PIB Headquarters

ਕੋਵਿਡ-19 ਬਾਰੇ ਪੀਆਈਬੀ ਦਾ ਬੁਲੇਟਿਨ

Posted On: 04 APR 2022 6:21PM by PIB Chandigarh

 

https://static.pib.gov.in/WriteReadData/userfiles/image/image0020FX3.pnghttps://static.pib.gov.in/WriteReadData/userfiles/image/image001BPSF.jpg

 

ਰਾਸ਼ਟਰਵਿਆਪੀ ਟੀਕਾਕਰਣ ਮੁਹਿੰਮ ਦੇ ਤਹਿਤ ਹੁਣ ਤੱਕ 184.70 ਕਰੋੜ ਕੋਵਿਡ ਰੋਧੀ ਟੀਕੇ ਲਗਾਏ ਜਾ ਚੁੱਕੇ ਹਨ।

ਭਾਰਤ ਵਿੱਚ ਵਰਤਮਾਨ ਵਿੱਚ 12,597 ਐਕਟਿਵ ਕੇਸ ਹਨ।

ਐਕਟਿਵ ਕੇਸ 0.03% ਹਨ।

ਰਿਕਵਰੀ ਰੇਟ ਵਰਤਮਾਨ ਵਿੱਚ 98.76% ਹੈ।

ਪਿਛਲੇ 24 ਘੰਟਿਆਂ ਦੇ ਦੌਰਾਨ 1,316 ਰੋਗੀ ਠੀਕ ਹੋਏ, ਦੇਸ਼ ਭਰ ਵਿੱਚ ਹੁਣ ਤੱਕ ਕੁੱਲ 4,24,95,089 ਰੋਗੀ ਠੀਕ ਹੋਏ।

ਬੀਤੇ 24 ਘੰਟਿਆਂ ਦੇ ਦੌਰਾਨ 913 ਨਵੇਂ ਕੇਸ ਸਾਹਮਣੇ ਆਏ।

ਰੋਜ਼ਾਨਾ ਪਾਜ਼ਿਟਿਵਿਟੀ ਦਰ (0.29%) ਹੈ।

ਸਪਤਾਹਿਕ ਪਾਜ਼ਿਟਿਵਿਟੀ ਦਰ (0.22%) ਹੈ।

ਹੁਣ ਤੱਕ ਕੁੱਲ 79.10  ਕਰੋੜ ਟੈਸਟ ਕੀਤੇ ਗਏ; ਪਿਛਲੇ 24 ਘੰਟਿਆਂ ਵਿੱਚ 3,14,823 ਟੈਸਟ ਕੀਤੇ ਗਏ। 

 #Unite2FightCorona                                                                                 #IndiaFightsCorona

 

PRESS INFORMATION BUREAU

MINISTRY OF INFORMATION & BROADCASTING

GOVERNMENT OF INDIA

*****  

graphic on covid 19 updates  

Image

 


 ਪਿਛਲੇ 24 ਘੰਟਿਆਂ ਵਿੱਚ ਕੋਵਿਡ ਦੇ 913 ਨਵੇਂ ਕੇਸ ਸਾਹਮਣੇ ਆਏ ਹਨ ਜੋ 715 ਦਿਨਾਂ ਦੇ ਬਾਅਦ 1,000 ਤੋਂ ਘੱਟ ਹਨ
ਕੋਵਿਡ ਨਾਲ ਅੱਜ 10 ਤੋਂ ਘੱਟ ਮਰੀਜ਼ਾਂ ਦੀ ਮੌਤ ਹੋਈ ਹੈ
12 ਤੋਂ 14 ਸਾਲ ਉਮਰ ਵਰਗ ਦੇ ਬੱਚਿਆਂ ਨੂੰ 1.86 ਕਰੋੜ ਤੋਂ ਅਧਿਕ ਵੈਕਸੀਨ ਦੇ ਟੀਕੇ ਲਗਾਏ ਜਾ ਚੁੱਕੇ ਹਨ

ਇੱਕ ਮਹੱਤਵਪੂਰਨ ਉਪਲਬਧੀ ਦੇ ਰੂਪ ਵਿੱਚ ਲਗਾਤਾਰ ਗਿਰਾਵਟ ਦਾ ਰੁੱਖ ਦਰਸਾਉਂਦੇ ਹੋਏ ਭਾਰਤ ਵਿੱਚ ਅੱਜ 714 ਦਿਨਾਂ ਦੇ ਬਾਅਦ ਐਕਟਿਵ ਕੇਸਾਂ ਦੀ ਸੰਖਿਆ 13,000 (12597)ਤੋਂ ਘੱਟ ਹੋ ਗਈ ਹੈ। ਐਕਟਿਵ ਕੇਸ ਹੁਣ ਦੇਸ਼ ਦੇ ਕੁੱਲ ਸੰਕ੍ਰਮਿਤ ਕੇਸਾਂ ਦੇ 0.03% ਹੀ ਰਹਿ ਗਏ ਹਨ। 18 ਅਪ੍ਰੈਲ ਨੂੰ ਐਕਟਿਵ ਕੇਸਾਂ ਦੀ ਸੰਖਿਆ 12,974 ਸੀ।

https://static.pib.gov.in/WriteReadData/userfiles/image/image002M8Z5.jpg

ਇੱਕ ਹੋਰ ਮਹੱਤਵਪੂਰਨ ਪ੍ਰਗਤੀ ਵਿੱਚ, ਭਾਰਤ ਵਿੱਚ ਦੈਨਿਕ ਨਵੇਂ ਕੇਸ ਦੀ ਸੰਖਿਆ ਅੱਜ 913 ਦਰਜ ਹੋਈ ਹੈ, ਜੋ 715 ਦਿਨਾਂ ਦੇ ਬਾਅਦ ਘੱਟ ਕੇ 1,000 ਦੇ ਅੰਕੜੇ ਤੋਂ ਘੱਟ ਰਹੀ ਹੈ। 18 ਅਪ੍ਰੈਲ 2020 ਨੂੰ ਕੋਵਿਡ ਦੇ ਦੈਨਿਕ 991 ਨਵੇਂ ਕੇਸ ਦਰਜ ਕੀਤੇ ਗਏ ਸਨ।

https://static.pib.gov.in/WriteReadData/userfiles/image/image003LCB0.jpg  

ਸਿੱਟੇ ਵਜੋਂ, ਭਾਰਤ ਦੀ ਰਿਕਵਰੀ ਦਰ 98.76% ਹੈ।  ਪਿਛਲੇ 24 ਘੰਟਿਆਂ ਵਿੱਚ 1,316 ਰੋਗੀਆਂ ਦੇ ਠੀਕ ਹੋਣ ਦੇ ਨਾਲ ਹੀ ਠੀਕ ਹੋਣ ਵਾਲੇ ਮਰੀਜ਼ਾਂ (ਮਹਾਮਾਰੀ ਦੀ ਸ਼ੁਰੂਆਤ ਤੋਂ) ਦੀ ਕੁੱਲ ਸੰਖਿਆ ਵਧ ਕੇ 4,24,95,089 ਹੋ ਗਈ ਹੈ। ਦਰਜ ਕੀਤੀਆਂ ਗਈਆਂ ਦੈਨਿਕ ਮੌਤਾਂ ਅੱਜ 10 ਤੋਂ ਘੱਟ ਰਹੀਆਂ ਹਨ। 

https://static.pib.gov.in/WriteReadData/userfiles/image/image004E47Z.jpg

ਪਿਛਲੇ 24 ਘੰਟਿਆਂ ਵਿੱਚ ਕੋਵਿਡ-19 ਦੇ ਕੁੱਲ 3,14,823 ਕੋਵਿਡ-19 ਟੈਸਟ ਕੀਤੇ ਗਏ। ਭਾਰਤ ਨੇ ਹੁਣ ਤੱਕ 79.10 ਕਰੋੜ ਤੋਂ ਅਧਿਕ (79,10,79,706) ਟੈਸਟ ਕੀਤੇ ਹਨ।

ਸਪਤਾਹਿਕ ਅਤੇ ਰੋਜ਼ਾਨਾ ਪਾਜ਼ਿਟਿਵਿਟੀ ਦਰ ਵਿੱਚ ਵੀ ਲਗਾਤਾਰ ਗਿਰਾਵਟ ਆਈ ਹੈ। ਦੇਸ਼ ਵਿੱਚ ਸਪਤਾਹਿਕ ਪਾਜ਼ਿਟਿਵਿਟੀ ਦਰ ਵਰਤਮਾਨ ਵਿੱਚ 0.22% ਹੈ ਅਤੇ ਰੋਜ਼ਾਨਾ ਪਾਜ਼ਿਟਿਵਿਟੀ ਦਰ ਵੀ 0.29% ਦੱਸੀ ਗਈ ਹੈ।

 

https://static.pib.gov.in/WriteReadData/userfiles/image/image005HZKC.jpg

ਅਸਥਾਈ ਰਿਪੋਰਟ ਦੇ ਅਨੁਸਾਰ ਅੱਜ ਸਵੇਰੇ 7 ਵਜੇ ਤੱਕ ਦੇਸ਼ ਵਿੱਚ ਕੋਵਿਡ-19 ਟੀਕਾਕਰਣ ਦੀ ਕਵਰੇਜ਼ 184.70 ਕਰੋੜ (1,84,70,83,279) ਤੋਂ ਅਧਿਕ ਹੋ ਗਈ ਹੈ। ਇਹ ਉਪਲਬਧੀ 2,21,87,532 ਸੈਸ਼ਨਾਂ ਦੇ ਜ਼ਰੀਏ ਹਾਸਲ ਕੀਤੀ ਗਈ ਹੈ।

12-14 ਸਾਲ ਵਰਗ ਉਮਰ ਦੇ ਬੱਚਿਆਂ ਦੇ ਲਈ ਕੋਵਿਡ-19ਟੀਕਾਕਰਣ 16 ਮਾਰਚ, 2022 ਨੂੰ ਸ਼ੁਰੂ ਕੀਤਾ ਗਿਆ ਸੀ। ਹੁਣ ਤੱਕ, 1.86 ਕਰੋੜ (1,86,39,260) ਤੋਂ ਅਧਿਕ ਬੱਚਿਆਂ ਨੂੰ ਕੋਵਿਡ-19 ਵੈਕਸੀਨ ਦੀ ਪਹਿਲੀ ਖੁਰਾਕ ਦਿੱਤੀ ਜਾ ਚੁੱਕੀ ਹੈ।

ਅੱਜ ਸਵੇਰੇ 7 ਵਜੇ ਤੱਕ ਪ੍ਰਾਪਤ ਅਸਥਾਈ ਰਿਪੋਰਟ ਦੇ ਅਨੁਸਾਰ ਸੰਚਿਤ ਅੰਕੜਿਆਂ  ਦਾ ਵੇਰਵਾ ਇਸ ਪ੍ਰਕਾਰ ਹੈ:

ਸੰਚਿਤ ਵੈਕਸੀਨ ਡੋਜ਼ ਕਵਰੇਜ

ਹੈਲਥ ਕੇਅਰ ਵਰਕਰ

ਪਹਿਲੀ ਖੁਰਾਕ

10403809

ਦੂਸਰੀ ਖੁਰਾਕ

10001647

ਪ੍ਰੀਕੌਸ਼ਨ ਡੋਜ਼

4483046

ਫ੍ਰੰਟਲਾਈਨ ਵਰਕਰ

ਪਹਿਲੀ ਖੁਰਾਕ

18413439

ਦੂਸਰੀ ਖੁਰਾਕ

17513757

ਪ੍ਰੀਕੌਸ਼ਨ ਡੋਜ਼

6915586

12 ਤੋਂ 14 ਸਾਲ ਉਮਰ ਵਰਗ

ਪਹਿਲੀ ਖੁਰਾਕ

18639260

15 ਤੋਂ 18 ਸਾਲ ਉਮਰ ਵਰਗ

ਪਹਿਲੀ ਖੁਰਾਕ

57333277

ਦੂਸਰੀ ਖੁਰਾਕ

38548306

18 ਤੋਂ 44 ਸਾਲ ਉਮਰ ਵਰਗ

ਪਹਿਲੀ ਖੁਰਾਕ

554759695

ਦੂਸਰੀ ਖੁਰਾਕ

467231694

45 ਤੋਂ 59 ਸਾਲ ਉਮਰ ਵਰਗ

ਪਹਿਲੀ ਖੁਰਾਕ

202775699

ਦੂਸਰੀ ਖੁਰਾਕ

185636455

60 ਸਾਲ ਤੋਂ ਵੱਧ ਉਮਰ ਵਰਗ

ਪਹਿਲੀ ਖੁਰਾਕ

126757912

ਦੂਸਰੀ ਖੁਰਾਕ

115626977

ਪ੍ਰੀਕੌਸ਼ਨ ਡੋਜ਼

12042720

ਪ੍ਰੀਕੌਸ਼ਨ ਡੋਜ਼

2,34,41,352

ਕੁੱਲ

1,84,70,83,279

 

https://pib.gov.in/PressReleasePage.aspx?PRID=1813072

ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਪਾਸ ਕੋਵਿਡ-19 ਟੀਕੇ ਦੀ ਉਪਲਬਧਤਾ
ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ 185.21 ਕਰੋੜ ਤੋਂ ਅਧਿਕ ਟੀਕੇ ਪ੍ਰਦਾਨ ਕੀਤੇ ਗਏ
ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਪਾਸ ਹੁਣ ਵੀ 15.55 ਕਰੋੜ ਤੋਂ ਅਧਿਕ ਅਤਿਰਿਕਤ ਅਤੇ ਬਿਨਾ ਇਸਤੇਮਾਲ ਹੋਈਆਂ ਖੁਰਾਕਾਂ ਮੌਜੂਦ ਹਨ

ਕੇਂਦਰ ਸਰਕਾਰ ਦੇਸ਼ ਭਰ ਵਿੱਚ ਕੋਵਿਡ-19 ਟੀਕਾਕਰਣ ਦਾ ਦਾਇਰਾ ਵਿਸਤ੍ਰਿਤ ਕਰਨ ਅਤੇ ਲੋਕਾਂ ਨੂੰ ਟੀਕੇ ਲਗਾਉਣ ਦੀ ਗਤੀ ਨੂੰ ਤੇਜ਼ ਕਰਨ ਦੇ ਲਈ ਪ੍ਰਤੀਬੱਧ ਹੈ। ਰਾਸ਼ਟਰਵਿਆਪੀ ਕੋਵਿਡ-19 ਟੀਕਾਕਰਣ 16 ਜਨਵਰੀ 2021 ਨੂੰ ਸ਼ੁਰੂ ਹੋਇਆ ਸੀ। ਕੋਵਿਡ-19 ਦੇ ਟੀਕੇ ਨੂੰ ਸਭ ਦੇ ਲਈ ਉਪਲਬਧ ਕਰਵਾਉਣ ਲਈ ਨਵਾਂ ਪੜਾਅ 21 ਜੂਨ 2021 ਤੋਂ ਸ਼ੁਰੂ ਕੀਤਾ ਗਿਆ ਸੀ। ਟੀਕਾਕਰਣ ਮੁਹਿੰਮ ਦੀ ਗਤੀ ਨੂੰ ਵੱਧ ਤੋਂ ਵੱਧ ਟੀਕੇ ਦੀ ਉਪਲਬਧਤਾ ਦੇ ਜ਼ਰੀਏ ਵਧਾਇਆ ਗਿਆ ਹੈ। ਇਸ ਦੇ ਤਹਿਤ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਟੀਕੇ ਦੀ ਉਪਲਬਧਤਾ ਬਾਰੇ ਪਹਿਲਾਂ ਸੂਚਨਾ ਪ੍ਰਦਾਨ ਕੀਤੀ ਜਾਂਦੀ ਹੈ, ਤਾਕਿ ਉਹ ਬਿਹਤਰ ਯੋਜਨਾ ਦੇ ਨਾਲ ਟੀਕੇ ਲਗਾਉਣ ਦਾ ਬੰਦੋਬਸਤ ਕਰ ਸਕਣ ਅਤੇ ਟੀਕੇ ਦੀ ਸਪਲਾਈ ਚੇਨ ਨੂੰ ਦਰੁਸਤ ਕੀਤਾ ਜਾ ਸਕੇ।

ਰਾਸ਼ਟਰਵਿਆਪੀ ਟੀਕਾਕਰਣ ਮੁਹਿੰਮ ਦੇ ਹਿੱਸੇ ਦੇ ਰੂਪ ਵਿੱਚ ਕੇਂਦਰ ਸਰਕਾਰ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਮੁਫ਼ਤ ਕੋਵਿਡ ਟੀਕੇ ਪ੍ਰਦਾਨ ਕਰਕੇ ਉਨ੍ਹਾਂ ਨੂੰ ਪੂਰਨ ਸਹਿਯੋਗ ਦੇ ਰਹੀ ਹੈ। ਟੀਕੇ ਦੀ ਸਰਬ-ਉਪਲਬਧਤਾ ਦੇ ਨਵੇਂ ਪੜਾਅ ਵਿੱਚ, ਕੇਂਦਰ ਸਰਕਾਰ ਟੀਕਾ ਨਿਰਮਾਤਾਵਾਂ ਤੋਂ 75% ਟੀਕੇ ਖਰੀਦ ਕੇ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਮੁਫ਼ਤ ਪ੍ਰਦਾਨ ਕਰੇਗੀ।   

 

 

ਵੈਕਸੀਨ ਖੁਰਾਕਾਂ

  (04 ਅਪ੍ਰੈਲ 2022 ਤੱਕ)

ਹੁਣ ਤੱਕ ਹੋਈ ਸਪਲਾਈ

1,85,21,44,495

ਬਾਕੀ ਟੀਕੇ

15,55,00,726

 

ਕੇਂਦਰ ਸਰਕਾਰ ਦੁਆਰਾ ਹੁਣ ਤੱਕ ਮੁਫ਼ਤ ਅਤੇ ਸਿੱਧੇ ਰਾਜ ਸਰਕਾਰ ਖਰੀਦ ਦੇ ਜ਼ਰੀਏ ਵੈਕਸੀਨ ਦੀਆਂ 185.21 ਕਰੋੜ ਤੋਂ ਅਧਿਕ  (1,85,21,44,495) ਖੁਰਾਕਾਂ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਉਪਲਬਧ ਕਰਵਾਈਆਂ ਗਈਆਂ ਹਨ।

ਹੁਣ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਕੋਲ ਕੋਵਿਡ ਵੈਕਸੀਨ ਦੀਆਂ 15.55 ਕਰੋੜ ਤੋਂ ਵੱਧ (15,55,00,726) ਅਤਿਰਿਕਤ ਅਤੇ ਬਿਨਾ ਇਸਤੇਮਾਲ ਹੋਈਆਂ ਖੁਰਾਕਾਂ ਉਪਲਬਧ ਹਨ, ਜਿਨ੍ਹਾਂ ਨੂੰ ਲਗਾਇਆ ਜਾਣਾ ਹੈ।

https://pib.gov.in/PressReleasePage.aspx?PRID=1813036

****

ਏਐੱਸ

 



(Release ID: 1813777) Visitor Counter : 104