ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
ਕੋਵਿਡ-19 ਅੱਪਡੇਟ
Posted On:
05 APR 2022 9:16AM by PIB Chandigarh
ਰਾਸ਼ਟਰਵਿਆਪੀ ਟੀਕਾਕਰਣ ਮੁਹਿੰਮ ਦੇ ਤਹਿਤ ਹੁਣ ਤੱਕ 184.87 ਕਰੋੜ ਕੋਵਿਡ ਰੋਧੀ ਟੀਕੇ ਲਗਾਏ ਜਾ ਚੁੱਕੇ ਹਨ।
ਭਾਰਤ ਵਿੱਚ ਵਰਤਮਾਨ ਵਿੱਚ 12,054 ਐਕਟਿਵ ਕੇਸ ਹਨ।
ਐਕਟਿਵ ਕੇਸ 0.03% ਹਨ।
ਰਿਕਵਰੀ ਰੇਟ ਵਰਤਮਾਨ ਵਿੱਚ 98.76% ਹੈ।
ਪਿਛਲੇ 24 ਘੰਟਿਆਂ ਦੇ ਦੌਰਾਨ 1,280 ਰੋਗੀ ਠੀਕ ਹੋਏ, ਦੇਸ਼ ਭਰ ਵਿੱਚ ਹੁਣ ਤੱਕ ਕੁੱਲ 4,24,96,369 ਰੋਗੀ ਠੀਕ ਹੋਏ।
ਬੀਤੇ 24 ਘੰਟਿਆਂ ਦੇ ਦੌਰਾਨ 795 ਨਵੇਂ ਕੇਸ ਸਾਹਮਣੇ ਆਏ।
ਰੋਜ਼ਾਨਾ ਪਾਜ਼ਿਟਿਵਿਟੀ ਦਰ (0.17%) ਹੈ।
ਸਪਤਾਹਿਕ ਪਾਜ਼ਿਟਿਵਿਟੀ ਦਰ (0.22%) ਹੈ।
ਹੁਣ ਤੱਕ ਕੁੱਲ 79.15 ਕਰੋੜ ਟੈਸਟ ਕੀਤੇ ਗਏ; ਪਿਛਲੇ 24 ਘੰਟਿਆਂ ਵਿੱਚ 4,66,332 ਟੈਸਟ ਕੀਤੇ ਗਏ।
****
ਐੱਮਵੀ
(Release ID: 1813548)
ਵਿਜ਼ੀਟਰ ਕਾਊਂਟਰ : 232
Read this release in:
English
,
Urdu
,
हिन्दी
,
Marathi
,
Manipuri
,
Bengali
,
Gujarati
,
Odia
,
Tamil
,
Telugu
,
Malayalam