ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
azadi ka amrit mahotsav

ਕੋਵਿਡ-19 ਅੱਪਡੇਟ

प्रविष्टि तिथि: 07 APR 2022 9:17AM by PIB Chandigarh

ਰਾਸ਼ਟਰਵਿਆਪੀ ਟੀਕਾਕਰਣ ਮੁਹਿੰਮ ਦੇ ਤਹਿਤ ਹੁਣ ਤੱਕ 185.20 ਕਰੋੜ ਕੋਵਿਡ ਰੋਧੀ ਟੀਕੇ ਲਗਾਏ ਜਾ ਚੁੱਕੇ ਹਨ।

 

ਭਾਰਤ ਵਿੱਚ ਵਰਤਮਾਨ ਵਿੱਚ 11,639 ਐਕਟਿਵ ਕੇਸ ਹਨ

 

ਐਕਟਿਵ ਕੇਸ 0.03% ਹਨ

 

ਰਿਕਵਰੀ ਰੇਟ ਵਰਤਮਾਨ ਵਿੱਚ 98.76% ਹੈ

 

ਪਿਛਲੇ 24 ਘੰਟਿਆਂ ਦੇ ਦੌਰਾਨ 1,222 ਰੋਗੀ ਠੀਕ ਹੋਏ, ਦੇਸ਼ ਭਰ ਵਿੱਚ ਹੁਣ ਤੱਕ ਕੁੱਲ 4,24,98,789 ਰੋਗੀ ਠੀਕ ਹੋਏ।

 

ਬੀਤੇ 24 ਘੰਟਿਆਂ ਦੇ ਦੌਰਾਨ 1,033 ਨਵੇਂ ਕੇਸ ਸਾਹਮਣੇ ਆਏ

 

ਰੋਜ਼ਾਨਾ ਪਾਜ਼ਿਟਿਵਿਟੀ ਦਰ (0.21%) ਹੈ

 

ਸਪਤਾਹਿਕ ਪਾਜ਼ਿਟਿਵਿਟੀ ਦਰ (0.22%) ਹੈ

 

ਹੁਣ ਤੱਕ ਕੁੱਲ 79.25 ਕਰੋੜ ਟੈਸਟ ਕੀਤੇ ਗਏ; ਪਿਛਲੇ 24 ਘੰਟਿਆਂ ਵਿੱਚ 4,82,039 ਟੈਸਟ ਕੀਤੇ ਗਏ। 

 

****

ਐੱਮਵੀ


(रिलीज़ आईडी: 1814423) आगंतुक पटल : 222
इस विज्ञप्ति को इन भाषाओं में पढ़ें: English , Urdu , Marathi , हिन्दी , Manipuri , Bengali , Gujarati , Tamil , Telugu , Malayalam