Posted On:
06 APR 2022 9:27AM by PIB Chandigarh
ਭਾਰਤ ਦੇ ਕੋਵਿਡ-19 ਟੀਕਾਕਰਣ ਕਵਰੇਜ਼ ਅੱਜ ਸਵੇਰੇ 7 ਵਜੇ ਤੱਕ ਅੰਤਿਮ ਰਿਪੋਰਟ ਦੇ ਅਨੁਸਾਰ 185.04 ਕਰੋੜ (1,85,04,11,569) ਤੋਂ ਅਧਿਕ ਹੋ ਗਈ। ਇਸ ਉਪਲਬਧੀ ਨੂੰ 2,22,69,994 ਟੀਕਾਕਰਣ ਸੈਸ਼ਨਾਂ ਦੇ ਜ਼ਰੀਏ ਪ੍ਰਾਪਤ ਕੀਤਾ ਗਿਆ ਹੈ।
12-14 ਉਮਰ ਵਰਗ ਦੇ ਲਈ ਕੋਵਿਡ-19 ਟੀਕਾਕਰਣ 16 ਮਾਰਚ,2022 ਨੂੰ ਸ਼ੁਰੂ ਹੋਇਆ ਸੀ। ਹੁਣ ਤੱਕ 1.98 ਕਰੋੜ (1,98,31,257) ਤੋਂ ਅਧਿਕ ਕਿਸ਼ੋਰਾਂ ਨੂੰ ਕੋਵਿਡ-19 ਟੀਕੇ ਦੀ ਪਹਿਲੀ ਖੁਰਾਕ ਲਗਾਈ ਗਈ ਹੈ।
ਅੱਜ ਸਵੇਰੇ 7 ਵਜੇ ਤੱਕ ਦੀ ਅਸਥਾਈ ਰਿਪੋਰਟ ਦੇ ਅਨੁਸਾਰ ਕੁੱਲ ਟੀਕਾਕਰਣ ਦਾ ਵੇਰਵਾ ਇਸ ਪ੍ਰਕਾਰ ਨਾਲ ਹੈ:
|
ਸੰਚਿਤ ਵੈਕਸੀਨ ਡੋਜ਼ ਕਵਰੇਜ
|
|
ਹੈਲਥ ਕੇਅਰ ਵਰਕਰ
|
ਪਹਿਲੀ ਖੁਰਾਕ
|
10403904
|
|
ਦੂਸਰੀ ਖੁਰਾਕ
|
10002798
|
|
ਪ੍ਰੀਕੌਸ਼ਨ ਡੋਜ਼
|
4498875
|
|
ਫ੍ਰੰਟਲਾਈਨ ਵਰਕਰ
|
ਪਹਿਲੀ ਖੁਰਾਕ
|
18413615
|
|
ਦੂਸਰੀ ਖੁਰਾਕ
|
17516072
|
|
ਪ੍ਰੀਕੌਸ਼ਨ ਡੋਜ਼
|
6946612
|
|
12 ਤੋਂ 14 ਸਾਲ ਉਮਰ ਵਰਗ
|
ਪਹਿਲੀ ਖੁਰਾਕ
|
19831257
|
|
15 ਤੋਂ 18 ਸਾਲ ਉਮਰ ਵਰਗ
|
ਪਹਿਲੀ ਖੁਰਾਕ
|
57440351
|
|
ਦੂਸਰੀ ਖੁਰਾਕ
|
38879910
|
|
18 ਤੋਂ 44 ਸਾਲ ਉਮਰ ਵਰਗ
|
ਪਹਿਲੀ ਖੁਰਾਕ
|
554857433
|
|
ਦੂਸਰੀ ਖੁਰਾਕ
|
468143382
|
|
45 ਤੋਂ 59 ਸਾਲ ਉਮਰ ਵਰਗ
|
ਪਹਿਲੀ ਖੁਰਾਕ
|
202790758
|
|
ਦੂਸਰੀ ਖੁਰਾਕ
|
185837174
|
|
60 ਸਾਲ ਤੋਂ ਵੱਧ ਉਮਰ ਵਰਗ
|
ਪਹਿਲੀ ਖੁਰਾਕ
|
126769720
|
|
ਦੂਸਰੀ ਖੁਰਾਕ
|
115752286
|
|
ਪ੍ਰੀਕੌਸ਼ਨ ਡੋਜ਼
|
12327422
|
|
ਪ੍ਰੀਕੌਸ਼ਨ ਡੋਜ਼
|
2,37,72,909
|
|
ਕੁੱਲ
|
1,85,04,11,569
|
ਲਗਾਤਾਰ ਗਿਰਾਵਟ ਦਰਜ ਕਰਦੇ ਹੋਏ ਭਾਰਤ ਵਿੱਚ ਐਕਟਿਵ ਕੇਸ ਅੱਜ ਘੱਟ ਹੋ ਕਿ 11,871 ਰਹਿ ਗਏ। ਐਕਟਿਵ ਕੇਸ ਕੁੱਲ ਕੇਸਾਂ ਦੇ 0.03% ਹਨ।

ਨਤੀਜੇ ਵਜੋਂ, ਭਾਰਤ ਵਿੱਚ ਰਿਕਵਰੀ ਦਰ 98.76% ਹੈ। ਪਿਛਲੇ 24 ਘੰਟਿਆਂ ਵਿੱਚ 1,198 ਰੋਗੀਆਂ ਦੇ ਠੀਕ ਹੋਣ ਦੇ ਨਾਲ ਹੀ ਠੀਕ ਹੋਣ ਵਾਲੇ ਮਰੀਜ਼ਾਂ (ਮਹਾਮਾਰੀ ਦੀ ਸ਼ੁਰੂਆਤ ਦੇ ਬਾਅਦ ਤੋਂ) ਦੀ ਕੁੱਲ ਸੰਖਿਆ ਵਧ ਕੇ 4,24,97,567 ਹੋ ਗਈ ਹੈ।

ਬੀਤੇ 24 ਘੰਟਿਆਂ ਵਿੱਚ ਕੋਰੋਨਾ ਦੇ 1,086 ਨਵੇਂ ਕੇਸ ਸਾਹਮਣੇ ਆਏ।

ਪਿਛਲੇ 24 ਘੰਟਿਆਂ ਵਿੱਚ ਕੁੱਲ 4,81,374 ਟੈਸਟ ਕੀਤੇ ਗਏ ਹਨ। ਭਾਰਤ ਨੇ ਹੁਣ ਤੱਕ ਕੁੱਲ 79.20 ਕਰੋੜ ਤੋਂ ਅਧਿਕ (79,20,27,142) ਟੈਸਟ ਕੀਤੇ ਗਏ ਹਨ।
ਸਪਤਾਹਿਕ ਅਤੇ ਦੈਨਿਕ ਪੁਸ਼ਟੀ ਵਾਲੇ ਕੇਸਾਂ ਦੀ ਦਰ ਵਿੱਚ ਵੀ ਲਗਾਤਾਰ ਗਿਰਾਵਟ ਦਰਜ ਕੀਤੀ ਗਈ ਹੈ। ਦੇਸ਼ ਵਿੱਚ ਸਪਤਾਹਿਕ ਪੁਸ਼ਟੀ ਵਾਲੇ ਕੇਸਾਂ ਦੀ ਦਰ 0.22% ਹੈ ਅਤੇ ਦੈਨਿਕ ਰੂਪ ਨਾਲ ਪੁਸ਼ਟੀ ਵਾਲੇ ਕੇਸਾਂ ਦੀ ਦਰ ਵੀ 0.23% ਹੈ।

****
ਐੱਮਵੀ/ਏਐੱਲ