PIB Headquarters

ਕੋਵਿਡ-19 ਬਾਰੇ ਪੀਆਈਬੀ ਦਾ ਬੁਲੇਟਿਨ

Posted On: 05 APR 2022 5:55PM by PIB Chandigarh

 

https://static.pib.gov.in/WriteReadData/userfiles/image/image0020FX3.pnghttps://static.pib.gov.in/WriteReadData/userfiles/image/image001BPSF.jpg

 

ਰਾਸ਼ਟਰਵਿਆਪੀ ਟੀਕਾਕਰਣ ਮੁਹਿੰਮ ਦੇ ਤਹਿਤ ਹੁਣ ਤੱਕ 184.87 ਕਰੋੜ ਕੋਵਿਡ ਰੋਧੀ ਟੀਕੇ ਲਗਾਏ ਜਾ ਚੁੱਕੇ ਹਨ।

ਭਾਰਤ ਵਿੱਚ ਵਰਤਮਾਨ ਵਿੱਚ 12,054 ਐਕਟਿਵ ਕੇਸ ਹਨ।

ਐਕਟਿਵ ਕੇਸ 0.03% ਹਨ।

ਰਿਕਵਰੀ ਰੇਟ ਵਰਤਮਾਨ ਵਿੱਚ 98.76% ਹੈ।

 ਪਿਛਲੇ 24 ਘੰਟਿਆਂ ਦੇ ਦੌਰਾਨ 1,280 ਰੋਗੀ ਠੀਕ ਹੋਏ, ਦੇਸ਼ ਭਰ ਵਿੱਚ ਹੁਣ ਤੱਕ ਕੁੱਲ 4,24,96,369 ਰੋਗੀ ਠੀਕ ਹੋਏ।

 ਬੀਤੇ 24 ਘੰਟਿਆਂ ਦੇ ਦੌਰਾਨ 795 ਨਵੇਂ ਕੇਸ ਸਾਹਮਣੇ ਆਏ।

 ਰੋਜ਼ਾਨਾ ਪਾਜ਼ਿਟਿਵਿਟੀ ਦਰ (0.17%) ਹੈ।

 ਸਪਤਾਹਿਕ ਪਾਜ਼ਿਟਿਵਿਟੀ ਦਰ (0.22%) ਹੈ।

 ਹੁਣ ਤੱਕ ਕੁੱਲ 79.15  ਕਰੋੜ ਟੈਸਟ ਕੀਤੇ ਗਏ; ਪਿਛਲੇ 24 ਘੰਟਿਆਂ ਵਿੱਚ 4,66,332 ਟੈਸਟ ਕੀਤੇ ਗਏ। 

 #Unite2FightCorona                                                         #IndiaFightsCorona

 

PRESS INFORMATION BUREAU

MINISTRY OF INFORMATION & BROADCASTING

GOVERNMENT OF INDIA

*****  

 

Image  

 

graphic on covid 19 updates

 

ਦੇਸ਼ਵਿਆਪੀ ਕੋਵਿਡ ਟੀਕਾਕਰਣ ਦੇ ਤਹਿਤ ਹੁਣ ਤੱਕ 184.87 ਕਰੋੜ ਤੋਂ ਅਧਿਕ ਟੀਕੇ ਲਗਾਏ ਜਾ ਚੁੱਕੇ ਹਨ
12-14 ਉਮਰ ਵਰਗ ਵਿੱਚ 1.92 ਕਰੋੜ ਤੋਂ ਅਧਿਕ ਖੁਰਾਕਾਂ ਲਗਾਈਆਂ ਗਈਆਂ
ਭਾਰਤ ਵਿੱਚ ਕੋਰੋਨਾ ਦੇ ਐਕਟਿਵ ਕੇਸ 12,054 ਹਨ
ਪਿਛਲੇ 24 ਘੰਟਿਆਂ ਵਿੱਚ 795 ਨਵੇਂ ਕੇਸ ਸਾਹਮਣੇ ਆਏ
ਵਰਤਮਾਨ ਰਿਕਵਰੀ ਦਰ 98.76%
ਸਪਤਾਹਿਕ ਐਕਟਿਵ ਕੇਸਾਂ ਦੀ ਦਰ 0.22% ਹੈ

ਭਾਰਤ ਦੇ ਕੋਵਿਡ-19 ਟੀਕਾਕਰਣ ਕਵਰੇਜ਼ ਅੱਜ ਸਵੇਰੇ 7 ਵਜੇ ਤੱਕ ਅੰਤਿਮ ਰਿਪੋਰਟ ਦੇ ਅਨੁਸਾਰ 184.87 ਕਰੋੜ (1,84,87,33,081)  ਤੋਂ ਅਧਿਕ ਹੋ ਗਈ। ਇਸ ਉਪਲਬਧੀ ਨੂੰ 2,22,15,213  ਟੀਕਾਕਰਣ ਸੈਸ਼ਨਾਂ ਦੇ ਜ਼ਰੀਏ ਪ੍ਰਾਪਤ ਕੀਤਾ ਗਿਆ ਹੈ।

12-14 ਉਮਰ ਵਰਗ ਦੇ ਲਈ ਕੋਵਿਡ-19 ਟੀਕਾਕਰਣ 16ਮਾਰਚ,2022 ਨੂੰ ਸ਼ੁਰੂ ਹੋਇਆ ਸੀ। ਹੁਣ ਤੱਕ 1.92 ਕਰੋੜ  (1,92,18,099) ਤੋਂ ਅਧਿਕ ਕਿਸ਼ੋਰਾਂ ਨੂੰ ਕੋਵਿਡ-19 ਟੀਕੇ ਦੀ ਪਹਿਲੀ ਖੁਰਾਕ ਲਗਾਈ ਗਈ ਹੈ।

ਅੱਜ ਸਵੇਰੇ 7 ਵਜੇ ਤੱਕ ਦੀ ਅਸਥਾਈ ਰਿਪੋਰਟ ਦੇ ਅਨੁਸਾਰ ਕੁੱਲ ਟੀਕਾਕਰਣ ਦਾ ਵੇਰਵਾ ਇਸ ਪ੍ਰਕਾਰ ਨਾਲ ਹੈ:

ਸੰਚਿਤ ਵੈਕਸੀਨ ਡੋਜ਼ ਕਵਰੇਜ

ਹੈਲਥ ਕੇਅਰ ਵਰਕਰ

ਪਹਿਲੀ ਖੁਰਾਕ

10403859

ਦੂਸਰੀ ਖੁਰਾਕ

10002280

ਪ੍ਰੀਕੌਸ਼ਨ ਡੋਜ਼

4490941

ਫ੍ਰੰਟਲਾਈਨ ਵਰਕਰ

ਪਹਿਲੀ ਖੁਰਾਕ

18413507

ਦੂਸਰੀ ਖੁਰਾਕ

17514855

ਪ੍ਰੀਕੌਸ਼ਨ ਡੋਜ਼

6929201

12 ਤੋਂ 14 ਸਾਲ ਉਮਰ ਵਰਗ

ਪਹਿਲੀ ਖੁਰਾਕ

19218099

15 ਤੋਂ 18 ਸਾਲ ਉਮਰ ਵਰਗ

ਪਹਿਲੀ ਖੁਰਾਕ

57386396

ਦੂਸਰੀ ਖੁਰਾਕ

38713882

18 ਤੋਂ 44 ਸਾਲ ਉਮਰ ਵਰਗ

ਪਹਿਲੀ ਖੁਰਾਕ

554807914

ਦੂਸਰੀ ਖੁਰਾਕ

467684002

45 ਤੋਂ 59 ਸਾਲ ਉਮਰ ਵਰਗ

ਪਹਿਲੀ ਖੁਰਾਕ

202783194

ਦੂਸਰੀ ਖੁਰਾਕ

185736716

60 ਸਾਲ ਤੋਂ ਵੱਧ ਉਮਰ ਵਰਗ

ਪਹਿਲੀ ਖੁਰਾਕ

126763579

ਦੂਸਰੀ ਖੁਰਾਕ

115689417

ਪ੍ਰੀਕੌਸ਼ਨ ਡੋਜ਼

12195239

ਪ੍ਰੀਕੌਸ਼ਨ ਡੋਜ਼

2,36,15,381

ਕੁੱਲ

1,84,87,33,081

 ਲਗਾਤਾਰ ਗਿਰਾਵਟ ਦਰਜ ਕਰਦੇ ਹੋਏ ਭਾਰਤ ਵਿੱਚ ਐਕਟਿਵ ਕੇਸ ਅੱਜ ਘੱਟ ਹੋ ਕਿ 12,054  ਰਹਿ ਗਏ। ਐਕਟਿਵ ਕੇਸ ਕੁੱਲ ਕੇਸਾਂ ਦੇ 0.03% ਹਨ।

https://static.pib.gov.in/WriteReadData/userfiles/image/image001T7C4.jpg

ਨਤੀਜੇ ਵਜੋਂ, ਭਾਰਤ ਵਿੱਚ ਰਿਕਵਰੀ ਦਰ 98.76% ਹੈ। ਪਿਛਲੇ 24 ਘੰਟਿਆਂ ਵਿੱਚ 1280 ਰੋਗੀਆਂ ਦੇ ਠੀਕ ਹੋਣ ਦੇ ਨਾਲ ਹੀ ਠੀਕ ਹੋਣ ਵਾਲੇ ਮਰੀਜ਼ਾਂ (ਮਹਾਮਾਰੀ ਦੀ ਸ਼ੁਰੂਆਤ ਦੇ ਬਾਅਦ ਤੋਂ) ਦੀ ਕੁੱਲ ਸੰਖਿਆ ਵਧ ਕੇ 4,24,96,369  ਹੋ ਗਈ ਹੈ। 

https://static.pib.gov.in/WriteReadData/userfiles/image/image002BO1C.jpg

ਬੀਤੇ 24 ਘੰਟਿਆਂ ਵਿੱਚ ਕੋਰੋਨਾ ਦੇ 795 ਨਵੇਂ ਕੇਸ ਸਾਹਮਣੇ ਆਏ।

https://static.pib.gov.in/WriteReadData/userfiles/image/image003PAIV.jpg

ਪਿਛਲੇ 24 ਘੰਟਿਆਂ ਵਿੱਚ ਕੁੱਲ 4,66,332  ਟੈਸਟ ਕੀਤੇ ਗਏ ਹਨ। ਭਾਰਤ ਨੇ ਹੁਣ ਤੱਕ ਕੁੱਲ 79.15 ਕਰੋੜ ਤੋਂ ਅਧਿਕ (79,15,46,038)  ਟੈਸਟ ਕੀਤੇ ਗਏ ਹਨ। 

ਸਪਤਾਹਿਕ ਅਤੇ ਦੈਨਿਕ ਪੁਸ਼ਟੀ ਵਾਲੇ ਕੇਸਾਂ ਦੀ ਦਰ ਵਿੱਚ ਵੀ ਲਗਾਤਾਰ ਗਿਰਾਵਟ ਦਰਜ ਕੀਤੀ ਗਈ ਹੈ। ਦੇਸ਼ ਵਿੱਚ ਸਪਤਾਹਿਕ ਪੁਸ਼ਟੀ ਵਾਲੇ ਕੇਸਾਂ ਦੀ ਦਰ 0.22% ਹੈ ਅਤੇ ਦੈਨਿਕ ਰੂਪ ਨਾਲ ਪੁਸ਼ਟੀ ਵਾਲੇ ਕੇਸਾਂ ਦੀ ਦਰ ਵੀ 0.17% ਹੈ।

https://static.pib.gov.in/WriteReadData/userfiles/image/image004LMB6.jpg

https://pib.gov.in/PressReleasePage.aspx?PRID=1813454

ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਪਾਸ ਕੋਵਿਡ-19 ਟੀਕੇ ਦੀ ਉਪਲਬਧਤਾ
ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ 185.53 ਕਰੋੜ ਤੋਂ ਅਧਿਕ ਟੀਕੇ ਪ੍ਰਦਾਨ ਕੀਤੇ ਗਏ
ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਪਾਸ ਹੁਣ ਵੀ 15.70 ਕਰੋੜ ਤੋਂ ਅਧਿਕ ਅਤਿਰਿਕਤ ਅਤੇ ਬਿਨਾ ਇਸਤੇਮਾਲ ਹੋਈਆਂ ਖੁਰਾਕਾਂ ਮੌਜੂਦ ਹਨ

ਕੇਂਦਰ ਸਰਕਾਰ ਦੇਸ਼ ਭਰ ਵਿੱਚ ਕੋਵਿਡ-19 ਟੀਕਾਕਰਣ ਦਾ ਦਾਇਰਾ ਵਿਸਤ੍ਰਿਤ ਕਰਨ ਅਤੇ ਲੋਕਾਂ ਨੂੰ ਟੀਕੇ ਲਗਾਉਣ ਦੀ ਗਤੀ ਨੂੰ ਤੇਜ਼ ਕਰਨ ਦੇ ਲਈ ਪ੍ਰਤੀਬੱਧ ਹੈ। ਰਾਸ਼ਟਰਵਿਆਪੀ ਕੋਵਿਡ-19 ਟੀਕਾਕਰਣ 16 ਜਨਵਰੀ 2021 ਨੂੰ ਸ਼ੁਰੂ ਹੋਇਆ ਸੀ। ਕੋਵਿਡ-19 ਦੇ ਟੀਕੇ ਨੂੰ ਸਭ ਦੇ ਲਈ ਉਪਲਬਧ ਕਰਵਾਉਣ ਲਈ ਨਵਾਂ ਪੜਾਅ 21 ਜੂਨ 2021 ਤੋਂ ਸ਼ੁਰੂ ਕੀਤਾ ਗਿਆ ਸੀ। ਟੀਕਾਕਰਣ ਮੁਹਿੰਮ ਦੀ ਗਤੀ ਨੂੰ ਵੱਧ ਤੋਂ ਵੱਧ ਟੀਕੇ ਦੀ ਉਪਲਬਧਤਾ ਦੇ ਜ਼ਰੀਏ ਵਧਾਇਆ ਗਿਆ ਹੈ। ਇਸ ਦੇ ਤਹਿਤ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਟੀਕੇ ਦੀ ਉਪਲਬਧਤਾ ਬਾਰੇ ਪਹਿਲਾਂ ਸੂਚਨਾ ਪ੍ਰਦਾਨ ਕੀਤੀ ਜਾਂਦੀ ਹੈ, ਤਾਕਿ ਉਹ ਬਿਹਤਰ ਯੋਜਨਾ ਦੇ ਨਾਲ ਟੀਕੇ ਲਗਾਉਣ ਦਾ ਬੰਦੋਬਸਤ ਕਰ ਸਕਣ ਅਤੇ ਟੀਕੇ ਦੀ ਸਪਲਾਈ ਚੇਨ ਨੂੰ ਦਰੁਸਤ ਕੀਤਾ ਜਾ ਸਕੇ।

ਰਾਸ਼ਟਰਵਿਆਪੀ ਟੀਕਾਕਰਣ ਮੁਹਿੰਮ ਦੇ ਹਿੱਸੇ ਦੇ ਰੂਪ ਵਿੱਚ ਕੇਂਦਰ ਸਰਕਾਰ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਮੁਫ਼ਤ ਕੋਵਿਡ ਟੀਕੇ ਪ੍ਰਦਾਨ ਕਰਕੇ ਉਨ੍ਹਾਂ ਨੂੰ ਪੂਰਨ ਸਹਿਯੋਗ ਦੇ ਰਹੀ ਹੈ। ਟੀਕੇ ਦੀ ਸਰਬ-ਉਪਲਬਧਤਾ ਦੇ ਨਵੇਂ ਪੜਾਅ ਵਿੱਚ, ਕੇਂਦਰ ਸਰਕਾਰ ਟੀਕਾ ਨਿਰਮਾਤਾਵਾਂ ਤੋਂ 75% ਟੀਕੇ ਖਰੀਦ ਕੇ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਮੁਫ਼ਤ ਪ੍ਰਦਾਨ ਕਰੇਗੀ।        

ਵੈਕਸੀਨ ਖੁਰਾਕਾਂ

  (05 ਅਪ੍ਰੈਲ 2022 ਤੱਕ)

ਹੁਣ ਤੱਕ ਹੋਈ ਸਪਲਾਈ

1,85,53,44,495

ਬਾਕੀ ਟੀਕੇ

15,70,79,006

 

ਕੇਂਦਰ ਸਰਕਾਰ ਦੁਆਰਾ ਹੁਣ ਤੱਕ ਮੁਫ਼ਤ ਅਤੇ ਸਿੱਧੇ ਰਾਜ ਸਰਕਾਰ ਖਰੀਦ ਦੇ ਜ਼ਰੀਏ ਵੈਕਸੀਨ ਦੀਆਂ 185.53 ਕਰੋੜ ਤੋਂ ਅਧਿਕ  (1,85,53,44,495) ਖੁਰਾਕਾਂ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਉਪਲਬਧ ਕਰਵਾਈਆਂ ਗਈਆਂ ਹਨ।

ਹੁਣ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਕੋਲ ਕੋਵਿਡ ਵੈਕਸੀਨ ਦੀਆਂ 15.70 ਕਰੋੜ ਤੋਂ ਵੱਧ (15,70,79,006) ਅਤਿਰਿਕਤ ਅਤੇ ਬਿਨਾ ਇਸਤੇਮਾਲ ਹੋਈਆਂ ਖੁਰਾਕਾਂ ਉਪਲਬਧ ਹਨ, ਜਿਨ੍ਹਾਂ ਨੂੰ ਲਗਾਇਆ ਜਾਣਾ ਹੈ।

https://pib.gov.in/PressReleasePage.aspx?PRID=1813448

ਕੋਵਿਡ-19 ਤੋਂ ਬਾਅਦ ਮਾਨਸਿਕ ਸਿਹਤ ਸਮੱਸਿਆਵਾਂ ਦਾ ਨਿਦਾਨ

  "ਕੋਵਿਡ-19 ਮਹਾਮਾਰੀ ਦੇ ਕਾਰਨ 2020 ਵਿੱਚ 204 ਦੇਸ਼ਾਂ ਅਤੇ ਖੇਤਰਾਂ ਵਿੱਚ ਡਿਪਰੈਸ਼ਨ ਅਤੇ ਚਿੰਤਾ ਸੰਬੰਧੀ ਵਿਗਾੜਾਂ ਦਾ ਗਲੋਬਲ ਪ੍ਰਚਲਨ ਅਤੇ ਬੋਝ" ਵਿਸ਼ੇ ‘ਤੇ ਲੈਂਸੇਟ ਪਬਲਿਕ ਹੈਲਥ ਵਿੱਚ ਪ੍ਰਕਾਸ਼ਿਤ ਅਧਿਐਨ ਵਿੱਚ ਕੋਵਿਡ-19 ਮਹਾਮਾਰੀ ਦੌਰਾਨ ਭਾਰਤ ਵਿੱਚ ਬੇਚੈਨੀ (anxiety) ਅਤੇ ਉਦਾਸੀ ਦੇ ਪ੍ਰਸਾਰ ਵਿੱਚ ਤਕਰੀਬਨ 35 ਪ੍ਰਤੀਸ਼ਤ ਦੇ ਵਾਧੇ ਦਾ ਅਨੁਮਾਨ ਲਗਾਇਆ ਗਿਆ ਹੈ। 

 ਕਿਫ਼ਾਇਤੀ ਅਤੇ ਪਹੁੰਚਯੋਗ ਮਾਨਸਿਕ ਸਿਹਤ ਸੰਭਾਲ਼ ਸੁਵਿਧਾਵਾਂ ਪ੍ਰਦਾਨ ਕਰਨ ਲਈ, ਸਰਕਾਰ ਦੇਸ਼ ਵਿੱਚ ਰਾਸ਼ਟਰੀ ਮਾਨਸਿਕ ਸਿਹਤ ਪ੍ਰੋਗਰਾਮ (ਐੱਨਐੱਮਐੱਚਪੀ) ਨੂੰ ਲਾਗੂ ਕਰ ਰਹੀ ਹੈ।  ਐੱਨਐੱਮਐੱਚਪੀ ਦੇ ਜ਼ਿਲ੍ਹਾ ਮਾਨਸਿਕ ਸਿਹਤ ਪ੍ਰੋਗਰਾਮ (ਡੀਐੱਮਐੱਚਪੀ) ਕੰਪੋਨੈਂਟ ਨੂੰ 704 ਜ਼ਿਲ੍ਹਿਆਂ ਵਿੱਚ ਲਾਗੂ ਕਰਨ ਲਈ ਮਨਜ਼ੂਰੀ ਦਿੱਤੀ ਗਈ ਹੈ ਜਿਸ ਲਈ ਰਾਸ਼ਟਰੀ ਸਿਹਤ ਮਿਸ਼ਨ ਦੁਆਰਾ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਸਹਾਇਤਾ ਪ੍ਰਦਾਨ ਕੀਤੀ ਜਾਂਦੀ ਹੈ। ਕਮਿਊਨਿਟੀ ਹੈਲਥ ਸੈਂਟਰ (ਸੀਐੱਚਸੀ) ਅਤੇ ਪ੍ਰਾਇਮਰੀ ਹੈਲਥ ਸੈਂਟਰ (ਪੀਐੱਚਸੀ) ਪੱਧਰਾਂ 'ਤੇ ਡੀਐੱਮਐੱਚਪੀ ਦੇ ਅਧੀਨ ਉਪਲਬਧ ਸੁਵਿਧਾਵਾਂ, ਗੰਭੀਰ ਮਾਨਸਿਕ ਵਿਗਾੜ ਵਾਲੇ ਵਿਅਕਤੀਆਂ ਦੀ ਦੇਖਭਾਲ ਅਤੇ ਸਹਾਇਤਾ, ਦਵਾਈਆਂ, ਆਊਟਰੀਚ ਸੇਵਾਵਾਂ, ਆਊਟਪੇਸ਼ੈਂਟ ਸੇਵਾਵਾਂ, ਮੁਲਾਂਕਣ, ਸਲਾਹ-ਮਸ਼ਵਰਾ/ਮਨੋ-ਸਮਾਜਿਕ ਦਖਲਅੰਦਾਜ਼ੀ, ਐਂਬੂਲੈਂਸ ਸੇਵਾਵਾਂ ਆਦਿ ਸ਼ਾਮਲ ਹਨ। ਉਪਰੋਕਤ ਸੇਵਾਵਾਂ ਤੋਂ ਇਲਾਵਾ ਜ਼ਿਲ੍ਹਾ ਪੱਧਰ 'ਤੇ 10 ਬਿਸਤਰਿਆਂ ਵਾਲੀ ਇਨ-ਪੇਸ਼ੈਂਟ ਸੁਵਿਧਾ ਦੀ ਵਿਵਸਥਾ ਵੀ ਹੈ।

 

For Details:-

https://www.pib.gov.in/PressReleasePage.aspx?PRID=1813665

 

****

ਏਐੱਸ



(Release ID: 1814270) Visitor Counter : 105