਂ ਵਿੱਚ ਮਿਲੀ ਜਿੱਤ ’ਤੇ ਪ੍ਰਧਾਨ ਮੰਤਰੀ, ਸ਼੍ਰੀ ਵਿਕਟਰ ਔਰਬਨ ਨੂੰ ਵਧਾਈਆਂ ਦਿੱਤੀਆਂ ਹਨ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
“ਹੰਗਰੀ ਦੀਆਂ ਸੰਸਦੀ ਚੋਣਾਂ ਵਿੱਚ ਤੁਹਾਡੀ ਜਿੱਤ ’ਤੇ ਵਧਾਈਆਂ, ਪ੍ਰਧਾਨ ਮੰਤਰੀ ਵਿਕਟਰ ਔਰਬਨ। ਭਾਰਤ-ਹੰਗਰੀ ਦੇ ਗਹਿਰੇ ਅਤੇ ਮਿੱਤਰਤਾਪੂਰਨ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਦੇ ਲਈ ਤੁਹਾਡੇ ਨਾਲ ਕੰਮ ਕਰਨਾ ਜਾਰੀ ਰੱਖਣ ਦੇ ਲਈ ਤੱਤਪਰ ਹਾਂ।”
***
ਡੀਐੱਸ/ਐੱਸਐੱਚ
(Release ID: 1813135)
ਵਿਜ਼ੀਟਰ ਕਾਊਂਟਰ : 142
Read this release in:
English
,
Urdu
,
Marathi
,
हिन्दी
,
Manipuri
,
Assamese
,
Bengali
,
Gujarati
,
Odia
,
Tamil
,
Telugu
,
Kannada
,
Malayalam