ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਬਾਬੂ ਜਗਜੀਵਨ ਰਾਮ ਨੂੰ ਉਨ੍ਹਾਂ ਦੀ ਜਯੰਤੀ ’ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ

Posted On: 05 APR 2022 9:13AM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਬਾਬੂ ਜਗਜੀਵਨ ਰਾਮ ਨੂੰ ਉਨ੍ਹਾਂ ਦੀ ਜਯੰਤੀ ’ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ ਹਨ।

 

ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

 

“ਬਾਬੂ ਜਗਜੀਵਨ ਰਾਮ ਜੀ ਨੂੰ ਉਨ੍ਹਾਂ ਦੀ ਜਯੰਤੀ ’ਤੇ ਸ਼ਰਧਾਂਜਲੀਆਂ। ਸੁਤੰਤਰਤਾ ਅੰਦੋਲਨ ਅਤੇ ਸੁਤੰਤਰਤਾ ਦੇ ਬਾਅਦ ਉਨ੍ਹਾਂ ਦੇ ਸ਼ਾਨਦਾਰ ਯੋਗਦਾਨ ਨੂੰ ਰਾਸ਼ਟਰ ਸਦਾ ਯਾਦ ਰੱਖੇਗਾ। ਉਨ੍ਹਾਂ ਦੇ ਪ੍ਰਸ਼ਾਸਨਿਕ ਕੌਸ਼ਲ ਅਤੇ ਗ਼ਰੀਬਾਂ ਦੇ ਪ੍ਰਤੀ ਚਿੰਤਾ ਦੇ ਲਈ ਉਨ੍ਹਾਂ ਨੂੰ ਵਿਆਪਕ ਤੌਰ ਤੇ ਸਰਾਹਿਆ ਗਿਆ।”

 

 

***

ਡੀਐੱਸ/ਐੱਸਐੱਚ


(Release ID: 1813577) Visitor Counter : 132